Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਜਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਨੂੰ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਪੋਰਟਲਾਂ/ਐਪਾਂ ਸਬੰਧੀ, ਜੂਮ ਮੀਟਿੰਗ ਰਾਹੀਂ ਜਾਣਕਾਰੀ ਪ੍ਰਦਾਨ ਕੀਤੀ

admin by admin
January 13, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 13 ਜਨਵਰੀ (  Kanwaljit Singh Parda. ) ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਸੀ ਪਾਰਟੀਆਂ ਅਤੇ ਆਨ ਨਾਗਰਕਿਾਂ ਦੀ ਸਹੂਲਤ ਲਈ ਵਿਧਾਨ ਸਭਾ ਚੋਣਾਂ 2022 ਦੀਆਂ ਗਤੀਵਿਧੀਆਂ ਕਰਨ ਲਈ, ਜ਼ਿਲ੍ਹਾ ਪੱਧਰ ਉੱਤੇ ਆਨ ਲਾਈਨ ਪਲੇਟਫਾਰਮ ਮੁਹੱਈਆ ਕਰਵਾਏ ਗਏ ਹਨ, ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਜੂਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਮੂਹ ਰਿਟਨਿੰਗ ਅਫਸj, ਰਾਜਸੀ ਪਰਾਰਟੀਆਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਵਾਸੀ ਆਦਿ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਪੱਧਰ ’ਤੇ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950, ਸੀ-ਵਿਜ਼ਲ (ਗੂਗਲ ਪਲੇਅ ਸਟੋਰ ਵਿਚੋਂ ਡਾਊਨਲੋਡ ਕੀਤਾ ਜਾ ਸਕਦਾ ਹੈ), ਸੁਵਿਧਾ ( ਨਾਮਜ਼ਦਗੀ ਪੱਤਰ ਭਰਨ ਸਬੰਧੀ), ਵੋਟਰ ਟਰਨਆਊਟ ਐਪ, ਐਨ.ਜੀ.ਆਰ.ਐਸ ਪੋਰਟਲ https://eci-citi੍ਰenservice.eci.nic.in/, ਈਮੇਲ ਆਈਡ complaintmcmcgspvs20220gmail.com ਅਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਡੀਸੀ ਦਫਤਰ ਗੁਰਦਾਸਪੁਰ 01874-245379 ਸਥਾਪਤ ਕੀਤਾ ਗਿਆ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਨਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਉਪਰੋਕਤ ਪੋਰਟਲ/ਐਪਾਂ ਦੀ ਵਰਤੋਂ ਕਰਨ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਹਾ ਅੱਗੇ ਕਿ ਵਿਧਾਨ ਸਭਾ ਚੋਣਾਂ ਸਬੰਧੀ ਗਤੀਵਿਧੀਆਂ ਉਪਰੋਕਤ ਪਲੇਟਫਾਰਮ ਸਥਾਪਤ ਕੀਤੇ ਗਏ, ਜਿਸ ਦੀ ਵਰਤੋਂ ਕੀਤੀ ਜਾਵੇ।

                          ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਨ ਅਤੇ ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਸੀ ਵਿਜ਼ਲ ਉੱਤੇ ਆਈ ਸ਼ਿਕਾਇਤ ਦਾ 100 ਮਿੰਟ ਵਿਚ ਨਿਪਟਾਰਾ ਕੀਤਾ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1950 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕ ਪਰਮਦੀਪ ਸਿੰਘ, ਡੀ.ਐਸ.ਐਮ-ਕਮ ਨੋਡਲ ਅਫਸਰ ਵਲੋਂ ਵਿਸਥਾਰ ਵਿਚ ਸੀ ਵਿਜਲ ਸਿਟੀਜ਼ਨ ਐਪ, ਨਾਮਜਦਗੀ ਪੱਤਰ ਭਰਨ ਲਈ ਉਮੀਦਵਾਰਾਂ ਲਈ ਕੈਂਡੀਡੇਟ ਐਪ ਫਾਰ ਕੈਂਡੀਡੇਟ (3andidate app for 3andidate), ਐਨ.ਜੀ.ਆਰ.ਐਸ ਅਤੇ 1950 ਆਦਿ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।

ਮੀਟਿੰਗ ਵਿਚ ਰਾਜਸੀ ਪਾਰਟੀ ਦੇ ਪ੍ਰਤੀਨਿਧਾਂ ਵਲੋਂ ਵੱਖ-ਵੱਖ ਐਪਾਂ ਤੇ ਪੋਰਟਲ ਸਬੰਧੀ ਸਵਾਲ ਵੀ ਪੁੱਛੇ ਗਏ, ਜਿਨਾ ਦਾ ਵਿਸਥਾਰ ਵਿਚ ਜਵਾਬ ਦਿੱਤਾ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਸਰਕਾਰੀ ਹਾਈ ਸਕੂਲ ਭਾਣੋ ਲੰਗਾ ਦੇ ਅਪਗ੍ਰੇਡ ਹੋ ਕੇ ਸੀਨੀਅਰ ਸੈਕੰਡਰੀ ਹੋਣ ਨਾਲ਼ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ

Next Post

ਜਿਲੇ ਦੇ ਸਮੂਹ 7 ਵਿਧਾਨ ਸਭਾ ਚੋਣ ਹਲਕਿਆਂ ਲਈ ਚੋਣ ਕਮਿਸ਼ਨ ਵਲੋਂ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)