Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Punjab Elections 2022 : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਈਨਲ, ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ CM ਚੰਨੀ

admin by admin
January 14, 2022
in Politics
Reading Time: 1 min read
0
Share on FacebookShare on TwitterWhatsapp

ਨਵੀਂ ਦਿੱਲੀ, ਏਐੱਨਆਈ/ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਇਸ ਵੇਲੇ ਚੰਨੀ ਪੰਜਾਬ ਵਿਧਾਨ ਸਭਾ ‘ਚ ਚਮਕੌਰ ਸਾਹਿਬ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ।

ਇਕ ਸੂਤਰ ਵੱਲੋਂ ਏਐੱਨਆਈ ਨੂੰ ਦਿੱਤੀ ਜਾਣਕਾਰੀ ਅਨੁਸਾਰ, ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਇਲਾਵਾ ਕਾਂਗਰਸ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਦੁਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਾਂ ਹਨ। ਇਸ ਦੇ ਨਾਲ ਹੀ ਮੌਜੂਦਾ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਦੇਖਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਜਨਮ ਦਿਨ ਮੁਬਾਰਕ
ਸਮਰਵੀਰ ਸਿੰਘ
ਪਿਤਾ ਹਰਪਿੰਦਰ ਸਿੰਘ
ਮਾਤਾ ਤਰਨਦੀਪ ਕੌਰ ਅੰਮ੍ਰਿਤਸਰ

ਏਜੰਸੀ ਦੀ ਰਿਪੋਰਟ ਅਨੁਸਾਰ, ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ 2022 ਲਈ 70 ਤੋਂ ਵੱਧ ਉਮੀਦਵਾਰਾਂ ਦੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦੇ ਜ਼ਿਆਦਾਤਰ ਉਮੀਦਵਾਰ ਮੌਜੂਦਾ ਵਿਧਾਇਕ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਚੋਣਾਂ 2022 ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਸੀਈਸੀ ਦੀ ਮੀਟਿੰਗ ਦੇ ਇੱਕ ਹੋਰ ਦੌਰ ਤੋਂ ਬਾਅਦ ਸ਼ੁੱਕਰਵਾਰ ਨੂੰ ਐਲਾਨੀ ਜਾਵੇਗੀ।

ਜਾਣਕਾਰੀ ਅਨੁਸਾਰ ਚੰਨੀ ਨੂੰ ਦੋ ਵੱਖ-ਵੱਖ ਖੇਤਰਾਂ ਤੋਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਪੰਜਾਬ ‘ਚ ਇਕ ਹੋਰ ਕਾਰਜਕਾਲ ਦੀ ਮੰਗ ਕਰ ਰਹੀ ਹੈ। ਮੌਜੂਦਾ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਮਾਰਚ ਵਿਚ ਖਤਮ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 14 ਫਰਵਰੀ ਨੂੰ ਇੱਕੋ ਪੜਾਅ ‘ਚ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

ਅਰਵਿੰਦ ਕੇਜਰੀਵਾਲ ਨੇ ਪਾਲਿਕਾ ਪ੍ਰੀਸ਼ਦ ਮੈਂਬਰ ਦੀ ਚੁੱਕੀ ਸਹੁੰ

Next Post

ਗੁਰੂ ਰਵਿਦਾਸ ਜੀ ਮਹਾਰਾਜ ਦੇ ਪੑਕਾਸ ਦਿਹਾੜੇ ਤੋਂ ਬਾਅਦ ਕਰਵਾਈਆਂ ਜਾਣ ਪੰਜਾਬ ਵਿੱਚ ਚੋਣਾਂ -ਬਾਬਾ ਬਲਵਾਨ ਦਾਸ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)