Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

India Crime News by India Crime News
April 23, 2025
in Politics
0
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ
Share on FacebookShare on TwitterWhatsapp

ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

22 ਅਪ੍ਰੈਲ ਬਟਾਲਾ (ਅਨੀਤਾ ਬੇਦੀ) ਅੱਜ ਇੱਕ ਪੈ੍ਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ, ਸੰਸਦ ਮੈਂਬਰ ਰਾਹੁਲ ਗਾਂਧੀ ਤੇ ਰਾਜਨੀਤੀਕ ਪ੍ਰਹਾਰ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੇ ਬੋਸਟਨ ਵਿੱਚ ਬਿਆਨ ਦਿੱਤਾ ਗਿਆ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਮੌਕੇ ਗੜਬੜੀ ਹੋਈ ਸੀ। ਜੋ ਕਿ ਬੇਹੱਦ ਬਚਕਾਨਾ ਹਰਕਤ ਹੈ, ਗੱਲਬਾਤ ਦੌਰਾਨ
ਉਹਨਾਂ ਇਹ ਵੀ ਕਿਹਾ ਕਿ ਭਾਰਤ ਦੇ ਕਿਸੇ ਇੱਕ ਸੂਬੇ ਦੀ ਚੋਣ ਵਿੱਚ ਗੜਬੜੀ ਦੇ ਇਲਜ਼ਾਮ ਵਿਦੇਸ਼ ਵਿੱਚ ਜਾ ਕੇ ਲਗਾਉਣਾ ਕਾਂਗਰਸ ਦੀ ਸੌੜੀ ਮਾਨਸਿਕਤਾ ਦਰਸਾਉਂਦੀ ਹੈ ਜਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਕੋਈ ਦੂਰਦਰਸ਼ੀ ਆਗੂ ਨਹੀਂ ਹੈ।
ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਚੁੱਕਣ ਵਾਲੇ ਕਾਂਗਰਸੀ ਇਹ ਦੱਸਣ ਕੀ ਭਾਰਤ ਦੇ ਜਿਨਾਂ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ ,ਉਹ ਕਿਸ ਚੋਣ ਵਿਧੀ ਨਾਲ ਚੁਣੀ ਗਈ ਹੈ, ਅਤੇ ਜਦੋਂ ਕਿਸੇ ਸੂਬੇ ਵਿੱਚ ਕਾਂਗਰਸ ਦੀ ਜਾ ਹੋਰ ਗਠਜੋੜ ਦੀਆਂ ਪਾਰਟੀਆਂ ਦੀ ਸਰਕਾਰ ਬਣਦੀ ਹੈ ਤਾਂ ਫਿਰ ਉਸ ਵੇਲੇ ਉਹ ਕਿਉਂ ਨਹੀਂ ਕਹਿੰਦੇ ਕਿ ਇਹ ਚੋਣ ਪ੍ਰਣਾਲੀ ਵਿੱਚ ਗੜਬੜੀ ਕਾਰਨ ਹੋਇਆ ਹੈ।
ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਪ੍ਰੀਅਤਾ ਦਿਨ ਪ੍ਰਤੀ ਦਿਨ ਆਲਮੀ ਪੱਧਰ ਤੇ ਵੱਧ ਰਹੀ ਹੈ ਜਿਸ ਦੇ ਅੱਗੇ ਕਾਂਗਰਸ ਦੇ ਲੀਡਰ ਬੌਣੇ ਜਿਹੇ ਲਗਦੇ ਹਨ। ਅਤੇ ਅਜਿਹੀਆਂ ਹਰਕਤਾਂ ਕਰਕੇ ਉਹ ਫੋਕੀ ਸ਼ੋਹਰਤ ਖੱਟਣਾ ਚਾਹੁੰਦੇ ਹਨ । ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਪ੍ਰੀਆਤਾ ਉਹਨਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਪੱਖੀ ਕੰਮਾਂ ਦੇ ਕਰਕੇ ਦਿਨ ਪ੍ਰਤੀ ਦਿਨ ਇਸੇ ਤਰ੍ਹਾਂ ਹੋਰ ਵਧਦੀ ਜਾਵੇਗੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

India Crime News

ShareTweetSend
Advertisement Advertisement Advertisement
ADVERTISEMENT
Previous Post

आज 21 अप्रैल 20 25 को विश्व हिंदू परिषद बजरंग दल की तरफ से डिप्टी कमिश्नर गुरदासपुर को मांग पत्र दिया

Next Post

ਅੱਤਵਾਦੀਆਂ ਦੀ ਪਨਾਹਗਾਹ ਬਣਿਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਆਵੇ : ਪਰਮਜੀਤ ਸਿੰਘ ਗਿੱਲ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)