Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

India Crime News by India Crime News
July 29, 2025
in Politics
Reading Time: 1 min read
0
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
Share on FacebookShare on TwitterWhatsapp

ਸਨਾਤਨ ਰਾਸ਼ਟਰ ਹੋਣ ਦੇ ਕਾਰਨ ਦੇਸ਼ ਦਾ ਨਾਂਮ ਭਾਰਤ ਹੀ ਪ੍ਰਚਲਤ ਸੀ : ਪਰਮਜੀਤ ਸਿੰਘ ਗਿੱਲ

(ਅਨੀਤਾ ਬੇਦੀ ਨਿਰਮਲ ਸਿੰਘ)

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਦੇਸ਼ ਨੂੰ ਭਾਰਤ ਕਹਿਣ ਵਿੱਚ ਮਾਣ ਮਹਿਸੂਸ ਹੋਣਾ ਚਾਹੀਦਾ ਹੈ

ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਹੁਣ ਤੱਕ ਅਸੀਂ ਦੇਸ਼ ਨੂੰ ‘ਭਾਰਤ’ ਤੇ ‘ਇੰਡੀਆ’ ਦੋਵਾਂ ਨਾਵਾਂ ਨਾਲ ਬੁਲਾਉਂਦੇ ਆਏ ਹਾਂ। ਪਰ ਅਕਸਰ ਇਹ ਸਵਾਲ ਉੱਠਦਾ ਰਿਹਾ ਹੈ ਕਿ ਭਾਰਤ ਜਾਂ ਇੰਡੀਆ ਵਿਚੋਂ ਕਿਹੜਾ ਨਾਂ ਸਹੀ ਹੈ। ਇਸ ਲਈ ਇਹ ਦੱਸਣਾ ਬਣਦਾ ਹੈ ਕਿ ਸਨਾਤਨ ਰਾਸ਼ਟਰ ਹੋਣ ਦੇ ਕਾਰਨ ਦੇਸ਼ ਦਾ ਨਾਂਮ ਭਾਰਤ ਹੀ ਪ੍ਰਚਲਿਤ ਸੀ ਅਤੇ ਸਾਨੂੰ ਭਾਰਤ ਵਜੋਂ ਹੀ ਆਪਣੇ ਦੇਸ਼ ਦਾ ਨਾਂ ਦੁਨੀਆਂ ਦੇ ਨਕਸ਼ੇ ਵਿੱਚ ਲਿਆਉਣਾ ਚਾਹੀਦਾ ਹੈ।

ਉਹਨਾਂ ਨੇ ਕਿਹਾ ਕਿ ਭਾਰਤ ਦੇਸ਼ ਹਜ਼ਾਰਾਂ ਸਾਲ ਪੁਰਾਣਾ ਹੈ ਅਤੇ ਇੱਥੇ ਹੀ ਵੈਦਿਕ ਸਭਿਅਤਾ ਦੀ ਉਸਾਰੀ ਹੋਈ ਸੀ ਜਿਸ ਨੂੰ ਸਨਾਤਨ ਧਰਮ ਵੀ ਕਿਹਾ ਜਾਂਦਾ ਹੈ। ਭਾਰਤ ਮਨੁੱਖੀ ਸੱਭਿਅਤਾ ਦਾ ਪਹਿਲਾ ਰਾਸ਼ਟਰ ਸੀ ਕਿਉਂਕਿ ਸ੍ਰਿਸ਼ਟੀ ਦੀ ਉਤਪਤੀ ਤੋਂ ਬਾਅਦ ਬ੍ਰਹਮਾ ਦੇ ਮਾਨਸ ਪੁੱਤਰ ਮਨੂ ਨੇ ਇਸ ਦੇਸ਼ ਦੀ ਵਿਵਸਥਾ ਸੰਭਾਲੀ ਸੀ ।

ਉਹਨਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਤੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਸਨਾਤਨ ਸੰਸਕ੍ਰਿਤੀ ਨਾਲ ਜੁੜੇ ਹੋਣ ਕਰਕੇ ਅਤੇ ਹਜ਼ਾਰਾਂ ਸਾਲ ਪੁਰਾਣੇ ਆਪਣੇ ਰਾਸ਼ਟਰ ਨੂੰ ਹੁਣ ਮੁੜ ਆਪਣੇ ਪਹਿਲੇ ਅਤੇ ਪ੍ਰਚੱਲਤ ਨਾਮ ਨਾਲ ਸੰਬੋਧਨ ਅਤੇ ਪ੍ਰਚਾਰਕ ਕੀਤਾ ਜਾਵੇ।

ਉਹਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 2023 ਵਿਚ ਜੀ20 ਸਮਿਟ ਵੱਲੋਂ ਵੱਖ ਵੱਖ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਸੀ ਜਿਸ ਵਿਚ ‘ਪ੍ਰੈਜ਼ੀਡੈਂਟ ਆਫ ਭਾਰਤ’ ਲਿਖਿਆ ਗਿਆ। ਜਦਕਿ ਇਸ ਤੋਂ ਪਹਿਲਾਂ ਤੱਕ ‘ਪ੍ਰੈਜ਼ੀਡੈਂਟ ਆਫ ਇੰਡੀਆ’ ਲਿਖਿਆ ਜਾਂਦਾ ਸੀ।

ਭਾਵੇਂ ਕਿ ਸਰਕਾਰ ਵੱਲੋਂ ਇਹ ਪਹਿਲ ਕਦਮੀ ਕਰ ਦਿੱਤੀ ਗਈ ਸੀ ਪਰ ਅਜੇ ਵੀ ਆਮ ਲੋਕਾਂ ਵਿੱਚ ਇਸਦੀ ਜਾਗਰੂਕਤਾ ਘੱਟ ਹੋਣ ਕਰਕੇ ਦੇਸ਼ ਨੂੰ ਭਾਰਤ ਵਜੋਂ ਸੰਬੋਧਨ ਕਰਨ ਵਿੱਚ ਕੁਝ ਲੋਕ ਗੁਰੇਜ ਕਰ ਰਹੇ ਹਨ ਜਦ ਕਿ ਭਾਰਤ ਕਹਿਣ ਤੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ।

India Crime News

ShareTweetSend
Advertisement Advertisement Advertisement
ADVERTISEMENT
Previous Post

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

Next Post

ਅਰਬਨ ਅਸਟੇਟ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ ਕੀਤੀ ਪ੍ਰਧਾਨ ਦੀ ਨਿਯੁਕਤੀ ਲੋਕਾਂ ਨੂੰ ਨਾ ਮਨਜੂਰ :ਕਸ਼ਮੀਰ ਸਿੰਘ ਬੋਪਾਰਾਏ ,ਹੀਰਾ ਵਾਲੀਆ , ਕਰਨੈਲ ਸਿੰਘ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)