Sunday, April 26, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਆਸ਼ੂ ਬਾਂਗੜ ਨੂੰ ਕਾਂਗਰਸ ’ਚ ਸ਼ਾਮਲ ਕਰਵਾਉਣ ਦੌਰਾਨ ਸੀਐੱਮ ਚੰਨੀ ਬੇਲੋ, ਕੇਪੀ ਦੀ ਨਾਰਾਜ਼ਗੀ ਜਾਇਜ਼, ਮੇਰੇ ਭਰਾ ਦੀ ਬਦਲੀ ਕਰਵਾਏ ਜਾਣ ਤੋਂ ਹਨ ਨਾਰਾਜ਼

ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬਾਂਗੜ ਅੱਜ ਕਾਂਗਰਸ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਬਾਂਗੜ ਨੂੰ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਫਿਰੋਜ਼ਪੁਰ ਤੋਂ ਚੋਣ

admin by admin
January 17, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ : ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬਾਂਗੜ ਅੱਜ ਕਾਂਗਰਸ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਬਾਂਗੜ ਨੂੰ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਫਿਰੋਜ਼ਪੁਰ ਤੋਂ ਚੋਣ ਲੜਾਉਣ ਦੀ ਗੱਲ ਕਹੀ। ਮੁੱਖ ਮੰਤਰੀ ਦੇ ਇਸ ਭਰੋਸੇ ਤੋਂ ਸਪਸ਼ਟ ਹੋ ਗਿਆ ਹੈ ਕਿ ਮੌਜੂਦਾ ਵਿਧਾਇਕ ਸਤਕਾਰ ਕੌਰ ਦੀ ਟਿਕਟ ਕੱਟੀ ਜਾਣੀ ਤੈਅ ਹੈ।

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਮਹਿੰਦਰ ਸਿੰਘ ਕੇਪੀ ਤੇ ਉਨ੍ਹਾਂ ਦੇ ਭਰਾ ਡਾ. ਮਨੋਹਰ ਸਿੰਘ ਦੇ ਬਗ਼ਾਵਤ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਪੀ ਦੀ ਨਾਰਾਜ਼ਗੀ ਜਾਇਜ਼ ਹੈ। ਉਹ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਸਾਬਕਾ ਪ੍ਰਧਾਨ ਰਹੇ ਹਨ। ਚੰਨੀ ਨੇ ਕਿਹਾ ਕਿ ਪਾਰਟੀ ਇਸ ਮੁੱਦੇ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਉਨ੍ਹਾਂ ਦੇ ਭਰਾ ਦੀ ਬਦਲੀ ਕਰਵਾ ਦਿੱਤੀ ਸੀ ਤੇ ਗੁੱਸੇ ਵਿਚ ਆ ਕੇ ਉਸ ਨੇ ਨੌਕਰੀ ਛੱਡ ਦਿੱਤੀ। ਜਿਸ ਕਰਕੇ ਹਲਕੇ ਦੇ ਲੋਕ ਉਸ ਨੂੰ (ਡਾ. ਮਨੋਹਰ ਸਿੰਘ) ਚੋਣ ਲੜਨ ਲਈ ਕਹਿ ਰਹੇ ਹਨ। ਚੰਨੀ ਨੇ ਕਿਹਾ ਕਿ ਦੋਵਾਂ (ਜੀਪੀ ਤੇ ਭਰਾ) ਨੂੰ ਬਿਠਾ ਕੇ ਸਮਝਾ ਲਿਆ ਜਾਵੇਗਾ। ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਸੰਯੁਕਤ ਪਰਿਵਾਰ ਹੈ ਤੇ ਕੋਈ ਵੀ ਮੈਂਬਰ ਕਿਸੇ ਤੋਂ ਬਾਹਰ ਨਹੀਂ ਹੈ। ਚੰਨੀ ਨੇ ‘ਆਪ’ ਆਗੂਆਂ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਬਾਹਰੋਂ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਕਿਸਾਨਾਂ ਨੂੰ ਬੁਰਾ ਭਲਾ ਬੋਲ ਰਿਹਾ ਹੈ। ਪੈਸੇ ਲੈ ਕੇ ਟਿਕਟਾਂ ਦੇਣ, ਦਿੱਲੀ ਦੀ ਦਖ਼ਲਅੰਦਾਜ਼ੀ ਤੋਂ ਪਹਿਲਾਂ ਵੀ ਲੋਕ ਦੁਖੀ ਸਨ ਤੇ ਹੁਣ ਵੀ ਦੁਖੀ ਹਨ। ਪਾਰਟੀ ਦੇ ਦਸ ਵਿਧਾਇਕ ਤੇ ਤਿੰਨ ਐੱਮਪੀ ਪਹਿਲਾਂ ਹੀ ਪਾਰਟੀ ਛੱਡ ਚੁੱਕੇ ਹਨ ਤੇ ਅੱਜ ਇਕ ਉਮੀਦਵਾਰ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਚੰਨੀ ਨੇ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਤਰੀਕ ਬਦਲਣ ਦੇ ਫ਼ੈਸਲੇ ਦਾ ਧੰਨਵਾਦ ਕੀਤਾ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਆਸ਼ੂ ਬਾਂਗੜ ਨੇ ਕਿਹਾ ਕਿ ‘ਆਪ’ ਦੀ ਦਿੱਲੀ ਲੀਡਰਸ਼ਿਪ ਪੰਜਾਬੀਆਂ ’ਤੇ ਫ਼ੈਸਲੇ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਡੰਮੀ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਦਿੱਲੀ ਦਾ ਏਜੰਡਾ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਪੰਜਾਬ ’ਚ ਆ ਕੇ ਲੀਡਰ ਬਣ ਰਹੇ ਹਨ। ਪਾਰਟੀ ’ਚ ਆਮ ਲੋਕਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਜਿਸ ਕਰਕੇ ਉਨ੍ਹਾਂ ਪਾਰਟੀ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਸੰਯੁਕਤ ਸਮਾਜ ਮੋਰਚਾ ਨੇ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ, ਜਾਣੋ ਕਿਹੜੇ ਹਨ 20 ਉਮੀਦਵਾਰ

Next Post

ਡਰੋਲੀ ਖੁਰਦ ‘ਚ ਖੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)