Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਖੈਬਰ ਪਖਤੂਨਖਵਾ ਨੂੰ ਨਜ਼ਰਅੰਦਾਜ਼ ਕੀਤੇ ਜਾਣ ’ਤੇ ਇਮਰਾਨ ਖ਼ਾਨ ਨਾਲ ਭਿੜੇ ਪਾਕਿ ਦੇ ਰੱਖਿਆ ਮੰਤਰੀ, ਸੰਸਦੀ ਦਲ ਦੀ ਬੈਠਕ ’ਚ ਹੋਈ ਤਿੱਖੀ ਬਹਿਸ

admin by admin
January 15, 2022
in National
Reading Time: 1 min read
0
Share on FacebookShare on TwitterWhatsapp

ਇਸਲਾਮਾਬਾਦ (ਪੀਟੀਆਈ) : ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਰੱਖਿਆ ਮੰਤਰੀ ਪਰਵੇਜ਼ ਖੱਟਕ ਵਿਚਾਲੇ ਸੰਸਦੀ ਦਲ ਦੀ ਬੈਠਕ ’ਚ ਖੈਬਰ ਪਖਤੂਨਖਵਾ ਸੂਬੇ ਨੂੰ ਨਜ਼ਰਅੰਦਾਜ਼ ਕੀਤੇ ਜਾਣ ’ਤੇ ਤਿੱਖੀ ਬਹਿਸ ਹੋਈ। ਖੱਟਕ ਨੇ ਇਮਰਾਨ ਸਰਕਾਰ ’ਤੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਨੂੰ ਨਜ਼ਰਅੰਦਾਜ਼ ਕੀਤੇ ਜਾਣ ’ਤੇ ਸਵਾਲ ਉਠਾਏ ਸਨ ਤੇ ਕਿਹਾ ਸੀ ਕਿ ਉਹ ਖ਼ਾਨ ਨੂੰ ਵੋਟ ਨਹੀਂ ਦੇਣਗੇ, ਜਿਸ ’ਤੇ ਇਮਰਾਨ ਖਾਨ ਨਾਰਾਜ਼ ਹੋ ਗਏ।

ਅਖਬਾਰ ‘ਡਾਨ’ ਮੁਤਾਬਕ, ਇਹ ਮਾਮਲਾ ਵੀਰਵਾਰ ਨੂੰ ਸੰਸਦ ਭਵਨ ’ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ’ਚ ਹਾਕਮ ਗਠਜੋੜ ਦੇ ਸੰਸਦੀ ਦਲ ਦੀ ਬੈਠਕ ਦੌਰਾਨ ਰੱਖਿਆ। ਸੰਸਦ ’ਚ ਇਕ ਵਿਵਾਦਤ ਅਨੁਪੂਰਕ ਵਿੱਤੀ ਬਿੱਲ-2022 ਨੂੰ ਮਨਜ਼ੂਰੀ ਦੇਣ ਲਈ ਬੁਲਾਈ ਗਈ ਬੈਠਕ ’ਚ ਹਿੱਸਾ ਲੈਂਦੇ ਸਮੇਂ ਰੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਘੱਟ ਵਿਕਸਤ ਸੂਬੇ ਦੇ ਲੋਕਾਂ ਨੂੰ ਨਵੇਂ ਗੈਸ ਕੁਨੈਕਸ਼ਨ ਨਹੀਂ ਦਿੱਤੇ ਗਏ ਤਾਂ ਉਹ ਪ੍ਰਧਾਨ ਮੰਤਰੀ ਖ਼ਾਨ ਨੂੰ ਵੋਟ ਨਹੀਂ ਦੇਣਗੇ। ਖੱਟਕ ਸੰਸਦ ’ਚ ਖੈਬਰ ਪਖਤੂਨਖਵਾ (ਕੇਪੀ) ਸੂਬੇ ਦੇ ਨੌਸ਼ੇਰਾ ਦਾ ਨੁਮਾਇੰਦਗੀ ਕਰਦੇ ਹਨ।

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਸੂਤਰਾਂ ਨੇ ਕਿਹਾ ਕਿ ਖੱਟਕ ਦੀ ਸ਼ਿਕਾਇਤ ’ਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਰਾਜ਼ ਹੋ ਗਏ ਤੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ‘ਬਲੈਕਮੇਲ’ ਕਰਨਾ ਬੰਦ ਕਰਨ। ਇਸ ਤੋਂ ਬਾਅਦ ਰੱਖਿਆ ਮੰਤਰੀ ਬੈਠਕ ਹਾਲ ਤੋਂ ਬਾਹਰ ਚਲੇ ਗਏ ਪਰ ਬਾਅਦ ’ਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਾਪਸ ਬੁਲਵਾਇਆ। ਬੈਠਕ ਦੇ ਬਾਅਦ,ਪ੍ਰਧਾਨ ਮੰਤਰੀ ਲਗਪਗ ਪੂਰੇ ਦਿਨ ਆਪਣੇ ਕਮਰੇ ’ਚ ਰਹੇ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਤੇ ਹਾਕਮ ਗਠਜੋੜ ਦੀਆਂ ਹੋਰ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੂੰ ਮਿਲੇ। ਸੂਤਰਾਂ ਦੇ ਮੁਤਾਬਕ, ਖੱਟਕ ਦਾ ਵਿਚਾਰ ਸੀ ਕਿ ਬਿਜਲੀ ਤੇ ਗੈਸ ਦੀ ਵਿਵਸਥਾ ਦੇ ਮਾਮਲੇ ’ਚ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਰਿਹਾ ਹੈ, ਜਦਕਿ ਹੋਰ ਸੂਬਿਆਂ ਦੋ ਲੋਕਾਂ ਵੱਲੋਂ ਇਨ੍ਹਾਂ ਸਹੂਲਤਾਂ ਦਾ ਆਨੰਦ ਉਠਾਇਆ ਜਾ ਰਿਹਾ ਹੈ। ਪਾਕਿ ਦੇ ਰੱਖਿਆ ਮੰਤਰੀ ਖੱਟਕ ਨੇ ਪ੍ਰਧਾਨ ਮੰਤਰੀ ਨੂੰ ਕਿਹਾਕਿ ਜੇਕਰ ਇਹੀ ਸਥਿਤੀ ਰਹੀ ਕਿ ਤਾਂ ਸੂਬੇ ਦੀ ਜਨਤਾ ‘ਪੀਟੀਆਈ’ ਨੂੰ ਵੋਟ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਮੇਰੇ ਆਗੂ ਤੇ ਪ੍ਰਧਾਨ ਮੰਤਰੀ ਹਨ। ਮੈਂ ਉਨ੍ਹਾਂ ਨੂੰ ਨਹੀਂ ਕਿਹਾ ਕਿ ਕੇਪੀ ਦੇ ਲੋਕਾਂ ਨੂੰ ਗੈਸ ਕੁਨੈਕਸ਼ਨ ਨਹੀਂ ਦਿੱਤੇ ਗਏ ਤਾਂ ਮੈਂ ਉਨ੍ਹਾਂ ਨੂੰ ਵੋਟ ਨਹੀਂ ਦਿਆਂਗਾ।

ਸਿਆਸੀ ਮਾਮਲਿਆਂ ’ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਸ਼ਾਹਨਵਾਜ਼ ਗਿੱਲ ਨੇ ਬਾਅਦ ’ਚ ਖੱਟਕ ਦੇ ਖੈਬਰ ਪਖਤੂਨਖਵਾ ਦੇ ਲੋਕਾਂ ਲਈ ਗੈਸ ਦੀ ਵਿਵਸਥਾ ਨਾ ਕਰਨ ਦਾ ਮੁੱਦਾ ਉਠਾਉਣ ਦੀ ਪੁਸ਼ਟੀ ਕੀਤੀ। ਸੰਸਦੀ ਪਾਰਟੀ ਦੀ ਬੈਠਕ ਮਗਰੋਂ ਪ੍ਰਧਾਨ ਮੰਤਰੀ ਨੇ ਰੱਖਿਆ ਮੰਤਰੀ ਨੂੰ ਆਪਣੇ ਕਮਰੇ ’ਚ ਬੁਲਾਇਆ ਤੇ ਉਨ੍ਹਾਂ ਨੇ ਖੱਟਕ ਦੇ ‘ਰਵੱਈਏ’ ’ਤੇ ਮੁੜ ਨਾਰਾਜ਼ਗੀ ਪ੍ਰਗਟ ਕੀਤੀ।

admin

ShareTweetSend
Advertisement Advertisement Advertisement
ADVERTISEMENT
Previous Post

ਆਪ ਦੇ ਮੁੱਖ ਮੰਤਰੀ ਚਿਹਰੇ ਲਈ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ : ਹਰਪਾਲ ਚੀਮਾ

Next Post

ਕਾਗਰਸ ਪਾਰਟੀ ਨੂੰ ਜੋਰਦਾਰ ਝੱਟਕਾ ਫਗਵਾੜਾ : ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਨਾਲ ਤੋੜਿਆ 50 ਸਾਲ ਪੁਰਾਣਾ ਰਿਸ਼ਤਾ, ਕੈਬਨਿਟ ਰੈਂਕ ਵਾਲੀ ਪੰਜਾਬ ਐਗਰੋ ਦੀ ਚੇਅਰਮੈਨੀ ਤੋਂ ਵੀ ਅਸਤੀਫਾ

admin

admin

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)