Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਪੋਤਰਾ ਭਾਜਪਾ ’ਚ ਸ਼ਾਮਲ

admin by admin
January 12, 2022
in Politics
Reading Time: 1 min read
0
Share on FacebookShare on TwitterWhatsapp

ਪਟਿਆਲਾ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪੋਤਰੇ ਕੰਵਰਵੀਰ ਸਿੰਘ ਟੌਹੜਾ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੰਵਰਵੀਰ ਸਿੰਘ ਨੇ ਕਿਹਾ ਕਿ ਭਾਜਪਾ ਹੀ ਸਿੱਖਾਂ ਦੀ ਅਸਲ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਖਦੇ ਮਸਲੇ ਅਤੇ ਸਿੱਖ ਮੁੱਦਿਆਂ ’ਤੇ ਫ਼ੈਸਲੇ ਕਰਨ ਵਿਚ ਭਾਜਪਾ ਨੇ ਅਗਾਂਹਵਧੂ ਫ਼ੈਸਲੇ ਲਏ ਹਨ, ਜਿਸ ਕਰਕੇ ਉਨ੍ਹਾਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਸਹੀ ਫੈਸਲਾ ਕੀਤਾ ਅਤੇ ਨਾਲ ਹੀ ਚਾਰ ਸਾਹਿਬਜ਼ਾਦਿਆਂ ਪ੍ਰਤੀ ਸਤਿਕਾਰ ਭੇਟ ਕਰਦਿਆਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਲੈਣ ਨਾਲ ਸਪੱਸ਼ਟ ਹੈ ਕਿ ਭਾਜਪਾ ਪੰਜਾਬ ਅਤੇ ਸਿੱਖਾਂ ਦੀ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੇ ਹਮੇਸ਼ਾ ਪੰਥਕ ਸਫਾ ਵਿਚ ਨਿਰਣਾਇਕ ਭੂਮਿਕਾ ਨਿਭਾਈ ਹੈ ਅਤੇ ਉਹ ਟੌਹੜਾ ਜੀ ਦੀ ਸੋਚ ਅਤੇ ਪੰਥਕ ਏਜੰਡੇ ਨੂੰ ਅੱਗੇ ਲਿਜਾਣ ਲਈ ਭਾਜਪਾ ਵਿਚ ਰਹਿ ਕੇ ਪੰਜਾਬ ਦੇ ਮੁੱਦਿਆਂ ਦੇ ਨਾਲ-ਨਾਲ ਸਿੱਖ ਮਸਲਿਆਂ ਨੂੰ ਹਮੇਸ਼ਾ ਪਹਿਲ ਦੇਣਗੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਕੰਵਰਵੀਰ ਸਿੰਘ ਟੌਹੜਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਵਿਚ ਸ਼ਾਮਲ ਹੋ ਕੇ ਉਨ੍ਹਾਂ ਚੋਣ ਲੜਨ ਦੀ ਇੱਛਾ ਜ਼ਾਹਰ ਨਹੀਂ ਕੀਤੀ ਬਲਕਿ ਜੇ ਪਾਰਟੀ ਉਨ੍ਹਾਂ ਨੂੰ ਚੋਣ ਲੜਾਉਣਾ ਚਾਹੁੰਦੀ ਹੈ ਤਾਂ ਉਹ ਜ਼ਰੂਰ ਚੋਣ ਲੜਨਗੇ।

admin

ShareTweetSend
Advertisement Advertisement Advertisement
ADVERTISEMENT
Previous Post

ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮੀਡੀਆ ਨਾਲ ਰੂਬਰੂ ਹੋਏ ਮਜੀਠੀਆ, ਕਿਹਾ- ਪੀਐੱਮ ਦੀ ਸੁਰੱਖਿਆ ’ਚ ਕੁਤਾਹੀ ਨਹੀਂ ਬਲਕਿ ਸਾਜ਼ਿਸ਼

Next Post

ਵਿਧਾਨ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧ ਹੋ ਰਹੇ ਮਜ਼ਬੂਤ..!

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)