Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

*ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ*

India Crime News by India Crime News
June 23, 2024
in Politics
Reading Time: 1 min read
0
*ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ*
Share on FacebookShare on TwitterWhatsapp

*ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ*

** *ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਵਿਚਾਰ ਅੱਜ ਵੀ ਸਾਨੂੰ ਰਾਸ਼ਟਰ ਸੇਵਾ ਦੀ ਸਿੱਖਿਆ ਦਿੰਦੇ ਹਨ_____ਜਿਲਾ ਪ੍ਰਧਾਨ ਹੀਰਾ ਵਾਲੀਆ*

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਬਟਾਲਾ(ਸੁਖਨਾਮ ਸਿੰਘ ਸੰਜੀਵ ਮਹਿਤਾ)
*ਜਿਲਾ ਭਾਜਪਾ ਪ੍ਰਧਾਨ ਹੀਰਾ ਵਾਲੀਆ ਦੀ ਅਗਵਾਈ ਹੇਠ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਜਿਲਾ ਭਾਜਪਾ ਪ੍ਰਧਾਨ ਹੀਰਾ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲੀਦਾਨ ਦਿਵਸ ਤੇ ਜਿਲਾ ਟੀਮ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਭਾਵੇਂ ਸਾਡੇ ਵਿਚ ਸ਼ਰੀੇਰਿਕ ਤੋਰ ਤੇ ਮੌਜੂਦ ਨਹੀਂ ਹਨ ਪਰ ਉਨ੍ਹਾਂ ਦੇ ਦਿੱਤੇ ਗਏ ਵਿਚਾਰ ਸਾਨੂੰ ਅੱਜ ਵੀ ਰਾਸ਼ਟਰੀ ਹਿਤ ਅਤੇ ਦੇਸ਼ ਸੇਵਾ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਵਲੋ 23 ਜੂਨ 1953 ਨੂੰ ਸ਼੍ਰੀ ਨਗਰ ਦੀ ਜੇਲ ਵਿਚ ਅੰਤਿਮ ਸਾਹ ਲਿਆ ਸੀ। ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਨੇ ਇਕ ਵਿਚਾਰਧਾਰਾ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ।ਉਨ੍ਹਾਂ ਕਿਹਾ ਕਿ ਰਾਸ਼ਟਰੀ ਦੀ ਏਕਤਾ ਅਖੰਡਤਾ ਲਈ ਇਕ ਵਿਧਾਨ ਇਕ ਨਿਸ਼ਾਨ ਤੇ ਇਕ ਪ੍ਰਧਾਨ ਦਾ ਸਿੱਧਾਂਤ ਦੀ ਪ੍ਰੇਰਨਾ ਦੇਣ ਵਾਲੇ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਸਾਡੇ ਸਭ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਤੇ ਜਿਲਾ ਟੀਮ, ਮੰਡਲ ਪ੍ਰਧਾਨ, ਮੰਡਲ ਟੀਮ , ਤੇ ਮੋਰਚਾ ਪ੍ਰਧਾਨ ਆਦਿ ਵਰਕਰ ਮੌਜੂਦ ਸਨ।*

India Crime News

ShareTweetSend
Advertisement Advertisement Advertisement
ADVERTISEMENT
Previous Post

बाबा बर्फानी लंगर सेवा समिति ब्रांच माहिल पुर की ओर से श्री अमरनाथ यात्रा के दौरान लगाए जाने वाले लंगर के लिए रसद भेजी गई

Next Post

HLMIA conducted Knowledge Sharing Session on AI

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)