Monday, April 6, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

10 ਅਕਤੂਬਰ ਨੂੰ ‘ਥੈਂਕਸ ਗਿਵਿਗ ਡੇਅ’ ਦੇ ਦਿਹਾੜੇ ਤੇ ਚੰਡੀਗੜ੍ਹ-ਕੈਨੇਡਾ ਅੰਬੈਸੀ ਵਿਖੇ ਸ. ਇਮਾਨ ਸਿੰਘ ਮਾਨ ਦੀ ਅਗਵਾਈ ਵਿਚ ਸਮੂਲੀਅਤ ਕਰਾਂਗੇ : ਟਿਵਾਣਾ

India Crime News by India Crime News
October 7, 2022
in Politics
Reading Time: 1 min read
0
10 ਅਕਤੂਬਰ ਨੂੰ ‘ਥੈਂਕਸ ਗਿਵਿਗ ਡੇਅ’ ਦੇ ਦਿਹਾੜੇ ਤੇ ਚੰਡੀਗੜ੍ਹ-ਕੈਨੇਡਾ ਅੰਬੈਸੀ ਵਿਖੇ ਸ. ਇਮਾਨ ਸਿੰਘ ਮਾਨ ਦੀ ਅਗਵਾਈ ਵਿਚ ਸਮੂਲੀਅਤ ਕਰਾਂਗੇ : ਟਿਵਾਣਾ
Share on FacebookShare on TwitterWhatsapp

ਫ਼ਤਹਿਗੜ੍ਹ ਸਾਹਿਬ, 07 ਅਕਤੂਬਰ ( ਸੁਖਨਾਮ ਸਿੰਘ) “ਕਿਉਂਕਿ ਕੈਨੇਡਾ ਮੁਲਕ ਬਹੁਤ ਹੀ ਅਗਾਹਵਾਧੂ ਜ਼ਮਹੂਰੀਅਤ ਕਦਰਾਂ-ਕੀਮਤਾਂ ਦੀ ਗੱਲ ਕਰਨ ਵਾਲਾ ਵੱਡਾ ਮੁਲਕ ਹੈ । ਜਿਥੇ ਵੱਡੀ ਗਿਣਤੀ ਵਿਚ ਪੰਜਾਬੀ ਅਤੇ ਸਿੱਖ ਕੌਮ ਵੱਸਦੇ ਹਨ । ਉਥੋ ਦੇ ਕਾਨੂੰਨਾਂ, ਨਿਯਮਾਂ ਦੀ ਪਾਲਣਾ ਕਰਦੇ ਹੋਏ ਜਿਥੇ ਆਪਣੇ ਰੁਜਗਾਰ ਤੇ ਕਾਰੋਬਾਰ ਕਰ ਰਹੇ ਹਨ, ਉਥੇ ਕੈਨੇਡਾ ਦੀ ਚਹੁਪੱਖੀ ਤਰੱਕੀ ਵਿਚ ਵੀ ਲੰਮੇ ਸਮੇ ਤੋ ਯੋਗਦਾਨ ਪਾਉਦੇ ਆ ਰਹੇ ਹਨ । ਕੈਨੇਡਾ ਦੀਆਂ ਸਰਕਾਰਾਂ ਨਾਲ ਪੰਜਾਬੀਆਂ ਤੇ ਸਿੱਖ ਕੌਮ ਦੇ ਸਹਿਜ ਭਰੇ ਸੰਬੰਧ ਹਨ । ਦੂਸਰਾ ਕੈਨੇਡਾ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਦੇ ਨਾਲ-ਨਾਲ ਪੰਜਾਬੀਆਂ ਤੇ ਸਿੱਖ ਕੌਮ ਦੇ ਵਿਰਸੇ-ਵਿਰਾਸਤ, ਪ੍ਰੰਪਰਾਵਾਂ, ਸੱਭਿਆਚਾਰ ਨੂੰ ਵੀ ਪ੍ਰਫੁੱਲਿਤ ਕਰਨ ਵਿਚ ਕੈਨੇਡਾ ਹੁਕਮਰਾਨ ਸਮੇ-ਸਮੇ ਤੇ ਯੋਗਦਾਨ ਪਾਉਦੇ ਹੋਏ ਅੱਛੇ ਸੰਬੰਧ ਕਾਇਮ ਰੱਖਦੇ ਆ ਰਹੇ ਹਨ । 10 ਅਕਤੂਬਰ ਨੂੰ ਕੈਨੇਡਾ ਵੱਲੋਂ ਥੈਂਕਸ ਗਿਵਿਗ ਡੇਅ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖ ਕੌਮ ਤੇ ਪੰਜਾਬੀਆਂ ਦੇ ਬਿਨ੍ਹਾਂ ‘ਤੇ ਇਹ ਫੈਸਲਾ ਕੀਤਾ ਹੈ ਕਿ ਇਸ ਅਤਿ ਸਦਭਾਵਨਾ ਅਤੇ ਪਿਆਰ ਭਰੇ ਉਪਰੋਕਤ ਦਿਹਾੜੇ ਉਤੇ ਚੰਡੀਗੜ੍ਹ ਸਥਿਤ ਕੈਨੇਡਾ ਅੰਬੈਸੀ ਵਿਖੇ ਪਹੁੰਚਕੇ ਉਥੋ ਦੇ ਜਰਨਲ ਕੌਸਲੇਟ ਅਤੇ ਸਮੁੱਚੇ ਸਟਾਫ ਨੂੰ ਹਾਰਦਿਕ ਮੁਬਾਰਕਬਾਦ ਦੇਣ ਦੇ ਨਾਲ-ਨਾਲ ਮਠਿਆਈਆ ਤੇ ਹੋਰ ਖੁਸ਼ੀ ਗਿਫਟਾ ਸਹਿਤ ਇਸ ਵਿਚ ਸ. ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸਮੂਲੀਅਤ ਕਰੇਗਾ ।”

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀ ਦਿੱਤੀ । ਉਨ੍ਹਾਂ ਰੋਪੜ੍ਹ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਰਾਜਪੁਰਾ ਦੇ ਅਹੁਦੇਦਾਰ ਅਤੇ ਮੈਬਰ ਸਾਹਿਬਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਹੀ 10:30 ਵਜੇ ਅਲਾਟਾ ਮਾਲ ਦੇ ਨਜਦੀਕ ਕੈਨੇਡੀਅਨ ਅੰਬੈਸੀ ਦੇ ਬਾਹਰ ਪਹੁੰਚਣ ਜਿਥੇ ਪਾਰਟੀ ਵੱਲੋ ਮਿੱਥੇ ਪ੍ਰੋਗਰਾਮ ਅਨੁਸਾਰ ਥੈਂਕਸ ਗਿਵਿਗ ਡੇਅ ਵਿਚ ਸਮੂਲੀਅਤ ਕਰੇਗੀ ਅਤੇ ਕੈਨੇਡੀਅਨ ਅੰਬੈਸੀ ਦੇ ਅਧਿਕਾਰੀਆ ਨੂੰ ਇਸੇ ਵਿਸੇ ਤੇ ਸਦਭਾਵਨਾ ਤੇ ਪਿਆਰ ਭਰਿਆ ਕੌਮੀ ਭਾਵਨਾਵਾ ਨੂੰ ਪ੍ਰਗਟਾਉਦਾ ਹੋਇਆ ਯਾਦ-ਪੱਤਰ ਵੀ ਦਿੱਤਾ ਜਾਵੇਗਾ । ਸ. ਟਿਵਾਣਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਿਤੀ 12 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਜਿ਼ਲ੍ਹਾ ਹੈੱਡਕੁਆਰਟਰਾਂ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਮੈਬਰਾਂ ਵੱਲੋ ਸਿੱਖ ਕੌਮ ਦੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੀਆਂ ਬੀਤੇ 11 ਸਾਲਾਂ ਤੋਂ ਜਰਨਲ ਚੋਣਾਂ ਨਾ ਕਰਵਾਉਣ ਵਿਰੁੱਧ ਰੋਸ਼ ਪ੍ਰਗਟਾਉਦੇ ਹੋਏ ਡਿਪਟੀ ਕਮਿਸਨਰਾਂ ਰਾਹੀ ਇੰਡੀਆ ਦੇ ਵਜ਼ੀਰ-ਏ-ਆਜਮ ਸ੍ਰੀ ਨਰਿੰਦਰ ਮੋਦੀ ਦੇ ਨਾਮ ਇਹ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਨੂੰ ਲੈਕੇ ਯਾਦ-ਪੱਤਰ ਦਿੱਤੇ ਜਾਣਗੇ । ਜੇਕਰ ਇੰਡੀਆ ਦੇ ਹੁਕਮਰਾਨਾਂ ਅਤੇ ਗ੍ਰਹਿ ਵਿਭਾਗ ਇੰਡੀਆ ਨੇ ਸਿੱਖ ਕੌਮ ਦੀ ਇਸ ਜਮਹੂਰੀਅਤ ਪੱਖੀ ਸੰਜ਼ੀਦਾ ਮੰਗ ਨੂੰ ਪੂਰਨ ਨਾ ਕੀਤਾ ਤਾਂ ਇਕ ਮਹੀਨੇ ਬਾਅਦ ਮਿਤੀ 12 ਨਵੰਬਰ ਨੂੰ ਪੰਜਾਬ ਵਿਚ ਸਥਿਤ ਇਤਿਹਾਸਿਕ ਗੁਰੂਘਰਾਂ ਵਿਚ ਅਰਦਾਸ ਕਰਦੇ ਹੋਏ ਸੜਕਾਂ ਉਤੇ ਆ ਕੇ ਆਵਾਜਾਈ ਰੋਸ਼ ਵੱਜੋ ਬੰਦ ਕੀਤੀ ਜਾਵੇਗੀ ਤਾਂ ਜੋ ਅੰਨ੍ਹੇ-ਬੋਲੇ ਅਤੇ ਗੂੰਗੇ ਬਣੇ ਹੁਕਮਰਾਨਾਂ ਦੀਆਂ ਅੱਖਾਂ ਤੇ ਕੰਨ ਖੋਲੇ ਜਾ ਸਕਣ ਅਤੇ ਅਸੀਂ ਆਪਣੀ ਐਸ.ਜੀ.ਪੀ.ਸੀ. ਦੀ ਧਾਰਮਿਕ ਸੰਸਥਾਂ ਦੀਆਂ ਜਮਹੂਰੀਅਤ ਚੋਣਾਂ ਕਰਵਾਉਣ ਦੇ ਮਨੋਰਥ ਵਿਚ ਸਫ਼ਲ ਹੋ ਸਕੀਏ । 10 ਅਕਤੂਬਰ ਦੇ ਚੰਡੀਗੜ੍ਹ ਪ੍ਰੋਗਰਾਮ ਵਿਚ ਦੂਸਰੇ ਜਿ਼ਲ੍ਹਿਆਂ ਦੇ ਜੋ ਅਹੁਦੇਦਾਰ ਸਾਮਿਲ ਹੋਣਾ ਚਾਹੁੰਦੇ ਹਨ ਉਹ ਵੀ ਪਹੁੰਚ ਸਕਦੇ ਹਨ ।
India Crime News

ShareTweetSend
Advertisement Advertisement Advertisement
ADVERTISEMENT
Previous Post

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਅਰਜਨ ਪੁਰ ਗੁੰਝੀਆਂ ਵਿਖੇ ਕੀਤਾ ਗਿਆ ਗੁਰਮਤਿ ਸਮਾਗਮ।

Next Post

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਿਰ ਅੱਚਲੀ ਗੇਟ ਵਿੱਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ ਮਨਾਇਆ ਗਿਆ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)