Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ 27 ਦਸੰਬਰ ਨੂੰ

India Crime News by India Crime News
December 23, 2022
in Punjab
Reading Time: 1 min read
0
ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ 27 ਦਸੰਬਰ ਨੂੰ
Share on FacebookShare on TwitterWhatsapp

ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ 27 ਦਸੰਬਰ ਨੂੰ

ਗੁਰਦਾਸਪੁਰ -:ਸੁਸ਼ੀਲ ਸ਼ਰਮਾ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸਾਹਿਤ ਸਭਾ (ਰਜਿ:) ਗੁਰਦਾਸਪੁਰ ਦੀ ਇਕੱਤਰਤਾ ਜੇ. ਪੀ. ਸਿੰਘ ਖਰਲਾਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਜੀ. ਐਸ. ਪਾਹੜਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਬਲਦੇਵ ਸਿੰਘ ਘੁੱਲਾ, ਸੁਖਦੇਵ ਸਿੰਘ ਰਾਣਾ, ਅਵਤਾਰ ਸਿੰਘ ਹੁਸ਼ਿਆਰਪੁਰੀ, ਬੋਧ ਰਾਜ ਕੌਂਟਾ, ਅਮਰ ਨਾਥ ਤੇ ਜਨਕ ਰਾਜ ਹਾਜ਼ਰ ਹੋਏ। ਸਰਬਸੰਮਤੀ ਫੈਸਲਾ ਕੀਤਾ ਗਿਆ ਕਿ ਭਾਸ਼ਾ ਵਿਭਾਗ ਗੁਰਦਾਸਪੁਰ ਵਲੋਂ ਮੁਗਲ ਸਾਮਰਾਜ ਦੇ ਜਬਰ ਤੇ ਅਨਿਆਂ ਵਿਰੁੱਧ ਸ਼ਹੀਦੀਆਂ ਪਾਉਣ ਵਾਲੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਮਾਤਾ ਗੁਜਰੀ ਕੌਰ ਤੇ ਖਾਲਸਾ ਫੌਜ ਦੇ ਅਨੇਕਾਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਉਨ੍ਹਾਂ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ
ਮਿਤੀ 27 ਦਸੰਬਰ, ਦਿਨ ਮੰਗਲਵਾਰ, ਸਵੇਰੇ 10 ਵਜੇ, ਮੁਹੱਲਾ ਰਣਜੀਤ ਨਗਰ, ਮਿਲਕ ਪਲਾਂਟ ਚੌਂਕ ਤੋਂ ਅੰਮ੍ਰਿਤਸਰ – ਪਨਾਨਕੋਟ ਰੋਡ ਦੇ ਪਾਰਕ ਵਿੱਚ ਕੀਤਾ ਜਾ ਰਿਹਾ ਹੈ, ‌ਜਿਸ ਵਿਚ ਵੱਖ ਵੱਖ ਜ਼ਿਲ੍ਹਿਆਂ ਦੇ ਨਾਮੀਂ ਸ਼ਾਇਰ ਆਪਣੀ ਹਾਜ਼ਰੀ ਲਗਵਾਉਣਗੇ। ਇਸ ਮੌਕੇ ਤੇ ਹੀ ਖੇਤੀ ਵਿਰਾਸਤ ਮਿਸ਼ਨ ਵਲੋਂ ਮੂਲ ਅਨਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤੇ ਸਿਹਤਮੰਦ ਰਹਿਣ ਦੇ ਰਾਜ ਦੱਸੇ ਜਾਣਗੇ। ਹੋਰ ਦਾਨਿਸ਼ਮੰਦ ਤੇ ਬੁਧੀਜੀਵੀ ਵਿਅਕਤੀ ਆਪਣੇ ਵਿਚਾਰ ਪ੍ਰਗਟ ਕਰਨਗੇ। ਕਵੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਹੈ। ਲੇਟ ਆਉਣ ਵਾਲੇ ਕਵੀਆਂ ਨੂੰ ਸਮਾਂ ਦੇਣ ਦੀ ਮੁਆਫੀ ਹੋਵੇਗੀ। ਸਮਾਗਮ ਦੀ ਸਮਾਪਤੀ ਤੋਂ ਬਾਅਦ ਮੂਲ ਆਨਾਜ Milts ਦਾ ਖਾਣਾ ਖਵਾਇਆ ਜਾਵੇਗਾ। ਆਪ ਸਭ ਜੀ ਨੂੰ ਪਹੁੰਚਣ ਦਾ ਖੁਲਾ ਸੱਦਾ ਹੈ।

India Crime News

ShareTweetSend
Advertisement Advertisement Advertisement
ADVERTISEMENT
Previous Post

ਇਸਟਾਗਰਾਮ ਪਰ ਅਖਿਲ ਮਲਹੋਤਰਾ ਬਣ ਚੁੱਕੇ ਹਨ ਲੋਕਾਂ ਦੀ ਪਸੰਦ

Next Post

ਪਤਨੀ ਨੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)