Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਤਲਵੰਡੀ ਸਾਬੋ: ਗਾਟਵਾਲੀ ਪਿੰਡ ਦੀ ਸਮੁੱਚੀ ਕਾਂਗਰਸੀ ਪੰਚਾਇਤ ਤੇ ਸੁਸਾਇਟੀ ਅਹੁਦੇਦਾਰ ਅਕਾਲੀ ਦਲ ‘ਚ ਸ਼ਾਮਲ

admin by admin
February 1, 2022
in Punjab
Reading Time: 1 min read
0
Share on FacebookShare on TwitterWhatsapp

ਤਲਵੰਡੀ ਸਾਬੋ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਦੌਰਾਨ ਨੇੜਲੇ ਪਿੰਡ ਗਾਟਵਾਲੀ ਦੀ ਸਮੁੱਚੀ ਕਾਂਗਰਸੀ ਪੰਚਾਇਤ ਦੇ ਨਾਲ-ਨਾਲ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਕਾਂਗਰਸ ਦਾ ਹੱਥ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ

ਅੱਜ ਪਿੰਡ ਗਾਟਵਾਲੀ ਵਿਚ ਅਕਾਲੀ ਬਸਪਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਰੱਖੀ ਜਨਸਭਾ ਦੌਰਾਨ ਪਿੰਡ ਗਾਟਵਾਲੀ ਦੀ ਮੌਜੂਦਾ ਕਾਂਗਰਸੀ ਸਰਪੰਚ ਬੇਅੰਤ ਕੌਰ ਵੱਲੋਂ ਉਨ੍ਹਾਂ ਦੇ ਪਤੀ ਮਣਕੂ ਗਿੱਲ ਮੈਂਬਰ ਕੋ.ਸੁਸਾਇਟੀ, ਕੋਆਪ੍ਰੇਟਿਵ ਸੁਸਾਇਟੀ ਗਾਟਵਾਲੀ ਦੇ ਮੌਜੂਦਾ ਪ੍ਰਧਾਨ ਮੋਦਨ ਸਿੰਘ ਭੁੱਲਰ, ਜਸਵਿੰਦਰ ਕੌਰ ਪੰਚ, ਬਲਵੀਰ ਸਿੰਘ ਪੰਚ, ਜਸਪਾਲ ਕੌਰ ਪੰਚ, ਮੇਜਰ ਸਿੰਘ ਭੁੱਲਰ ਪੰਚ, ਗੁਰਪ੍ਰੀਤ ਸਿੰਘ ਕਾਕਾ ਪੰਚ, ਸੁਖਜੀਤ ਸਿੰਘ ਸਿੱਧੂ ਪੰਚ, ਝੰਗ ਸਿੰਘ ਮੈਂਬਰ ਕੋ.ਸੁਸਾਇਟੀ, ਜਸਵੰਤ ਸਿੰਘ ਗਿੱਲ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਚਰਨ ਸਿੰਘ ਗੋਰਾ ਭੁੱਲਰ, ਡੇਅਰੀ ਪ੍ਰਧਾਨ ਦਰਸ਼ਨ ਸਿੰਘ ਭੁੱਲਰ, ਵਕੀਲ ਸਿੰਘ ਭੁੱਲਰ ਸਾਬਕਾ ਮੈਂਬਰ, ਲਛਮਣ ਸਿੰਘ ਭੁੱਲਰ, ਨਿਰਮਲ ਸਿੰਘ ਭੁੱਲਰ, ਬੇਅੰਤ ਸਿੰਘ ਭੁੱਲਰ, ਕਾਲਾ ਭੁੱਲਰ, ਜਸਵੀਰ ਸਿੰਘ ਧਾਲੀਵਾਲ, ਕੁਲਵੰਤ ਭੁੱਲਰ, ਬੰਤ ਭੁੱਲਰ, ਹਰਚੰਦ ਸਿੰਘ, ਮਿੱਠੂ ਭੁੱਲਰ, ਗੁਰਮੇਲ ਭੁੱਲਰ, ਬਲਜਿੰਦਰ ਸਿੰਘ ਸਿੱਧੂ ਆਦਿ ਮੁਹਤਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਕਤ ਸਾਰੀਆਂ ਸਖਸ਼ੀਅਤਾਂ ਨੂੰ ਸਿਰੋਪੇ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਕਰਦਿਆਂ ਸਾਬਕਾ ਵਿਧਾਇਕ ਸਿੱਧੂ ਨੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਆਪਣੇ ਸੰਬੋਧਨ ਵਿੱਚ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਰੇ ਲੀਡਰਾਂ ਨੂੰ ਪਰਖ ਕੇ ਦੇਖ ਲਿਆ ਅਤੇ ਉਹ ਭਲੀਭਾਂਤ ਜਾਣਦੇ ਹਨ ਕਿ ਉਨ੍ਹਾੰ ਦੇ ਦੁਖ ਸੁਖ ਵਿੱਚ ਕੇਵਲ ਤੇ ਕੇਵਲ ਸਿੱਧੂ ਹੀ ਖੜਦਾ ਹੈ। ਇਸ ਲਈ ਉਹ ਇਸ ਵਾਰ ਉਨ੍ਹਾਂ ਦਾ ਸਾਥ ਦੇਣ ਦਾ ਪੂਰਾ ਮਨ ਬਣਾ ਚੁੱਕੇ ਹਨ।

ਇਸ ਮੌਕੇ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਹਲਕਾ ਪ੍ਰਧਾਨ ਗੁਰਜੀਵਨ ਸਿੰਘ ਗਾਟਵਾਲੀ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਸੀ.ਆਗੂ ਹਰਪਾਲ ਗਾਟਵਾਲੀ, ਤਰਸੇਮ ਲਾਲੇਆਣਾ ਸਰਕਲ ਪ੍ਰਧਾਨ ਯੂਥ ਵਿੰਗ ਆਦਿ ਆਗੂ ਵੀ ਮੌਜੂਦ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਸੰਯੁਕਤ ਸਮਾਜ ਮੋਰਚੇ ਦੀ ਨਹੀਂ ਹੋਈ ਰਜਿਸਟ੍ਰੇਸ਼ਨ, ਅਜ਼ਾਦ ਚੋਣ ਲੜਨਗੇ ਕਿਸਾਨ ਆਗੂ

Next Post

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਸਕੂਲ-ਕਾਲਜ ਅਜੇ ਰਹਿਣਗੇ ਬੰਦ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)