Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Punjab Election 2022: ਆਪ ਨੇ ਲੋਕਾਂ ਦੀ ਰਾਏ ਲੈਣ ਲਈ ਨੰਬਰ ਕੀਤਾ ਜਾਰੀ

ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਇਹ ਜਨਤਾ ਤੈਅ ਕਰੇਗੀ। ਇਸ ਦੇ ਲਈ ਹੁਣ ਜਨਤਾ ਆਪਣੀ ਰਾਏ ਦੇ ਸਕੇਗੀ।

admin by admin
January 13, 2022
in Punjab
Reading Time: 1 min read
0
Share on FacebookShare on TwitterWhatsapp

ਮੋਹਾਲੀ- ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਅੱਜ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ  ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਇਹ ਜਨਤਾ ਤੈਅ ਕਰੇਗੀ। ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਹੁਣ ਜਨਤਾ ਦੁਆਰਾ ਚੁਣਿਆ ਜਾਵੇਗਾ। ਇਸ ਦੇ ਲਈ ਪਾਰਟੀ ਨੇ ਇੱਕ ਮੋਬਾਈਲ ਨੰਬਰ ਲਾਂਚ ਕੀਤਾ ਹੈ। ਇਸ ਨੰਬਰ ‘ਤੇ ਸੀ. ਐੱਮ. ਚਿਹਰੇ ਨੂੰ ਲੈ ਕੇ ਸਲਾਹ ਮੰਗੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਇਹ ਨੰਬਰ 17 ਜਨਵਰੀ ਤੱਕ ਚਲੇਗਾ। 70748 70748 ਨੰਬਰ ਤੇ ਫੋਨ ਕਾਲ ਜਾਂ SMS ਜਾਂ ਵਟਸਐਪ ਕੀਤੀ ਜਾ ਸਕੇਗੀ

ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਪੁੱਛਿਆ ਸੀ ਕਿ ਤੁਹਾਨੂੰ ਮੁੱਖ ਮੰਤਰੀ ਦਾ ਉਮੀਦਵਾਰ ਕਿਉਂ ਨਾ ਐਲਾਨਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਾਰਟੀ ਦੇ ਸਿਪਾਹੀ ਹਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਚਿਹਰੇ ‘ਤੇ ਜਨਤਾ ਦੁਆਰਾ ਚੁਣੇ ਜਾਣ ਲਈ ਆਪਣੀ ਸਹਿਮਤੀ ਦਿੱਤੀ ਹੈ। ਮਾਨ ਨੇ ਕਿਹਾ ਕਿ ਉਹ ਖੁਦ ਮੰਨਦੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਲੋਕਾਂ ਨੂੰ ਚੁਣਨਾ ਚਾਹੀਦਾ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

#WATCH | Bhagwant Mann is very dear to me, he is like a younger brother. I was also saying that we should make him the CM face for Punjab Assembly elections, but he said let the people of Punjab decide this: AAP National Convenor & Delhi CM Arvind Kejriwal pic.twitter.com/PzhfXHh5LT

— ANI (@ANI) January 13, 2022

ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਸ਼ੱਕ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਦੌੜ ਵਿੱਚ ਹੋਣਗੇ ਪਰ ਉਹਨਾ ਇਸ ਬਾਰੇ ਸਪੱਸ਼ਟ ਕੀਤਾ ਕਿ ਉਹ  ਇਸ ਵਿੱਚ ਸ਼ਾਮਲ ਨਹੀਂ ਹਨ। ਕਾਬਲੇਗੌਰ ਹੈ ਕਿ ਬੁੱਧਵਾਰ ਨੂੰ ਕੇਜਰੀਵਾਲ ਨੇ ਦਸ ਸੂਤਰੀ ਏਜੰਡਾ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਅਸੀਂ ਲੋਕਾਂ ਤੋਂ ਜਾਣਕਾਰੀ ਲੈ ਕੇ 10 ਸੂਤਰੀ ਏਜੰਡਾ ਤਿਆਰ ਕੀਤਾ ਹੈ ਅਤੇ 10 ਸੂਤਰੀ ਪੰਜਾਬ ਮਾਡਲ ਦੇ ਏਜੰਡੇ ਨੂੰ ਪਹਿਲ ਦਿੱਤੀ ਜਾਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

ਅਕਾਲੀ ਦਲ ਮਾਨ ਨੇ ਐਲਾਨੇ 32 ਉਮੀਦਵਾਰ, ਵੇਖੋ ਕਿਸਨੂੰ ਮਿਲੀ ਕਿਥੋਂ ਟਿਕਟ

Next Post

ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)