Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

India Crime News by India Crime News
April 4, 2025
in Punjab
Reading Time: 1 min read
0
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Share on FacebookShare on TwitterWhatsapp

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

(ਅਨੀਤਾ ਬੇਦੀ)
ਨੌਜਵਾਨਾਂ ਵਿੱਚ ਵੱਧ ਰਹੀ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਅਤੇ ਨੌਜਵਾਨਾਂ ਨੂੰ ਸਾਰਥਿਕ ਸਮਾਜਿਕ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਉਤਸਾਹਿਤ ਕਰਨ ਦੇ ਮਨੋਰਥ ਨਾਲ ਹਿਮਾਲਿਆ ਪਰਿਵਾਰ ਸੰਗਠਨ ਚੰਡੀਗੜ੍ਹ ਅਤੇ ਪੰਜਾਬ ਵੱਲੋਂ ਰਨ ਫਾਰ ਸਿੰਧੂ ਬੈਨਰ ਹੇਠ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦਿੱਤੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਹਨਾਂ ਨੇ ਦੱਸਿਆ ਕਿ ਇਹ ਮੈਰਾਥਨ 6 ਅਪ੍ਰੈਲ 2025 ਨੂੰ ਐਤਵਾਰ ਸਵੇਰੇ 5 ਵਜੇ ਲਾਅ ਗਰਾਊਂਡ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਸ਼ੁਰੂ ਹੋਵੇਗੀ। ਜਿਸ ਵਿੱਚ ਜੋ ਵੀ ਵਿਦਿਆਰਥੀ ਨੌਜਵਾਨ ਲੜਕੇ ਲੜਕੀਆਂ ਹਿੱਸਾ ਲੈਣਗੇ ਉਹਨਾਂ ਨੂੰ ਉਤਸਾਹਿਤ ਕਰਨ ਦੇ ਮਨੋਰਥ ਨਾਲ ਪਹਿਲਾ ਦੂਸਰਾ ਤੇ ਤੀਸਰਾ ਇਨਾਮ ਵੀ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਹਿਮਾਲਿਆ ਪਰਿਵਾਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਵੱਲੋਂ ਆਯੋਜਿਤ ਕੀਤੀ ਜਾ ਰਹੀ ਇਸ ਮੈਰਾਥਨ ਦੌੜ ਵਿੱਚ ਸਾਰੇ ਵਿਦਿਆਰਥੀ ਅਤੇ ਅਥਲੀਟ ਹਿੱਸਾ ਲੈ ਸਕਦੇ ਹਨ ਅਤੇ ਇਹ 10 ਕਿਲੋਮੀਟਰ ਮੈਰਾਥਨ ਨੌਜਵਾਨਾਂ ਦੇ ਉਤਸ਼ਾਹ ਨੂੰ ਵਧਾਏਗੀ।

ਉਹਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਨੌਜਵਾਨ ਲੜਕੇ- ਲੜਕੀਆਂ, ਵਿਦਿਆਰਥੀਆਂ ਤੇ ਐਥਲੀਟਾਂ ਨੂੰ ਪਹਿਲੇ ਇਨਾਮ ਵਜੋਂ 25 ਹਜਾਰ ਰੁਪਏ, ਦੂਸਰੇ ਇਨਾਮ ਵਜੋਂ 11000 ਅਤੇ ਤੀਸਰੇ ਇਨਾਮ ਵਜੋ 5100 ਰੁਪਏ ਦੇ ਕੇ ਉਤਸਾਹਿਤ ਕੀਤਾ ਜਾਵੇਗਾ।

ਉਹਨਾਂ ਨੂੰ ਦੱਸਿਆ ਕਿ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਸਰਪ੍ਰਸਤ ਮਾਣਯੋਗ ਸ੍ਰੀ ਇੰਦਰੇਸ਼ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਹੇਠ ਦੇਸ਼ ਦੀ ਨੌਜਵਾਨ ਪੀੜੀ ਨੂੰ ਉਤਸਾਹਿਤ ਕਰਨ ਲਈ ਤੇ ਨੌਜਵਾਨ ਪੀੜੀ ਦੀ ਸਿਹਤ ਨੂੰ ਸੰਭਾਲਣ ਲਈ ਅਜਿਹੇ ਉਪਰਾਲੇ ਸਮੇਂ ਸਮੇਂ ਤੇ ਕੀਤੇ ਜਾਂਦੇ ਹਨ ਜਿਸ ਤਹਿਤ ਹੀ ਇਹ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ ਕਿਉਂਕਿ ਨੌਜਵਾਨ ਪੀੜੀ ਸਾਡੇ ਦੇਸ਼ ਦਾ ਉਜਵਲ ਭਵਿੱਖ ਹੈ ਅਤੇ ਇਸ ਨੂੰ ਸੰਭਾਲਣਾ ਸਾਡੀ ਜਿੰਮੇਵਾਰੀ ਹੈ।

India Crime News

ShareTweetSend
Advertisement Advertisement Advertisement
ADVERTISEMENT
Previous Post

ਕਿਸਾਨ ਜਥੇਬੰਦੀਆਂ ਨੇ ਬਟਾਲਾ ਦੇ MLA ਸ਼ੈਰੀ ਕਲਸੀ ਦਾ ਘਰ ਘੇਰਿਆ

Next Post

ਹੀਰਾ ਵਾਲੀਆ ਨੇ ਸਾਥੀਆਂ ਸਮੇਤ ਰਾਮਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਵਿਚ ਕੀਤੀ ਸ਼ਿਰਕਤ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)