Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

*ਅੱਜ ਬਜਰੰਗ ਦਲ ਹਿੰਦੂਸਤਾਨ ਬਟਾਲਾ ਵਲੋ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸਰਧਾਂਜਲੀ ਦੇਣ ਅਤੇ ਪਾਕਿਸਤਾਨ ਅੱਤਵਾਦੀ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਅੱਤਵਾਦ ਦਾ ਪੁਤਲਾ ਸਾੜਿਆ,*

India Crime News by India Crime News
April 25, 2025
in Politics
Reading Time: 1 min read
0
*ਅੱਜ ਬਜਰੰਗ ਦਲ ਹਿੰਦੂਸਤਾਨ ਬਟਾਲਾ ਵਲੋ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸਰਧਾਂਜਲੀ ਦੇਣ ਅਤੇ ਪਾਕਿਸਤਾਨ ਅੱਤਵਾਦੀ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਅੱਤਵਾਦ ਦਾ ਪੁਤਲਾ ਸਾੜਿਆ,*
Share on FacebookShare on TwitterWhatsapp

*ਅੱਜ ਬਜਰੰਗ ਦਲ ਹਿੰਦੂਸਤਾਨ ਬਟਾਲਾ ਵਲੋ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸਰਧਾਂਜਲੀ ਦੇਣ ਅਤੇ ਪਾਕਿਸਤਾਨ ਅੱਤਵਾਦੀ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਅੱਤਵਾਦ ਦਾ ਪੁਤਲਾ ਸਾੜਿਆ,*

ਬੀਤੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਅੱਤਵਾਦੀਆਂ ਵਲੋਂ ਬੇਕਸੂਰ ਸਲਾਨੀਆ ਦੀ ਗੋਲਿਆਂ ਮਾਰ ਕੇ ਕੀਤੀ ਗਈ ਹੱਤਿਆਂ ਅਤੇ ਪੱਛਮੀ ਬੰਗਾਲ ਵਿੱਚ ਨਿਹੱਥੇ ਹਿੰਦੂਆਂ ਉਪਰ ਹੋ ਰਹੇ ਹਮਲੇ ਦੇ ਰੋਸ਼ ਵਿੱਚ ਅੱਜ ਬਜਰੰਗ ਦਲ ਹਿੰਦੂਸਤਾਨ ਦੇ ਜ਼ਿਲਾ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਪਾਕਿਸਤਾਨੀ ਅੱਤਵਾਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੁਤਲਾ ਫੂਕਿਆ ਗਿਆ,ਅਤੇ ਇਸ ਦੌਰਾਨ ਬਜਰੰਗ ਦਲ ਹਿੰਦੂਸਤਾਨ ਦੇ ਉੱਤਰ ਭਾਰਤ ਅਧਿਅਕਸ ਗਗਨ ਪਲਾਜਾ,ਰਾਜੀਵ ਮਿੰਟੂ ਉਤਰ ਭਾਰਤ ਮੀਡੀਆ ਪ੍ਰਭਾਰੀ ਅਤੇ ਸੰਗਠਨ ਮੰਤਰੀ ਪੰਜਾਬ, ਐਡਵੋਕੇਟ ਚੰਦਰਕਾਂਤ ਮਹਾਜਨ ਪੰਜਾਬ ਪ੍ਰਧਾਨ, ਅਤੇ ਹੋਰ ਸਿਨੀਅਰ ਆਗੂਆਂ ਨੇ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਅਸੀਂ ਬਜਰੰਗ ਦਲ ਹਿੰਦੂਸਤਾਨ ਵਲੋ ਸਾਰੇ ਹੀ ਇਸ ਘਿਨਾਉਣੀ ਹਰਕਤ ਦੀ ਸਖਤ ਨਿੰਦਿਆ ਕਰਦੇ ਹਾਂ। ਅਤੇ ਇਸ ਦੁੱਖ ਦੀ ਘੜੀ ਵਿੱਚ ਹਮੇਸ਼ਾਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਖੜੇ ਹਾਂ.ਏਹ ਕਿ ਜਿਸ ਤਰਾਂ ਏਹ ਅੱਤਵਾਦੀ ਹਮਲਾ ਹੋਇਆ ਹੈ. ਇਸ ਖੌਫਨਾਕ ਮੰਜਰ ਨੂੰ ਦੇਖ ਕੇ ਏਹ ਹਮਲਾ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੰਦਾ ਹੈ,ਅਤੇ ਇਸ ਮਾਮਲੇ ਵਿਚ ਦੋਸ਼ੀ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ,ਏਹ ਕਿ ਅੱਤਵਾਦੀਆ ਨੇ ਸਾਡੇ ਦੇਸ਼ ਵਿਚ ਆ ਕੇ,ਦੇਸ਼ ਦੇ ਬੇਗੁਨਾਹ ਲੋਕਾਂ ਤੇ ਸਰੇਆਮ ਗੋਲੀਆਂ ਚਲਾਈਆਂ ਹੁਣ ਹਿੰਦੂਸਤਾਨ ਦੇ ਫੌਜੀ ਭਰਾਵਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਪਾਕਿਸਤਾਨ ਵਿਚ ਲੁਕੇ ਅੱਤਵਾਦੀਆਂ ਨੂੰ ਉਹਨਾਂ ਦੇ ਟਿਕਾਣਿਆਂ ਤੇ ਜਾ ਕੇ ਇਸ ਘਿਨਾਉਣੀ ਹਰਕਤ ਦਾ ਬਦਲਾ ਲਿਆ ਜਾਵੇ.ਅਤੇ ਏਨਾ ਅੱਤਵਾਦੀਆਂ ਨੂੰ ਏਹੋ ਜਹੀ ਮੌਤ ਦੇਣੀ ਚਾਹੀਦੀ ਹੈ ਤਾਂ ਜੋ ਆਗਾਹ ਤੋਂ ਏਹ ਅੱਤਵਾਦੀ ਭਾਰਤ ਵਲ ਮੂੰਹ ਨਾਂ ਕਰਨ, ਏਹ ਕਿ ਬੇਗੁਨਾਹ ਲੋਕਾਂ ਦੀ ਮੌਤ ਦੀ ਕੀਤੇ ਨਾ ਕੀਤੇ ਸਰਕਾਰ ਵੀ ਜਿੰਮੇਵਾਰ ਹੈ,ਇਕ ਪਾਸੇ ਸਰਕਾਰ ਕਹਿੰਦੀ ਹੈ ਕਿ ਦੇਸ਼ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ,ਵੱਡੇ ਵੱਡੇ ਦਾਵੇ ਕਰਦੀ ਹੈ। ਅਤੇ ਦੂਜੇ ਪਾਸੇ ਸਰਕਾਰ ਦੀਆਂ ਸੁਰੱਖਿਆ ਏਜੰਸੀਆ/ਇੰਟੈਲੀਜੈਂਸੀ ਸਭ ਖੋਖਲੇ ਤੇ ਫੇਲ ਸਾਬਤ ਹੋਏ।,ਇਸ ਸਾਰੇ ਹੀ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ,ਅਤੇ ਇਸ ਦੁੱਖ ਦੀ ਘੜੀ ਵਿੱਚ, ਸੁਰਿੰਦਰ ਸ਼ਰਮਾਂ ਪੰਜਾਬ ਮੀਤ ਪ੍ਰਧਾਨ, ਹਰੀਸ਼ ਜੋਸ਼ੀ ਪੰਜਾਬ ਸੈਕਟਰੀ,ਅਤੇ ਸਰਦਾਰ ਸੁਖਜਿੰਦਰ ਸਿੰਘ ਵਾਲਮੀਕਿ ਭਾਈਚਾਰੇ ਧੁਨਾਂ ਸਾਹਿਬ ਦੇ ਜਨਰਲ ਸਕੱਤਰ ਪੰਜਾਬ, ਜ਼ਿਲਾ ਪ੍ਰਭਾਰੀ ਵਿਸ਼ਾਲ ਸ਼ਰਮਾ,ਰਾਕੇਸ਼ ਕੁਮਾਰ ਜ਼ਿਲਾ ਮੀਡੀਆ ਪ੍ਰਭਾਰੀ, ਜ਼ਿਲਾ ਪ੍ਰਧਾਨ ਮੋਹਾਲੀ ਪਾਰਸ ਪਲਵਾਨ, ਪਿੰਟੂ ਗਂਉ ਰਖਸ਼ਾ ਦਲ ਪੁਲਿਸ ਜ਼ਿਲਾ ਬਟਾਲਾ, ਸਿਟੀ ਬਟਾਲਾ ਪ੍ਰਧਾਨ ਸਚਿਨ, ਹਨੀ ,ਪਰਵ , ਮਨੋਜ਼ ਕੁਮਾਰ ਮੰਨੀ , ਪੰਕਜ਼ ਸ਼ਰਮਾ, ਰੋਹਿਤ ਕੁਮਾਰ, ਹਰਮਨ ਮਾਂਗਟ, ਰਮੇਸ਼ ਅਗਰਵਾਲ ਆਦਿ ਹਾਜ਼ਰ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

India Crime News

ShareTweetSend
Advertisement Advertisement Advertisement
ADVERTISEMENT
Previous Post

ਨਿਰੰਕਾਰੀ ਜਗਤ ਨੇ ਸ਼ਰਧਾਪੂਰਵਕ ਮਨਾਇਆ ਮਾਨਵ ਏਕਤਾ ਦਿਵਸ

Next Post

सेवा भारती गुरदासपुर द्वारा कंप्यूटर कोर्स पूरा करने वाले विद्यार्थियों को प्रमाण पत्र दिये गये

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)