Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਲੋਕ ਨਹੀਂ ਪਾਰਟੀ ਵਿਧਾਇਕ ਤੈਅ ਕਰਨਗੇ ਮੁੱਖ ਮੰਤਰੀ : ਗ੍ਰਹਿ ਮੰਤਰੀ ਰੰਧਾਵਾ

admin by admin
January 13, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ : ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਨਵਜੋਤ ਸਿੱਧੂ ਦੇ ਪੰਜਾਬ ਮਾਡਲ ਦੀ ਫੂਕ ਕੱਢਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਕਾਂਗਰਸੀ ਮਾਡਲ ਤਹਿਤ ਲੜ੍ਹੀਆਂ ਜਾਣਗੀਆਂ। ਜੇਕਰ ਕਿਸੇ ਵਿਅਕਤੀ ਦਾ ਨਿੱਜੀ ਏਜੰਡਾ ਹੈ ਤਾਂ ਉਹ ਆਪਣਾ ਏਜੰਡਾ ਜਾਂ ਸੁਝਾਅ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਨੂੰ ਸੌਂਪ ਸਕਦਾ ਹੈ।

ਰੰਧਾਵਾਂ ਨੇ ਇਹ ਵੀ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਲੋਕ ਨਹੀਂ ਵਿਧਾਇਕ ਚੁਣਨਗੇ ਕਿਉਂਕਿ ਸਿੱਧੂ ਖੁਦ ਕਹਿੰਦਾ ਆ ਰਿਹਾ ਕਿ ਵਿਧਾਇਕ ਆਪਣੇ ਹਲਕੇ ਦੇ ਦੋ ਲੱਖ ਲੋਕਾਂ ਦੀ ਨੁਮਾਇੰਦਗੀ ਕਰਦਾ ਹੈ। ਚੇਤੇ ਰਹੇ ਕਿ ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਮਾਡਲ ਦਾ ਖਾਕਾ ਪੇਸ਼ ਕਰਦਿਆਂ ਸੂਬੇ ਦਾ ਮੁੱਖ ਮੰਤਰੀ ਲੋਕਾਂ ਦੁਆਰਾ ਚੁਣੇ ਜਾਣ ਦੀ ਗੱਲ ਕਹੀ ਸੀ।ਰੰਧਾਵਾਂ ਨੇ ਵਰਚੂਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾਣ ਵਾਲੇ ਬਾਕੀਆਂ ’ਚ ਉਹ ਵੀ ਦੋਸ਼ੀ ਹਨ, ਕਿਉਂਕਿ ਉਸ ਸਮੇਂ ਉਹ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਨ, ਤੇ ਬੋਲੇ ਸੋ ਨਿਹਾਲ ਦਾ ਜੈਕਾਰੇ ਵੀ ਲਗਾਏ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਰੰਧਾਵਾਂ ਨੇ ਬਿਕਰਮ ਮਜੀਠੀਆ ਦੀ ਦੇਖ ਲੈਣ ਦੀ ਧਮਕੀ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ, ਕਿਉਂਕਿ ਉਨ੍ਹਾਂ ਦੀਆਂ ਰਗਾਂ ਵਿਚ ਗੱਦਾਰਾਂ ਵਾਲਾ ਨਹੀਂ ਦੇਸ਼ ਭਗਤਾਂ ਵਾਲਾ ਖੂਨ ਦੌੜ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਅਦਾਲਤ ਤੋਂ ਪੇਸ਼ਗੀ ਜਮਾਨਤ ਮਿਲੀ ਹੈ, ਇਸ ਵਿਚ ਉਨ੍ਹਾਂ ਕੋਈ ਵੱਡਾ ਮਾਅਰਕਾ ਨਹੀਂ ਮਾਰਿਆ, ਜ਼ਮਾਨਤ ਤਾਂ ਗੈਂਗਸਟਰਾਂ, ਬਦਮਾਸ਼ਾਂ ਜਾਂ ਹੋਰਨਾਂ ਨੂੰ ਵੀ ਮਿਲ ਜਾਂਦੀ ਹੈ ਪਰ ਡਰੱਗ ਦੀ ਲੱਗੀ ਤੋਹਮਤ ਖ਼ਤਮ ਹੋਣ ਵਾਲੀ ਨਹੀਂ ਹੈ। ਮਜੀਠੀਆ ਵੱਲੋਂ ਰੂਪੋਸ਼ ਹੋਣ ਦਾ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪਤਾ ਹੋਣ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਰੰਧਾਵਾਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੇ ਨਹੁੰ ਮਾਸ ਦਾ ਰਿਸ਼ਤਾ ਸਾਫ਼ ਹੋ ਗਿਆ ਹੈ। ਮਜੀਠੀਆ ਨੂੰ ਭਾਜਪਾ ਨੇ ਪਨਾਹ ਦਿੱਤੀ ਹੋਈ ਸੀ ਤਾਂ ਹੀ ਉਹ ਹਰਿਆਣਾ ਰਾਹੀਂ ਨਾਢਾ ਸਾਹਿਬ ਗਏ ਹਨ।

admin

ShareTweetSend
Advertisement Advertisement Advertisement
ADVERTISEMENT
Previous Post

ਰਾਜੇਵਾਲ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ

Next Post

ਸੰਤ ਬਲਬੀਰ ਸਿੰਘ ਸੀਚੇਵਾਲ ਕੋਰੋਨਾ ਪੋਜ਼ਟਿਵ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)