Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ

admin by admin
January 29, 2022
in Punjab
Reading Time: 1 min read
0
Share on FacebookShare on TwitterWhatsapp

ਅਜ਼ਾਦ ਉਮੀਦਵਾਰ ਵੱਲੋਂ ਲੋਕਾਂ ਨੂੰ ਰਸਤੇ ਜਾਂਦੇ ਸਿਰੋਪਾਓ ਪਾ ਕੇ ਆਪਣੇ ਨਾਲ ਜ਼ਬਰਦਸਤੀ ਮਿਲਾਇਆ ਜਾ ਰਿਹਾ ਹੈ- ਕੈਪਟਨ ਹਰਮਿੰਦਰ ਸਿੰਘ

ਕਪੂਰਥਲਾ/ ਸੁਲਤਾਨਪੁਰ ਲੋਧੀ, 29 ਜਨਵਰੀ (ਕੌੜਾ)-
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐਸਡੀਐਮ ਰਣਦੀਪ ਸਿੰਘ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ।ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਉਹਨਾਂ ਦੇ ਬੇਟੇ ਕਰਨਵੀਰ ਸਿੰਘ ਵਲੋਂ ਵੀ ਕਾਗਜ ਦਾਖਲ ਕਰਵਾਏ ਗਏ।ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਉਹਨਾਂ ਨੇ ਆਪਣੇ ਸੈਕੜੇ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਅਕਾਲੀ ਬਸਪਾ ਗਠਜੋੜ ਦੀ ਝੋਲੀ ਪਾਉਣ ਦੀ ਅਰਦਾਸ ਕਰਵਾਈ। ਇਸ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਇਸ ਵਾਰ ਗਠਜੋੜ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਾਂਗਰਸ ਤੇ ਆਮ ਆਦਮੀ ਨੂੰ ਮੂੰਹ ਨਹੀਂ ਲਗਾਉਣਗੇ। ਉਹਨਾਂ ਕਿਹਾ ਬਰਸਾਤੀ ਡੱਡੂ ਵਾਂਗ ਚੋਣ ਲੜਨ ਵਾਲੇ ਕਾਰੋਬਾਰੀ ਵੱਲੋਂ ਅਜ਼ਾਦ ਉਮੀਦਵਾਰ ਵੱਲੋਂ ਲੋਕਾਂ ਨੂੰ ਰਸਤੇ ਜਾਂਦੇ ਸਿਰੋਪਾਓ ਪਾ ਕੇ ਆਪਣੇ ਨਾਲ ਮਿਲਾਉਣ ਦੇ ਝੂਠੇ ਐਲਾਨਾਂ ਦੀ 10 ਮਾਰਚ ਨੂੰ ਫੂਕ ਨਿਕਲ ਜਾਵੇਗੀ।ਉਹਨਾਂ ਕਿਹਾ ਕਿ ਇਸ ਵਾਰ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐੱਸ ਜੀ ਪੀ ਸੀ, ਸ੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬਸਪਾ ਆਗੂ ਤਰਸੇਮ ਸਿੰਘ ਡੌਲਾ,ਜਥੇਦਾਰ ਜੈਮਲ ਸਿੰਘ,ਜਸਵੰਤ ਸਿੰਘ ਕੌੜਾ,ਬਲਦੇਵ ਸਿੰਘ, ਬੀਬੀ ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ,ਦਰਬਾਰਾ ਸਿੰਘ ਵਿਰਦੀ, ਬਲਬੀਰ ਸਿੰਘ ਸੈਦਪੁਰ , ਦਿਲਬਾਗ ਸਿੰਘ ਗਿੱਲ ਆਦਿ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਵੀ ਹਾਜ਼ਰ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਹਲਕਾ ਸੁਲਤਾਨਪੁਰ ਲੋਧੀ ਤੋਂ ਸੁਯੰਕਤ ਅਕਾਲੀ ਦਲ ਦੇ ਉਮੀਦਵਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਾਗਜ ਕੀਤੇ ਦਾਖਲ

Next Post

Political turmoil erupts in Vidhan Sabha constituency Gurdaspur

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)