Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Bikaner-Guwahati Express Derailed : ਬੰਗਾਲ ’ਚ ਬੀਕਾਨੇਰ ਐਕਸਪ੍ਰੈਸ ਦੇ 12 ਡੱਬੇ ਲੀਹੋਂ ਲੱਥੇ, ਤਿੰਨ ਯਾਤਰੀਆਂ ਦੀ ਮੌਤ, ਪੀਐੱਮ ਮੋਦੀ ਨੇ ਕੀਤੀ ਮਮਤਾ ਨਾਲ ਗੱਲ

admin by admin
January 14, 2022
in National
Reading Time: 1 min read
0
Share on FacebookShare on TwitterWhatsapp

ਕੋਲਕਾਤਾ, ਸਿਲੀਗੁੜੀ, ਜੇਐੱਨਐੱਨ : ਉੱਤਰੀ ਬੰਗਾਲ ’ਚ ਜਲਪਾਈਗੁੜੀ ਦੇ ਮਇਨਾਗੁੜੀ ’ਚ ਵੀਰਵਾਰ ਸ਼ਾਮ ਪੰਜ ਵਜੇ ਬੀਕਾਨੇਰ ਐਕਸਪ੍ਰੈਸ ਦੇ 12 ਡੱਬੇ ਲੀਹੋਂ ਲੱਥ ਗਏ। ਇਸ ਟਰੇਨ ਹਾਦਸੇ ’ਚ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦਾ ਸ਼ੱਕ ਹੈ। ਫਿਹਲਾ, ਜਲਪਾਈਗੁੜ੍ਹੀ ਦੇ ਡੀਐੱਮ ਨੇ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਡੀਐੱਮ ਨੇ ਕਿਹਾ ਕਿ ਕਰੀਬ 50 ਐਂਬੂਲੈਂਸਾਂ ਮੌਕੇ ’ਤੇ ਹਨ ਅਤੇ ਯਾਤਰੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਯਤਨ ਜਾਰੀ ਹੈ।

ਆਸਪਾਸ ਦੇ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਟਰੇਨ ਦੀ ਰਫ਼ਤਾਰ 40 ਕਿਲੋਮੀਟਰ ਪ੍ਰਤੀ ਘੰਟਾ ਸੀ। ਜੰਗੀ ਪੱਧਰ ’ਤੇ ਰਾਹਤ ਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਟਰੇਨ ਬੀਕਾਨੇਰ ਤੋਂ ਗੁਹਾਟੀ ਜਾ ਰਹੀ ਸੀ। ਇਹ ਘਟਨਾ ਪੂਰਬ-ਉੱਤਰ ਸੀਮਾਂਤ ਰੇਲਵੇ ਦੇ ਨੇੜੇ ਦੇ ਖੇਤਰ ’ਚ ਵਾਪਰੀ ਹੈ। ਇਸ ਹਾਦਸੇ ’ਚ ਕਈ ਬੋਗੀਆਂ ਇਕ-ਦੂਜੇ ਨਾਲ ਟਕਰਾਉਣ ਨਾਲ ਇਕ-ਦੂਜੇ ਦੇ ਉੱਪਰ ਚੜ੍ਹੀ ਗਈਆਂ ਹਨ। ਨਾਲ ਹੀ, ਕਈ ਬੋਗੀਆਂ ਪਲਟ ਗਈਆਂ ਹਨ। ਅਜੇ ਰੇਲਵੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਤਿੰਨ ਬੋਗੀਆਂ ’ਚ ਫਸੇ ਹੋਏ ਯਾਤਰੀਆਂ ਨੂੰ ਕੱਢਣਾ ਹੈ।

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਉੱਧਰ, ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਗੱਲਬਾਤ ਕਰਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਉੱਥੇ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਜਲਦ ਤੋਂ ਜਲਦ ਸਮੁੱਚਾ ਇਲਾਜ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਰੇਲਵੇ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਰਹੇ ਹਨ।

ਇਹ ਹਨ ਹੈਲਪਲਾਈਨ ਨੰਬਰ

ਗੁਹਾਟੀ-ਬੀਕਾਨੇਰ ਐਕਸਪ੍ਰੈਸ 15633 ਦੇ ਲੀਹੋਂ ਲੱਥਣ ਦੀ ਉੱਚ ਪੱਧਰੀ ਰੇਲਵੇ ਸੁਰੱਖਿਆ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਰੇਲਵੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। 03612731622, 03612731623

ਏਜੰਸੀਆਂ ਮੁਤਾਬਕ, ਗੁਹਾਟੀ-ਬੀਕਾਨੇਰ ਐਕਸਪ੍ਰੈਸ 15633 (ਯੂਪੀ) ਸ਼ਾਮ ਕਰੀਬ ਪੰਜ ਵਜੇ ਲੀਹੋਂ ਉੱਤਰ ਗਈ। ਇਸ ਹਾਦਸੇ ’ਚ 12 ਕੋਚ ਪ੍ਰਭਾਵਿਤ ਹੋਏ ਹਨ। ਡੀਆਰਐੱਮ ਅਤੇ ਏਡੀਆਰਐੱਮ ਹਾਦਸਾ ਰਾਹਤ ਟਰੇਨ ਅਤੇ ਮੈਡੀਕਲ ਵੈਨ ਨਾਲ ਮੌਕੇ ’ਤੇ ਪਹੁੰਚ ਗਏ ਹਨ। ਇਕ ਯਾਤਰੀ ਨੇ ਦੱਸਿਆ ਕਿ ਅਚਾਨਕ ਝਟਕਾ ਲੱਗਆ ਅਤੇ ਟਰੇਲ ਦੀ ਬੋਗੀ ਪਲਟ ਗਈ। ਟਰੇਨ ਦੇ ਦੋ-ਚਾਰ ਡੱਬੇ ਪੂਰੀ ਤਰ੍ਹਾਂ ਨੁਕਸਾਨੇ ਗਏ।

admin

ShareTweetSend
Advertisement Advertisement Advertisement
ADVERTISEMENT
Previous Post

ਜਿਲੇ ਦੇ ਸਮੂਹ 7 ਵਿਧਾਨ ਸਭਾ ਚੋਣ ਹਲਕਿਆਂ ਲਈ ਚੋਣ ਕਮਿਸ਼ਨ ਵਲੋਂ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ

Next Post

ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

admin

admin

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)