Tuesday, April 28, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਲੋਕ ਇਨਸਾਫ਼ ਪਾਰਟੀ ਦਾ ਭਾਜਪਾ ਨਾਲ ਗਠਜੋੜ ਲਗਭਗ ਤਹਿ

ਦਲਜੀਤ ਸਿੰਘ ਦੂਲੋਵਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਹੋ ਸਕਦੇ ਹਨ ਗਠਜੋੜ ਦੇ ਉਮੀਦਵਾਰ

admin by admin
January 19, 2022
in Punjab
Reading Time: 1 min read
0
Share on FacebookShare on TwitterWhatsapp

ਕਪੂਰਥਲਾ , 19 ਜਨਵਰੀ (ਕੌੜਾ) – ਪੰਜਾਬ ਦੀਆਂ 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ਼ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਭਾਜਪਾ ਨਾਲ ਗਠਜੋੜ ਸਬੰਧੀ ਗੱਲਬਾਤ ਤਕਰੀਬਨ ਤਹਿ ਹੋ ਚੁੱਕੀ ਹੈ , ਜਿਸਦਾ ਐਲਾਨ ਭਾਜਪਾ ਤੇ ਬੈੰਸ ਭਰਾਵਾਂ ਵੱਲੋਂ 20 ਜਨਵਰੀ ਤੱਕ ਕੀਤਾ ਜਾ ਸਕਦਾ ਹੈ । ਦੱਸਣਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ‘ਚ ਤਕਰੀਬਨ 65-70 ਸੀਟਾਂ ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਬਾਕੀ ਸੀਟਾਂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ ਅਤੇ ਬੈਂਸ ਭਰਾਵਾਂ ਤੇ ਹੋਰ ਪਾਰਟੀਆਂ ਨਾਲ ਗਠਜੋੜ ਲਈ ਗੱਲਬਾਤ ਜਾਰੀ ਹੈ ।


ਲੋਕ ਇਨਸਾਫ਼ ਪਾਰਟੀ ਦੇ ਆਗੂ ਬੈਂਸ ਭਰਾਵਾਂ ਵੱਲੋਂ ਹੁਣ ਤੱਕ ਆਪਣੇ ਵੱਖ ਵੱਖ ਜਿਲ੍ਹਿਆਂ ਦੇ ਆਗੂਆਂ ਦੇ ਸਹਿਯੋਗ ਨਾਲ ਆਪਣੇ ਬਲਬੂਤੇ ਤੇ ਹੀ ਕਾਂਗਰਸ ਤੇ ਅਕਾਲੀ ਦਲ ਦੀਆਂ ਹੋਰਾਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਸੀ ਅਤੇ ਹੁਣ ਭਾਜਪਾ ਨਾਲ ਗਠਜੋੜ ਕਰਕੇ ਵੱਡੇ ਪੱਧਰ ਤੇ ਚੋਣ ਮੈਦਾਨ ਚ ਕੁੱਦਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਸਿਮਰਜੀਤ ਸਿੰਘ ਬੈਂਸ ਦੀ ਭਾਜਪਾ ਲੀਡਰਸਿਪ ਨਾਲ ਗਠਜੋੜ ਸਬੰਧੀ ਲਗਭਗ ਫਾਈਨਲ ਹੋ ਚੁੱਕੀ ਹੈ ਤੇ 20 ਜਨਵਰੀ ਨੂੰ ਇਸ ਸਬੰਧੀ ਬਕਾਇਦਾ ਐਲਾਨ ਕੀਤਾ ਜਾ ਸਕਦਾ ਹੈ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।


ਕੀ ਕਹਿੰਦੇ ਹਨ ਦੂਲੋਵਾਲ ——-
ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨਾਲ ਸੰਪਰਕ ਕੀਤੇ ਜਾਣ ਤੇ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗਠਜੋੜ ਸਬੰਧੀ ਗੱਲਬਾਤ ਹਾਲੇ ਚੱਲ ਰਹੀ ਹੈ , ਜਿਸ ਸਬੰਧੀ ਫੈਸਲਾ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਹੀ ਐਲਾਨ ਕਰਨਗੇ ।


ਸ੍ਰੀ ਦੂਲੋਵਾਲ ਨੇ ਕਿਹਾ ਕਿ ਅਗਰ ਸਾਡਾ ਭਾਜਪਾ ਨਾਲ ਗਠਜੋੜ ਹੁੰਦਾ ਹੈ ਅਤੇ ਪਾਰਟੀ ਵੱਲੋਂ ਮੈਨੂੰ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਤਾਂ ਮੈ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਾਂ । ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਵਿਕਾਸਸ਼ੀਲ ਬਣਾਉਣ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ।

admin

ShareTweetSend
Advertisement Advertisement Advertisement
ADVERTISEMENT
Previous Post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਪ੍ਰਸ਼ਾਸ਼ਨ ਸਖਤ-ਵੱਖ-ਵੱਖ ਪਾਰਟੀਆਂ ਨੂੰ 18 ਨੋਟਿਸ ਜਾਰੀ

Next Post

ਸੰਸਦ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੇ ਐਲਾਨ ਦਾ ਸਵਾਗਤ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)