Wednesday, April 8, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

16 ਤੋਂ 18 ਸਾਲ ਦੇ ਬੱਚੇ ਹੁਣ ਅਪਣਾ ਲਾਇਸੈਂਸ ਬਣਾ ਕੇ ਬਿਨਾਂ ਗੇਅਰ ਵਾਲੇ ਵਾਹਨ ਚਲਾ ਸਕਦੇ ਹੈ।

India Crime News by India Crime News
March 13, 2024
in National
0
16 ਤੋਂ 18 ਸਾਲ ਦੇ ਬੱਚੇ ਹੁਣ ਅਪਣਾ ਲਾਇਸੈਂਸ ਬਣਾ ਕੇ ਬਿਨਾਂ ਗੇਅਰ ਵਾਲੇ ਵਾਹਨ ਚਲਾ ਸਕਦੇ ਹੈ।
Share on FacebookShare on TwitterWhatsapp

16 ਤੋਂ 18 ਸਾਲ ਦੇ ਬੱਚੇ ਹੁਣ ਅਪਣਾ ਲਾਇਸੈਂਸ ਬਣਾ ਕੇ ਬਿਨਾਂ ਗੇਅਰ ਵਾਲੇ ਵਾਹਨ ਚਲਾ ਸਕਦੇ ਹੈ।
14ਮਾਰਚ 2024
ਸੂਸ਼ੀਲ ਬਰਨਾਲਾ ਗੁਰਦਾਸਪੁਰ

ਜ਼ਿਲ੍ਹਾ ਟ੍ਰੈਫਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਅੱਜ ਹਾਈਵੇ ਰੋਡ ਪਨੀਆੜ ਜਿਮੀਦਾਰਾ ਦੇ ਢਾਬੇ ਕੋਲ ਭਾਰੀ ਵਾਹਨ ਚਾਲਕਾਂ ਨੂੰ ਇੱਕਠੇ ਕਰਕੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਸੈਮੀਨਾਰ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਏ ਐਸ ਆਈ ਸੁਭਾਸ਼ ਚੰਦਰ ਸ਼ਾਮਿਲ ਸੀ।

ਸੈਮੀਨਾਰ ਵਿੱਚ ਭਾਰੀ ਵਾਹਨ ਚਾਲਕਾਂ ਨੂੰ ਦਸਿਆ ਕਿ ਵਾਹਨ ਨੂੰ ਜਿਆਦਾ ਓਵੇਰਲੋਡ ਨਹੀਂ ਕਰਨਾ।ਅਤੇ ਅਪਣੇ ਵਾਹਨ ਦੀ ਹਮੇਸ਼ਾ ਸਹੀ ਜਗ੍ਹਾ ਪਾਰਕਿੰਗ ਕਰਨ ਅਤੇ ਅਪਣੀ ਵਾਹਨ ਦੀ ਰਫ਼ਤਾਰ ਹੌਲੀ ਰਖਣੀ ਚਾਹੀਦੀ ਹੈ। ਚੱਪਲ ਪਾ ਕੇ ਕਦੀ ਵੀ ਡਰਾਈਵਿੰਗ ਨਹੀਂ ਕਰਨੀ ਚਾਹੀਦੀ ਤੇ ਭਾਰੀ ਵਾਹਨਾਂ ਨੂੰ ਹਮੇਸ਼ਾ ਰੋਡ ਤੋਂ ਖੱਬੇ ਹੱਥ ਚਲਾਉਣਾ ਚਾਹੀਦਾ ਹੈ।ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਲਈ ਦੱਸਿਆ ਗਿਆ।ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ।ਟੈਫ੍ਰਿਕ ਦੇ ਚਲਾਨਾ ਦੇ ਹੋਣ ਵਾਲੇ ਜੁਰਮਾਨਾ ਬਾਰੇ ਜਾਣਕਾਰੀ ਦਿੱਤੀ ਗਈ।ਅਤੇ ਦਸਿਆ ਗਿਆ ਕਿ ਵਾਹਨ ਚਾਲਕਾ ਨੂੰ ਮੋਟਸਾਈਕਲ ਦੇ ਕਾਗਜ਼ਾਤ ਅਪਣੇ ਕੋਲ ਰਖਣੇ ਚਾਹੀਦੇ ਹੈ।ਹੈਲਪ ਲਾਈਨ ਨੰਬਰ(112)ਤੇ(181)ਬਾਰੇ ਜਾਣਕਾਰੀ ਦਿੱਤੀ ਗਈ ਕਿ ਕੋਈ ਵੀ ਮੁਸ਼ਕਿਲ ਆਉਣ ਤੇ ਪੁਲੀਸ ਹੈਲਪਲਾਈਨ ਨੰਬਰ 112 ਤੇ ਕੋਲ ਕਰ ਸਕਦੇ ਹੈ।ਅਤੇ ਵਾਹਨ ਚਲਾਉਂਦੇ ਕਿਸੀ ਵੀ ਤਰ੍ਹਾਂ ਦੀ ਔਂਕੜ ਆਵੇ ਤਾਹ ਨੈਸ਼ਨਲ ਹਾਈਵੇ ਨੰਬਰ (1033)ਤੇ ਕੋਲ ਕਰ ਸਕਦੇ ਹੈ।ਸੈਮੀਨਾਰ ਵਿੱਚ ਨਸ਼ੇ ਖਿਲਾਫ ਵੀ ਜਾਗਰੂਕ ਕੀਤਾ ਗਿਆ ਕਿ ਨਸ਼ਾ ਤੁਹਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੈ।ਨਸ਼ਾ ਕਰ ਕੇ ਕਦੇ ਵਾਹਨ ਨਹੀਂ ਚਲਾਣਾ ਚਾਹੀਦਾ।ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆ ਦੇ ਟ੍ਰੈਫਿਕ ਚਲਾਨ ਵੀ ਕਰਨਗੇ।16 ਤੋਂ 18 ਸਾਲ ਦੇ ਬੱਚੇ ਵੀ ਹੁਣ ਅਪਣੇ ਲਾਇਸੈਂਸ ਬਣਾ ਸਕਦੇ ਹਨ ਅਤੇ ਬਿਨਾਂ ਗੇਅਰ ਵਾਲੇ ਵਾਹਨ ਚਲਾ ਸਕਦੇ ਹੈ।

ਸੈਮੀਨਾਰ ਵਿੱਚ ਵਾਹਨ ਚਾਲਕਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਅਤੇ ਆਏ ਹੋਏ ਟ੍ਰੈਫਿਕ ਕਰਮਚਾਰੀਆ ਦਾ ਧੰਨਵਾਦ ਕੀਤਾ।

India Crime News

Tags: #indiacrimenews #viral #search #indianews
ShareTweetSend
Advertisement Advertisement Advertisement
ADVERTISEMENT
Previous Post

ਅਣ-ਏਡਿਡ ਸਟਾਫ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਦੇ ਸੈਂਕੜੇ ਅਧਿਆਪਕਾਂ ਨੇ ਲਿਆ ਸੰਗਰੂਰ ਚ ਰੈਲੀ ਚ ਹਿੱਸਾ

Next Post

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ

India Crime News

India Crime News

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)