Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

India Crime News by India Crime News
January 12, 2024
in Health, Punjab
Reading Time: 1 min read
0
Share on FacebookShare on TwitterWhatsapp

ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ-ਐਸ.ਡੀ.ਐਮ ਬਟਾਲਾ

ਲੋਕਾਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਕੀਤੀ ਅਪੀਲ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਹੈਲਪ ਲਾਈਨ ਨੰਬਰ 1800-180-1852 ਤੇ ਦਿੱਤੀ ਜਾ ਸਕਦੀ ਹੈ

ਬਟਾਲਾ, 11 ਜਨਵਰੀ ( ਸੁਖਨਾਮ ਸਿੰਘ, ਦੀਪਕ ਕੁਮਾਰ ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਪਤੰਗਬਾਜ਼ੀ ਲਈ ਸੂਤੀ ਧਾਗੇ ਵਾਲੀ ਡੋਰ ਹੀ ਵਰਤੀ ਜਾਵੇ।

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ/ਸੰਥੈਟਿਕ ਡੋਰ (ਚਾਈਨਾ ਡੋਰ) ਨਾਲ ਪਤੰਗਬਾਜ਼ੀ ਕਰਨ ਅਤੇ ਉਸਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ਼ ਸਖ਼ਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

ਐਸ.ਡੀ.ਐਮ ਬਟਾਲਾ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਮਾੜੇ ਰੁਝਾਨ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਤੇ ਪਤੰਗਬਾਜ਼ੀ ਲਈ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਕਰਨ

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇੱਕ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। —————————-

India Crime News

ShareTweetSend
Advertisement Advertisement Advertisement
ADVERTISEMENT
Previous Post

ਬਟਾਲਾ ਸ਼ਹਿਰ ਦੇ ਵਿੱਚ ਵੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ

Next Post

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।
Health

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

October 2, 2025
ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ
Health

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

July 18, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)