Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਓਹਾਰ

admin by admin
January 14, 2022
in Punjab
Reading Time: 1 min read
0
Share on FacebookShare on TwitterWhatsapp

ਸਾਂਈ ਕਰਨੈਲ ਸ਼ਾਹ ਨੇ ਕੀਤੀ ਸਰਬੱਤ ਦੇ ਭਲੇ ਦੀ
ਫਗਵਾੜਾ-(ਆਰ.ਪੀ.ਸਿਘ )- ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਲੋਹੜੀ ਦਾ ਪਵਿੱਤਰ ਤਿਓਹਾਰ ਹਰ ਸਾਲ ਦੀ ਤਰ੍ਹਾਂ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਂਈ ਕਰਨੈਲ ਸ਼ਾਹ ਨੇ ਸਰਬੱਤ ਦੇ ਭਲੇ ਅਤੇ ਕੋਰੋਨਾ ਮਹਾਮਾਰੀ ਤੋਂ ਮੁਕਤੀ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਲੋਹੜੀ ਦਾ ਤਿਓਹਾਰ ਪੰਜਾਬੀ ਸੱਭਿਆਚਾਰ ਦਾ ਅਟੁੱਟ ਅੰਗ ਹੈ ਜਿਸਨੂੰ ਰਲਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਸਾਂਝ ਮਜਬੂਤ ਬਣੀ ਰਹੇ। ਉਹਨਾਂ ਨੇ ਕਿਹਾ ਕਿ ਇਸ ਤਿਓਹਾਰ ਨੂੰ ਸਿਰਫ ਲੜਕਿਆਂ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ ਬਲਕਿ ਲੜਕੀਆਂ ਦੀ ਲੋਹੜੀ ਵੀ ਉਸੇ ਉਤਸ਼ਾਹ ਨਾਲ ਪਾਉਣੀ ਚਾਹੀਦੀ ਹੈ ਕਿਉਂਕਿ ਔਲਾਦ ਪਰਮਾਤਮਾ ਦੀ ਅਜਿਹੀ ਦਾਤ ਹੈ ਜਿਸ ਦੇ ਲਈ ਬਹੁਤ ਸਾਰੇ ਪਰਿਵਾਰ ਸੁੱਖਾਂ ਸੁੱਖਦੇ ਹਨ ਪਰ ਉਹਨਾਂ ਦੇ ਨਸੀਬ ਵਿਚ ਇਹ ਦਾਤ ਬਖਸ਼ਿਸ਼ ਨਹੀਂ ਹੁੰਦੀ। ਇਸ ਮੌਕੇ ਮੂੰਗਫਲੀ ਤੇ ਰੇਓੜੀਆਂ ਵੀ ਵੰਡੀਆਂ ਗਈਆਂ ਅਤੇ ਲੋਹੜੀ ਬਾਲੀ ਗਈ। ਸੰਗਤਾਂ ਨੇ ਵੱਡੀ ਗਿਣਤੀ ਵਿਚ ਦਰਬਾਰ ਵਿਖੇ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਇਸ ਮੌਕੇ ਅਮਰੀਕ ਸਿੰਘ, ਲਸ਼ਕਰੀ ਰਾਮ, ਪ੍ਰੇਮਨਾਥ, ਨਿਰਮਲ ਚੱਕ ਹਕੀਮ, ਜੋਵਨਜੀਤ, ਅਵੀ, ਬਾਬਾ ਧੰਨਾ ਜੀ, ਬਾਬਾ ਸ਼ਿਵ ਗਿਰੀ ਲੁਧਿਆਣਾ ਤੋਂ ਇਲਾਵਾ ਜਯੋਤੀ ਬਾਲਾ, ਨਿਸ਼ਾ, ਪ੍ਰੀਤੀ, ਸਿੱਮੀ, ਮੁਸਕਾਨ, ਸੁਨੇਹਾ, ਪ੍ਰੀਤ, ਕਾਜਲ, ਸੀਤਾ ਦੇਵੀ, ਬੂਟਾ ਸਿੰਘ ਡੀਂਗਰੀਆਂ, ਪੰਮਾ, ਚਰਨਜੀਤ ਪ੍ਰੇਮਪੁਰ, ਨਰੇਸ਼ ਕੁਮਾਰ, ਅਰਵਿੰਦ ਪਾਠਕ ਆਦਿ ਵੀ ਹਾਜਰ ਸਨ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

PM Modi ਨੇ ਸੂਬਿਆਂ ਨੂੰ ਲਾਕਡਾਊਨ ਤੋਂ ਬਚਣ ਦੀ ਦਿੱਤੀ ਸਲਾਹ, ਕਿਹਾ- ਚੌਕਸ ਰਹਿਣ ਦੀ ਲੋੜ, ਘਬਰਾਉਣ ਦੀ ਨਹੀਂ

Next Post

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਓਹਾਰ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)