Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ

India Crime News by India Crime News
October 26, 2025
in Agriculture
Reading Time: 1 min read
0
ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ
Share on FacebookShare on TwitterWhatsapp

ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ

ਕੰਟਰੋਲ ਰੂਮ ਨੰਬਰ 08174-266376’ਤੇ ਫੋਨ ਕਰਕੇ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ

RelatedPosts

ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਪਿੰਡ ਐਨੋਕੋਟ ਅਤੇ ਚੀਮਾ ਕਲਾਂ ਪਹੁੰਚੀ

ਮਾਡਰਨ ਅਤੇ ਟਿਕਾਊ ਖੇਤੀ ਦੇ ਮਾਡਲ ਨੂੰ ਅਪਨਾਉਣ ਵਾਲਾ ਪਿੰਡ ਸ਼ਾਹਪੁਰ ਗੁਰਾਇਆ ਦਾ ਕਿਸਾਨ

ਕਿਸਾਨ ਜਥੇਬੰਦੀਆਂ ਨੇ ਬਟਾਲਾ ਦੇ MLA ਸ਼ੈਰੀ ਕਲਸੀ ਦਾ ਘਰ ਘੇਰਿਆ

ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01874-266376 ‘ਤੇ ਕਰਨ ਸੰਪਰਕ

ਬਟਾਲਾ, 26 ਅਕਤੂਬਰ (ਸੁਖਨਾਮ ਸਿੰਘ ਹਰਮੇਸ਼ ਸਿੰਘ ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕਰਕੇ ਪਿੰਡਵਾਈਜ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਅੰਦਰ ਜਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਈ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਪ੍ਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਪਰ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਕੰਟਰੋਲ ਰੂਮ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨਾਲ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਤੇ ਨੋਡਲ ਅਫਸਰਾਂ ਵਲੋਂ ਤਾਲਮੇਲ ਕਰਕੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਇਹ ਬੇਹੱਦ ਘਾਤਕ ਸਾਬਤ ਹੁੰਦਾ ਹੈ।

India Crime News

ShareTweetSend
Advertisement Advertisement Advertisement
ADVERTISEMENT
Previous Post

ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਪਿੰਡ ਐਨੋਕੋਟ ਅਤੇ ਚੀਮਾ ਕਲਾਂ ਪਹੁੰਚੀ

Next Post

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

India Crime News

India Crime News

Related Posts

ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਪਿੰਡ ਐਨੋਕੋਟ ਅਤੇ ਚੀਮਾ ਕਲਾਂ ਪਹੁੰਚੀ
Agriculture

ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਪਿੰਡ ਐਨੋਕੋਟ ਅਤੇ ਚੀਮਾ ਕਲਾਂ ਪਹੁੰਚੀ

October 26, 2025
ਮਾਡਰਨ ਅਤੇ ਟਿਕਾਊ ਖੇਤੀ ਦੇ ਮਾਡਲ ਨੂੰ ਅਪਨਾਉਣ ਵਾਲਾ ਪਿੰਡ ਸ਼ਾਹਪੁਰ ਗੁਰਾਇਆ ਦਾ ਕਿਸਾਨ
Agriculture

ਮਾਡਰਨ ਅਤੇ ਟਿਕਾਊ ਖੇਤੀ ਦੇ ਮਾਡਲ ਨੂੰ ਅਪਨਾਉਣ ਵਾਲਾ ਪਿੰਡ ਸ਼ਾਹਪੁਰ ਗੁਰਾਇਆ ਦਾ ਕਿਸਾਨ

May 24, 2025
ਕਿਸਾਨ ਜਥੇਬੰਦੀਆਂ ਨੇ ਬਟਾਲਾ ਦੇ MLA ਸ਼ੈਰੀ ਕਲਸੀ ਦਾ ਘਰ ਘੇਰਿਆ
Agriculture

ਕਿਸਾਨ ਜਥੇਬੰਦੀਆਂ ਨੇ ਬਟਾਲਾ ਦੇ MLA ਸ਼ੈਰੀ ਕਲਸੀ ਦਾ ਘਰ ਘੇਰਿਆ

April 2, 2025
ਕਿਸਾਨ ਮਿੱਟੀ ਪਰਖ ਰਿਪੋਰਟ ਦੇ ਅਧਾਰ ‘ਤੇ ਕਰਨ ਖਾਦਾਂ ਦੀ ਸੰਤੁਲਿਤ ਵਰਤੋਂ -ਬਲਾਕ ਖੇਤੀਬਾੜੀ ਅਫ਼ਸਰ ਧਾਰੀਵਾਲ
Agriculture

ਕਿਸਾਨ ਮਿੱਟੀ ਪਰਖ ਰਿਪੋਰਟ ਦੇ ਅਧਾਰ ‘ਤੇ ਕਰਨ ਖਾਦਾਂ ਦੀ ਸੰਤੁਲਿਤ ਵਰਤੋਂ -ਬਲਾਕ ਖੇਤੀਬਾੜੀ ਅਫ਼ਸਰ ਧਾਰੀਵਾਲ

March 24, 2025
अत्यधिक गर्मी के कारण जलस्तर काफी नीचे चला गया और सोलर सिस्टम भी फेल हो गया है. 
Agriculture

अत्यधिक गर्मी के कारण जलस्तर काफी नीचे चला गया और सोलर सिस्टम भी फेल हो गया है. 

July 13, 2024

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)