Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ ਦੇ ਸੀਨੀਅਰ ਆਗੂਆਂ ਵਲੋਂ ਡੀ.ਸੀ. ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ

admin by admin
May 2, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 2 ਮਈ (ਸ਼ਿਵਾ) –  ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ ਦੇ ਸੀਨੀਅਰ ਆਗੂਆਂ ਵਲੋਂ ਡੀ.ਸੀ. ਗੁਰਦਾਸਪੁਰ ਨੂੰ ਮਿਲਕੇ ਮੰਗ ਪੱਤਰ ਸੌਂਪਿਆ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ 5 ਮਈ ਨੂੰ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਅਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਤੇ ਕਣਕ ਦੀ ਫ਼ਸਲ ਉੱਤੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੇਣ ਦੀ ਮੰਗ ਕੀਤੀ ਗਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸਾਡੀਆਂ ਮੰਗਾ ਜੋ ਅਸੀਂ ਆਪਣੇ ਮੰਗ ਪੱਤਰ ਵਿੱਚ ਲਿਖੀਆਂ ਹਨ ਉਨ੍ਹਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਸੀਂ ਜਥੇਬੰਦੀ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਕਰਾਂਗੇ ਇਸ ਮੌਕੇ ਹਾਜ਼ਰ ਆਗੂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ ਸੁਲਤਾਨੀ, ਸੁਖਦੇਵ ਸਿੰਘ ਅੱਲੜ ਪਿੰਡੀ,ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਵਰਿਆ, ਅਮਰੀਕ ਸਿੰਘ ਹਯਾਤ ਨਗਰ , ਬਖਸ਼ੀਸ਼ ਸਿੰਘ ਸਲਤਾਨੀ, ਸੋਹਨ ਸਿੰਘ ਗਿੱਲ,ਵੱਸਣ ਸਿੰਘ ਪੀਰਾਂ ਬਾਗ਼ ਆਦਿ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਸੰਯੁਕਤ ਕਿਸਾਨ ਮੋਰਚੇ ਦਾ ਮਾਸ ਡੈਪੂਟੇਸ਼ਨ ਐਕਸੀਅਨ ਨਹਿਰੀ ਵਿਭਾਗ ਗੁਰਦਾਸਪੁਰ ਨੂੰ ਮਿਲਿਆ

Next Post

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)