Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸ਼ਾਇਰ ਕੰਵਰ ਇਕਬਾਲ ਸਿੰਘ ਗਣਤੰਤਰ ਦਿਵਸ ਮੌਕੇ ਲਾਲ ਕਿਲੇ ਵਾਲੇ ਰਾਸ਼ਟਰੀ ਕਵੀ ਦਰਬਾਰ ਵਿੱਚ ਪੜ੍ਹਨਗੇ ਕਵਿਤਾ

admin by admin
January 23, 2022
in Punjab
Reading Time: 1 min read
0
Share on FacebookShare on TwitterWhatsapp

ਕਪੂਰਥਲਾ , 23 ਜਨਵਰੀ (ਕੌੜਾ)-ਦਿੱਲੀ ਸਰਕਾਰ ਦੇ ਅਦਾਰੇ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਹਿੰਦੋਸਤਾਨ ਦੇ 11 ਨਾਮਵਰ ਕਵੀਆਂ ਦਾ ਰਾਸ਼ਟਰੀ ਪੰਜਾਬੀ ਕਵੀ-ਦਰਬਾਰ 24 ਜਨਵਰੀ ਸ਼ਾਮ 4 ਵਜੇ ਕਰਵਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 1947 ਦੀ ਭਾਰਤ-ਪਾਕਿ ਵੰਡ ਤੋਂ ਬਾਅਦ ਹਰ ਸਾਲ ਲਗਾਤਾਰ 26 ਜਨਵਰੀ ਅਤੇ 15 ਅਗਸਤ ਦੇ ਸਬੰਧ ਵਿੱਚ ਦਿੱਲੀ ਦੇ ਲਾਲ ਕਿਲੇ ਤੇ ਕਰਵਾਏ ਜਾ ਰਹੇ ਰਾਸ਼ਟਰੀ ਪੰਜਾਬੀ ਕਵੀ-ਦਰਬਾਰਾਂ ਵਿੱਚ ਪਦਮਸ਼੍ਰੀ ਡਾ.ਸੁਰਜੀਤ ਪਾਤਰ, ਦਰਸ਼ਨ ਬੁੱਟਰ, ਪ੍ਰੋਫ਼ੈਸਰ ਗੁਰਭਜਨ ਗਿੱਲ ਅਤੇ ਸੁਰਜੀਤ ਜੱਜ ਵਰਗੇ ਸਮਰੱਥ ਸ਼ਾਇਰਾਂ ਦੇ ਮਿਆਰ ਵਰਗੀ ਪਰਪੱਕ ਸ਼ਾਇਰੀ ਅਤੇ ਬੁਲੰਦ ਪੇਸ਼ਕਾਰੀ ਕਰਨ ਵਾਲੇ ਕਪੂਰਥਲਾ ਸ਼ਹਿਰ ਦੇ ਵਸਨੀਕ ਪ੍ਰਸਿੱਧ ਸ਼ਾਇਰ ਕੰਵਰ ਇਕਬਾਲ ਸਿੰਘ ਪਿਛਲੇ ਤਕਰੀਬਨ 15 ਸਾਲਾਂ ਤੋਂ ਗਣਤੰਤਰ ਦਿਵਸ ਅਤੇ ਸਵਤੰਤਰਤਾ ਦਿਵਸ ਮੌਕੇ ਕਰਵਾਏ ਜਾ ਰਹੇ ਇਨ੍ਹਾਂ ਕਵੀ ਦਰਬਾਰਾਂ ਵਿੱਚ ਹਾਜ਼ਰੀ ਭਰ ਰਹੇ ਹਨ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਦੇ ਸਰਪ੍ਰਸਤ ਹੋਣ ਦੇ ਨਾਲ-ਨਾਲ ਕੰਵਰ ਇਕਬਾਲ ਸਿੰਘ ਨੂੰ ਡਾ.ਅਮਿਤੋਜ ਯਾਦਗਾਰੀ ਟਰੱਸਟ ਦੇ ਪ੍ਰਧਾਨ, ਪੰਜਾਬ ਹਿਉਮਨ ਰਾਈਟਸ ਆਰਗੇਨਾਈਜੇਸ਼ਨਜ਼ ਕਪੂਰਥਲਾ‌ ਦੇ ਜ਼ਿਲ੍ਹਾ ਪ੍ਰਧਾਨ, ਵਪਾਰ ਮੰਡਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ, ਮਨਿਆਰੀ ਐਸੋਸੀਏਸ਼ਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ, ਕਲਾ ਸਾਗਰ ਕਲਚਰਲ ਸੁਸਾਇਟੀ ਕਪੂਰਥਲਾ ਦੇ ਸੀਨੀਅਰ ਵਾਈਸ ਪ੍ਰਧਾਨ ਇਤਿਆਦਿ ਰੁਤਬੇ ਮਾਨਣ ਦਾ ਸ਼ਰਫ਼ ਹਾਸਿਲ ਹੈ ।

ਬਹੁਤ ਸਾਰੇ ਨਾਮਵਰ ਗਾਇਕਾਂ ਨੇ ਕੰਵਰ ਇਕਬਾਲ ਸਿੰਘ ਰਚਿਤ ਗੀਤਾਂ ਨੂੰ ਆਪਣੀਂ ਆਵਾਜ਼ ਦੇ ਜਾਦੂ ਵਿੱਚ ਢਾਲਿਆ ਹੈ ।

ਪੰਜਾਬੀ ਅਕਾਦਮੀ ਦਿੱਲੀ ਦੇ ਸੈਕਟਰੀ ਰਾਜੇਂਦਰ ਕੁਮਾਰ ਨੇ ਦੱਸਿਆ ਕਿ ਵਿਧਾਇਕ ਜਰਨੈਲ ਸਿੰਘ ਮੈਂਬਰ ਦਿੱਲੀ ਵਿਧਾਨ ਸਭਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ, ਵਿਧਾਇਕ ਰਾਘਵ ਚੱਢਾ ਮੈਂਬਰ ਦਿੱਲੀ ਵਿਧਾਨ ਸਭਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦਕਿ ਸ੍ਰ ਹਰਸ਼ਰਨ ਸਿੰਘ ਬੱਲੀ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ ।

admin

ShareTweetSend
Advertisement Advertisement Advertisement
ADVERTISEMENT
Previous Post

ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਰਾਜਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਦਾ ਆਯੋਜਨ

Next Post

DSGMC Election : ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਤੇ ਹਰਵਿੰਦਰ ਸਿੰਘ ਕੇਪੀ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਚੋਣ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)