Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

India Crime News by India Crime News
June 21, 2025
in Religious
Reading Time: 1 min read
0
ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 
Share on FacebookShare on TwitterWhatsapp

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ

(ਅਨੀਤਾ ਬੇਦੀ ਨਿਰਮਲ ਸਿੰਘ)

RelatedPosts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

ਧਰਮ ਪਰਿਵਰਤਨ ਨਾਲੋ ਬ੍ਰਾਹਮਣ ਪਰਿਵਾਰ ਵਿੱਚ ਜਨਮੇ ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਜੀ ਨੇ ਸ਼ਹੀਦੀ ਦੇਣਾ ਮਨਜੂਰ ਕੀਤਾ ।ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਇੱਕ ਧਾਗੇ ਵਿੱਚ ਪਰੋ ਕੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਅਤੇ ਮਾਨਵਤਾ ਦੀ ਖਾਤਰ ਹੀ ਆਪਣਾ ਬਲਿਦਾਨ ਵੀ ਦਿੱਤਾ ਸੀ। ਗੁਰੂ ਸਾਹਿਬ ਦੀ ਸਾਂਝੀ ਵਾਲਤਾ ਦੇ ਉਪਦੇਸ਼ ਨੂੰ ਅਪਣਾ ਕੇ ਹਰ ਧਰਮ, ਹਰ ਵਰਗ, ਹਰ ਜਾਤ ਦੇ ਲੋਕ ਉਹਨਾਂ ਦੇ ਸ਼ਰਧਾਲੂ ਬਣ ਗਏ ਸਨ ਜਿਸ ਤਹਿਤ ਬ੍ਰਾਹਮਣ ਪਰਿਵਾਰ ਦੇ ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਵੀ ਉਹਨਾਂ ਦੇ ਅਨਿੰਨ ਸੇਵਕਾਂ ਵਿੱਚੋਂ ਇੱਕ ਗਿਣੇ ਜਾਂਦੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕੀਤਾ।

 

ਉਹਨਾਂ ਦੱਸਿਆ ਕਿ ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ।

 

ਉਹਨਾਂ ਦੱਸਿਆ ਕਿ ਭਾਈ ਸਤੀ ਦਾਸ ਜੀ ਇਤਿਹਾਸ ਦੇ ਮਹਾਨ ਸ਼ਹੀਦ ਹੋਏ ਹਨ। ਭੱਟ ਵਹੀ ਤਾਲੌਦਾ ਦੇ ਅਨੁਸਾਰ ਭਾਈ ਸਤੀ ਦਾਸ ਗੁਰੂ ਤੇਗ ਬਹਾਦੁਰ ਜੀ ਦੇ ਰਸੋਈਏ ਦਾ ਕੰਮ ਕਰਦੇ ਸਨ। ਅਨੰਦਪੁਰ ਦੀ ਬੁਨਿਆਦ ਵੇਲੇ ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਗੁਰੂ ਜੀ ਨਾਲ ਮੌਜੂਦ ਸਨ। ਜਦੋਂ ਗੁਰੂ ਜੀ ਨੂੰ ਗਿਰਫਤਾਰ ਕਰ ਲਿਆ ਗਿਆ ਅਤੇ ਦਿੱਲੀ ਲੈ ਗਏ ਤਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਉਨਾਂ ਦੇ ਨਾਲ ਸਨ।

 

ਉਹਨਾਂ ਦੱਸਿਆ ਕਿ ਦਿੱਲੀ ਵਿਖੇ, ਗੁਰੂ ਜੀ ਅਤੇ ਉਹਨਾਂ ਦੇ ਸਾਥੀਆਂ ਨੂੰ ਲਾਲ ਕਿਲ੍ਹੇ ਦੇ ਸਭਾ ਦੇ ਕਮਰੇ ਵਿੱਚ ਬੁਲਾਇਆ ਗਿਆ। ਗੁਰੂ ਤੇਗ ਬਹਾਦੁਰ ਜੀ ਅਤੇ ਉਹਨਾਂ ਦੇ ਸਾਥੀਆਂ ਨੂੰ ਸ਼ਹਿਰ ਦੇ ਕਾਜ਼ੀ ਅੱਗੇ ਪੇਸ਼ ਕੀਤਾ ਗਿਆ। ਕਾਜ਼ੀ ਪਹਿਲਾਂ ਭਾਈ ਮਤੀ ਦਾਸ ਜੀ ਵੱਲ ਮੁੜਿਆ ਅਤੇ ਇਸਲਾਮ ਕਬੂਲਣ ਲਈ ਕਿਹਾ। ਉਹਨਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਭਾਈ ਮਤੀ ਦਾਸ ਜੀ ਨੂੰ ਤੁਰੰਤ ਮੌਤ ਦੀ ਸਜ਼ਾ ਦਿੱਤੀ ਗਈ।

 

ਜੱਲਾਦਾਂ ਨੂੰ ਬੁਲਾਇਆ ਗਿਆ ਅਤੇ ਗੁਰੂ ਜੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਹੀਦੀ ਦੀ ਜਗ੍ਹਾ ਤੇ ਬਿਠਾਇਆ ਗਿਆ। ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੇ ਹੱਥ ਜੋੜ ਕੇ ਗੁਰੂ ਜੀ ਕੋਲੋ ਅਸੀਸ ਲਈ ਅਤੇ ਕਿਹਾ ਕਿ ਉਹ ਸ਼ਹੀਦੀ ਪ੍ਰਾਪਤ ਕਰਨ ਲਈ ਖੁਸ਼ ਹਨ। ਭਾਈ ਸਤੀ ਦਾਸ ਜੀ ਨੂੰੰ ਜਿੰਦਾ ਰੂੰ ਵਿੱਚ ਲਪੇਟ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ। ਉਹ ਸ਼ਾਂਤ ਰਹੇ ਅਤੇ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਜੱਪਦੇ ਰਹੇ।

 

ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰ ਕੇ ਸ਼ਹੀਦ ਕੀਤਾ ਗਿਆ ਪਰ ਉਹਨਾਂ ਗੁਰੂ ਦੇ ਹੁਕਮ ਵਿੱਚ ਰਹਿੰਦਿਆ ਧਰਮ ਪਰਿਵਰਤਨ ਕਬੂਲ ਨਹੀਂ ਕੀਤਾ ਅਤੇ ਸ਼ਹੀਦੀ ਦੇਣਾ ਸਵੀਕਾਰ ਕੀਤਾ ਸੀ।

India Crime News

ShareTweetSend
Advertisement Advertisement Advertisement
ADVERTISEMENT
Previous Post

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

Next Post

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ

India Crime News

India Crime News

Related Posts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 
Religious

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

September 13, 2025
50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 
Religious

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

August 28, 2025
ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ
Religious

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

August 23, 2025
एक मीटिंग चौधरी मैया दास मिस्त्री शिवाला मंदिर मे हुई
Religious

एक मीटिंग चौधरी मैया दास मिस्त्री शिवाला मंदिर मे हुई

August 21, 2025
ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 
Politics

ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 

August 17, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)