Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਹਾਈ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦਾ ਕਾਂਗਰਸ ਨੇ ਕੀਤਾ ਸਵਾਗਤ, ਕਿਹਾ-ਪੁਲਿਸ ਮਜੀਠੀਆ ਨੂੰ ਜਲਦ ਕਰੇ ਗ੍ਰਿਫ਼ਤਾਰ

admin by admin
January 24, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਲਕਾ ਲਾਂਬਾ ਨੇ ਪੰਜਾਬ ਚ ਨਸ਼ਾ ਫੈਲਾਉਣ ਅਤੇ ਨਸ਼ਾ ਮਾਫੀਆਵਾਂ ਨੂੰ ਸ਼ਹਿ ਦੇਣ ਵਾਲੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕਰਨ ਦਾ ਸਵਾਗਤ ਕੀਤਾ ਹੈ ਤੇ ਪੁਲਸ ਤੋਂ ਜਲਦੀ ਤੋਂ ਜਲਦੀ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਜਿੱਤ ਕਰਾਰ ਦਿੱਤਾ ਹੈ।

ਇੱਥੇ ਪੰਜਾਬ ਕਾਂਗਰਸ ਮੁੱਖ ਦਫਤਰ ਵਿਖੇ ਰਾਜ ਸਭਾ ਮੈਂਬਰ ਤੇ ਜੰਮੂ ਕਸ਼ਮੀਰ ਕਾਂਗਰਸ ਦੀ ਪ੍ਰਭਾਰੀ ਰਜਨੀ ਪਾਟਿਲ ਦੇ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਲਕਾ ਲਾਂਬਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 20 ਦਸੰਬਰ, 2021 ਨੂੰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਨ੍ਹਾਂ ਨੂੰ ਸਥਾਨਕ ਪੱਧਰ ਤੇ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਸੀ ਤੇ ਆਖਿਰ ਚ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ, ਪਰ ਸੂਬੇ ਦੀ ਕਾਂਗਰਸ ਸਰਕਾਰੀ ਵਕੀਲਾਂ ਦੀ ਸਖ਼ਤ ਮਿਹਨਤ ਨੇ ਇਹ ਲੜਾਈ ਜਿੱਤੀ ਤੇ ਮਜੀਠੀਆ ਦੀ ਜਮਾਤ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਨਾਲ ਮਜੀਠੀਆ ਨੂੰ ਜ਼ਮਾਨਤ ਦਿਵਾਉਣ ਚ ਮਦਦ ਕਰਨ ਵਾਲੀ ਭਾਜਪਾ ਨੂੰ ਵੀ ਕਰਾਰਾ ਜਵਾਬ ਮਿਲਿਆ ਹੈ। ਉਹ ਚੋਣ ਕਮਿਸ਼ਨ ਨੂੰ ਪੁਲੀਸ ਨੂੰ ਮਜੀਠੀਆ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕਰਦੇ ਹਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਅਲਕਾ ਲਾਂਬਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਕਿਹਾ ਸੀ ਕਿ ਬੇਲ ਹੋਈ ਹੈ, ਦੇਰ ਨਹੀਂ, ਮਜੀਠੀਆ ਨੂੰ ਜੇਲ੍ਹ ਜਾਣਾ ਹੀ ਪਵੇਗਾ। ਇਨ੍ਹਾਂ ਮਜੀਠੀਆ ਨੇ ਬੀਤੇ ਦਿਨੀਂ ਮੁੱਖ ਮੰਤਰੀ ਚੰਨੀ ਖਿਲਾਫ ਪ੍ਰੈੱਸ ਕਾਨਫਰੰਸ ਕਰਕੇ ਗੰਭੀਰ ਦੋਸ਼ ਲਗਾਏ ਸਨ ਤੇ ਅੱਜ ਖ਼ੁਦ ਮੁਸ਼ਕਲਾਂ ਵਧ ਗਈਆਂ ਹਨ। ਅਲਕਾ ਲਾਂਬਾ ਨੇ ਮੀਡੀਆ ਨੂੰ ਤਸਵੀਰਾਂ ਦਿਖਾਉਂਦਿਆਂ ਖੁਲਾਸਾ ਕੀਤਾ ਕਿ ਨਸ਼ਾ ਤਸਕਰੀ ਚ ਸ਼ਾਮਲ ਮਨਿੰਦਰ ਸਿੰਘ ਬਿੱਟੂ ਔਲਖ, ਸਤਪ੍ਰੀਤ ਸੱਤਾ ਅਤੇ ਅਨਵਰ ਮਸੀਹ ਨਾਲ ਮਜੀਠੀਆ ਦੇ ਸੰਬੰਧ ਸਨ, ਜਿਹੜਾ ਇਨ੍ਹਾਂ ਲੋਕਾਂ ਨੂੰ ਨਸ਼ੇ ਦੀ ਤਸਕਰੀ ਵਾਸਤੇ ਸ਼ਹਿ ਦਿੰਦਾ ਸੀ।

ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਖ਼ਿਲਾਫ਼ ਦਰਜ ਐਫਆਈਆਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜੀਠੀਆ ਵੱਲੋਂ 2007 ਤੋਂ 2017 ਵਿਚਾਲੇ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਦਿਆਂ ਸੂਬੇ ਚ ਨਸ਼ੇ ਦੇ ਪ੍ਰਸਾਰ ਨੂੰ ਵਧਾਇਆ ਗਿਆ ਤੇ ਨਸ਼ਾ ਤਸਕਰਾਂ ਨੂੰ ਸ਼ਹਿ ਦਿੱਤੀ।

ਪ੍ਰੈੱਸ ਕਾਨਫ਼ਰੰਸ ਨੂੰ ਰਾਜ ਸਭਾ ਮੈਂਬਰ ਤੇ ਜੰਮੂ ਕਸ਼ਮੀਰ ਲਈ ਏਆਈਸੀਸੀ ਇੰਚਾਰਜ ਰਜਨੀ ਪਾਟਿਲ ਨੇ ਵੀ ਸੰਬੋਧਨ ਕੀਤਾ।

admin

ShareTweetSend
Advertisement Advertisement Advertisement
ADVERTISEMENT
Previous Post

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਅੱਜ ਤੋਂ

Next Post

ਰਾਜਾ ਵੜਿੰਗ ਨੇ ਕੀਤਾ ਕਾਂਗਰਸੀ ਉਮੀਦਵਾਰ ਰੂਬੀ ਦੇ ਦਫ਼ਤਰ ਦਾ ਉਦਘਾਟਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)