Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸੁਪਰੀਮ ਕੋਰਟ ਨੇ ਦਿੱਤਾ ਅਹਿਮ ਫੈਸਲਾ, ਪ੍ਰਮੋਸ਼ਨ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਸ਼ਰਤਾਂ ਘੱਟ ਕਰਨ ਤੋਂ ਕੀਤਾ ਇਨਕਾਰ

admin by admin
January 28, 2022
in Punjab
Reading Time: 1 min read
0
Share on FacebookShare on TwitterWhatsapp

ਨਵੀਂ ਦਿੱਲੀ. ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਰਕਾਰੀ ਨੌਕਰੀਆਂ ‘ਚ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਲਈ ਤਰੱਕੀ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਅਹਿਮ ਫੈਸਲਾ ਸੁਣਾਇਆ। ਸਿਖਰਲੀ ਅਦਾਲਤ ਨੇ SC/ST ਲਈ ਰਾਖਵੇਂਕਰਨ ਦੀਆਂ ਸ਼ਰਤਾਂ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅੰਕੜਿਆਂ ਤੋਂ ਬਿਨਾਂ ਨੌਕਰੀਆਂ ‘ਚ ਤਰੱਕੀ ‘ਚ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ। ਪ੍ਰਮੋਸ਼ਨ ਵਿੱਚ ਰਾਖਵਾਂਕਰਨ ਦੇਣ ਤੋਂ ਪਹਿਲਾਂ ਸੂਬਾ ਸਰਕਾਰਾਂ ਨੂੰ ਅੰਕੜਿਆਂ ਰਾਹੀਂ ਸਾਬਤ ਕਰਨਾ ਹੋਵੇਗਾ ਕਿ SC/ST ਦੀ ਨੁਮਾਇੰਦਗੀ ਘੱਟ ਹੈ। ਸਮੀਖਿਆ ਦੀ ਮਿਆਦ ਕੇਂਦਰ ਸਰਕਾਰ ਵੱਲੋਂ ਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਉਹ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਾਤੀਆਂ ਨੂੰ ਤਰੱਕੀ ‘ਚ ਰਾਖਵਾਂਕਰਨ ਦੇਣ ਦੇ ਆਪਣੇ ਫੈਸਲੇ ਨੂੰ ਦੁਬਾਰਾ ਨਹੀਂ ਖੋਲ੍ਹੇਗਾ ਕਿਉਂਕਿ ਇਹ ਸੂਬਿਆਂ ਨੇ ਫੈਸਲਾ ਕਰਨਾ ਹੈ ਕਿ ਉਹ ਇਸ ਨੂੰ ਕਿਵੇਂ ਲਾਗੂ ਕਰਦੇ ਹਨ। ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ।

ਜਸਟਿਸ ਐੱਲ. ਨਾਗੇਸ਼ਵਰ ਰਾਓ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ, ਐਡੀਸ਼ਨਲ ਸਾਲਿਸਟਰ ਜਨਰਲ ਬਲਬੀਰ ਸਿੰਘ ਅਤੇ ਵੱਖ-ਵੱਖ ਸੂਬਿਆਂ ਵੱਲੋਂ ਪੇਸ਼ ਹੋਏ ਹੋਰ ਸੀਨੀਅਰ ਵਕੀਲਾਂ ਸਮੇਤ ਸਾਰੀਆਂ ਧਿਰਾਂ ਨੂੰ ਸੁਣਿਆ। ਬੈਂਚ ‘ਚ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਬੀਆਰ ਗਵਈ ਵੀ ਸ਼ਾਮਲ ਹਨ। ਬੈਂਚ ਨੇ 26 ਅਕਤੂਬਰ 2021 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਫੈਸਲਾ ਸੁਰੱਖਿਅਤ ਰੱਖਦਿਆਂ ਅਦਾਲਤ ਨੇ ਕਿਹਾ ਸੀ ਕਿ ਅਦਾਲਤ ਇਸ ਮੁੱਦੇ ‘ਤੇ ਹੀ ਫੈਸਲਾ ਕਰੇਗੀ ਕਿ ਕੀ ਰਾਖਵਾਂਕਰਨ ਅਨੁਪਾਤ ਢੁਕਵੀਂ ਪ੍ਰਤੀਨਿਧਤਾ ‘ਤੇ ਆਧਾਰਿਤ ਹੋਣਾ ਚਾਹੀਦਾ ਹੈ ਜਾਂ ਨਹੀਂ। ਕੇਂਦਰ ਨੇ ਬੈਂਚ ਨੂੰ ਕਿਹਾ ਸੀ ਕਿ ਇਹ ਸੱਚ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਐਸਸੀ/ਐਸਟੀ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਅਗਾਂਹਵਧੂ ਵਰਗਾਂ ਵਾਂਗ ਬੁੱਧੀ ਦੇ ਪੱਧਰ ਤਕ ਨਹੀਂ ਲਿਆਂਦਾ ਗਿਆ ਹੈ। ਵੇਣੂਗੋਪਾਲ ਨੇ ਦਲੀਲ ਦਿੱਤੀ ਸੀ ਕਿ ਐਸਸੀ ਅਤੇ ਐਸਟੀ ਭਾਈਚਾਰੇ ਨਾਲ ਸਬੰਧਤ ਲੋਕਾਂ ਲਈ ਗਰੁੱਪ ‘ਏ’ ਸ਼੍ਰੇਣੀ ਦੀਆਂ ਨੌਕਰੀਆਂ ਵਿੱਚ ਉੱਚ ਅਹੁਦਾ ਹਾਸਲ ਕਰਨਾ ਬਹੁਤ ਜ਼ਿਆਦਾ ਮੁਸ਼ਕਲ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਆਸਾਮੀਆਂ ਨੂੰ ਭਰਨ ਲਈ ਸੁਪਰੀਮ ਕੋਰਟ ਨੂੰ ਐੱਸਸੀ, ਐੱਸਟੀ ਤੇ ਓਬੀਸੀ ਵਾਸਤੇ ਕੁਝ ਠੋਸ ਆਧਾਰ ਦੇਣਾ ਚਾਹੀਦੈ।

admin

ShareTweetSend
Advertisement Advertisement Advertisement
ADVERTISEMENT
Previous Post

Punjab Lok Congress’s Second list : ਪੰਜਾਬ ਲੋਕ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ

Next Post

Punjab Assembly Election 2022 : ਖਰੜ ਤੋਂ ਅਕਾਲੀ ਉਮੀਦਵਾਰ ਰਣਜੀਤ ਗਿੱਲ ਕੋਲ ਕਰੋੜਾਂ ਦੀ ਜਾਇਦਾਦ, ਕੋਲ ਫਿਰ ਵੀ ਮਾਰੂਤੀ ਕਾਰ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)