Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਦਮਨਵੀਰ ਸਿੰਘ ਫਿਲੌਰ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ

ਸੱਤਾਧਾਰੀ ਪਾਰਟੀ ਕਾਂਗਰਸ ,ਅਕਾਲੀ ਅਤੇ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਭਲਾਈ ’ਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਪੰਜਾਬ ’ਚ ਅਗਲੀ ਸਰਕਾਰ ਬਣਾਏਗਾ ਕਿਉਂਕਿ ਬਾਕੀ ਸਾਰੇ ਦਲ ਸੂਬੇ ਨੂੰ ਰੇਤ,ਨ਼ਸ਼ੀਲੀਆਂ ਦਵਾਈਆਂ,ਟ੍ਰਾਂਸਪੋਰਟ ਮਾਫੀਆ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਚਿੰਤਤ ਹਨ।

admin by admin
January 19, 2022
in Politics
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨੌਜਵਾਨ ਆਗੂ ਦਮਨਵੀਰ ਸਿੰਘ ਫਿਲੌਰ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਵੱਡਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਨੂੰ ਨਿਭਾਉਣ ’ਚ ਕੋਈ ਕਸਰ ਨਹੀਂ ਛੱਡਣਗੇ ਅਤੇ ਉਹ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਗੇ।

ਦਮਨਵੀਰ ਸਿੰਘ ਫਿਲੌਰ ਨੇ ਅੱਗੇ ਕਿਹਾ ਕਿ ਸੱਤਾਧਾਰੀ ਪਾਰਟੀ ਕਾਂਗਰਸ ,ਅਕਾਲੀ ਅਤੇ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਭਲਾਈ ’ਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਪੰਜਾਬ ’ਚ ਅਗਲੀ ਸਰਕਾਰ ਬਣਾਏਗਾ ਕਿਉਂਕਿ ਬਾਕੀ ਸਾਰੇ ਦਲ ਸੂਬੇ ਨੂੰ ਰੇਤ,ਨ਼ਸ਼ੀਲੀਆਂ ਦਵਾਈਆਂ,ਟ੍ਰਾਂਸਪੋਰਟ ਮਾਫੀਆ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਚਿੰਤਤ ਹਨ। ਬੇਅਦਬੀ ਮਾਮਲਿਆਂ ’ਚ ਇਨਸਾਫ ਨਹੀਂ ਮਿਲ ਰਿਹਾ,ਆਰਥਿਕ ਵਿਕਾਸ ਅਤੇ ਬੇਰੁਜਗਾਰੀ ਨੂੰ ਬੜ੍ਹਾਵਾ ਦੇਣ ਵਰਗੇ ਅਹਿਮ ਮੁੱਦਿਆਂ ’ਤੇ ਧਿਆਨ ਨਹੀਂ ਦਿੱਤਾ ਗਿਆ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਫਿਲੌਰ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ’ਚ ਭ੍ਰਿਸ਼ਟਾਚਾਰ,ਰੇਤ ਮਾਫੀਆ,ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਆ ਰਹੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਅਕਾਲੀ ਦਲ ਦੀ ਤਰ੍ਹਾਂ ਕਾਂਗਰਸ ਨੇ ਵੀ ਇਨ੍ਹਾਂ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਪੰਜਾਬ ਦਾ ਮਹੌਲ ਲਗਾਤਾਰ ਵਿਗੜਦਾ ਗਿਆ।

ਦੱਸਣਯੋਗ ਹੈ ਦਮਨਵੀਰ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪਿਤਾ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਸੋਮਵਾਰ ਨੂੰ ਸ੍ਰੋਮਣੀ ਅਕਾਲੀ ਦਲ (ਸੰਯੁਕਤ) ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਇਸ ਕਰਕੇ ਕਾਂਗਰਸ ਛੱਡ ਦਿੱਤੀ ਸੀ ਕਿ ਪਾਰਟੀ ਸਿਧਾਂਤਾਂ’ਤੇ ਖਰ੍ਹੀ ਨਹੀਂ ਉਤਰੀ ਕਿਉਂਕਿ ਕਾਂਗਰਸ ’ਚ ਵੀ ਭਾਈ ਭਤੀਜਵਾਦ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਇੰਟੈਲੀਜੈਂਸ ਬਿਊਰੋ ਨੇ ਪ੍ਰਗਟਾਇਆ ਸ਼ੱਕ, 26 ਜਨਵਰੀ ਨੂੰ ਇੰਡੀਆ ਗੇਟ ਅਤੇ ਲਾਲ ਕਿਲ੍ਹੇ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ

Next Post

DC ਤੇ SSP ਵੱਲੋਂ ਸਾਂਝੇ ਤੌਰ ’ਤੇ ਸਟਰਾਂਗ ਰੂਮਾਂ ਦਾ ਦੌਰਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)