Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਰਦਾਰ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ

India Crime News by India Crime News
March 23, 2025
in National
0
ਸਰਦਾਰ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ
Share on FacebookShare on TwitterWhatsapp

ਸਰਦਾਰ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ

ਗੁਰਦਾਸਪੁਰ (ਸੁਸ਼ੀਲ ਬਰਨਾਲਾ)

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਆਰੀਆ ਸਮਾਜ ਮੰਦਰ ਪਿੰਡ ਬਰਨਾਲਾ ਗੁਰਦਾਸਪੁਰ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ,ਸੁਖਦੇਵ,ਰਾਜ ਗੁਰੂ,ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ।ਹਿਤੇਸ਼ ਸ਼ਾਸਤਰੀ ਨੇ ਰਾਸ਼ਟਰ ਰਖਿਆ ਲਈ ਹਵਨ ਜਗ ਕੀਤੀ ।ਸਰਧਾਲੂਆਂ ਨੇ ਹਵਨ ਜਗ ਵਿੱਚ ਆਹੁਤਿਆ ਪਾ ਕੇ ਰਾਸ਼ਟਰ ਰਖਿਆ ਦਾ ਪ੍ਰਣ ਲਿਆ ।ਸਭਾ ਮੰਤਰੀ ਤਰਸੇਮ ਲਾਲ ਆਰੀਆ ਨੇ ਦਸਿਆ ਕਿ ਸ਼ਹੀਦੇ ਆਜਮ ਭਗਤ ਸਿੰਘ ਜੀ ਦੇ ਦਾਦਾ ਸਰਦਾਰ ਅਰਜੁਣ ਸਿੰਘ ਜੀ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਤੋਂ ਦੀਕਸ਼ਾ ਲਈ ਸੀ।ਇਸ ਲਈ ਸਰਦਾਰ ਭਗਤ ਸਿੰਘ ਜੀ ਦੇ ਪਰਿਵਾਰ ਨੇ ਆਰੀਆ ਸਮਾਜ ਤੋ ਪ੍ਰੇਰਣਾ ਲੇ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ।ਇਸ ਮੌਕੇ ਤੇ ਸਤਪਾਲ ਫੋਜੀ,ਪ੍ਰੈਸ ਸਕੱਤਰ ਸੁਸ਼ੀਲ ਕੁਮਾਰ,ਰਮੇਸ਼ ਚੰਦਰ,ਰਾਜ ਕੁਮਾਰੀ,ਸੋਨੀਆ ਗੁਲਸ਼ਨ,ਕਮਲੇਸ਼ ਕੁਮਾਰੀ,ਲਾਡੋ ਰਾਣੀ ਹਾਜ਼ਰ ਸਨ ।

India Crime News

ShareTweetSend
Advertisement Advertisement Advertisement
ADVERTISEMENT
Previous Post

लोगों की सेवा करना ही मेरा पहला कर्तव्य एसएचओ सिविल लाइन गुरदेव सिंह

Next Post

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

India Crime News

India Crime News

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)