Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅਕਾਲੀ-ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਦੇ ਪੱਖ ‘ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

admin by admin
February 5, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੜ੍ਹੀ ਦੀ ਜਿੱਤ ਨੂੰ ਯਕੀਨੀ ਬਣਾਏਗਾ ਸ੍ਰੋ.ਅ.ਦ. ਯੂਥ ਵਿੰਗ – ਇੰਦਰਜੀਤ ਬਸਰਾ
ਫਗਵਾੜਾ 4 ਫਰਵਰੀ ( ਰੀਤ ਪ੍ਰੀਤ ਪਾਲ ਸਿੰਘ     ) ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਵਰਕਰ ਇੰਦਰਜੀਤ ਸਿੰਘ ਬਸਰਾ ਦੀ ਅਗਵਾਈ ਹੇਠ ਅਕਾਲੀ-ਬਸਪਾ ਗਠਜੋੜ ਦੇ ਫਗਵਾੜਾ ਵਿਧਾਨਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਸ੍ਰ. ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਗਰੀਨ ਮਾਡਲ ਟਾਊਨ ‘ਤੇ ਫਰੈਂਡਜ ਕਲੋਨੀ ਵਿਖੇ ਡੋਰ-ਟੂ-ਡੋਰ ਪ੍ਰਚਾਰ ਮੁਹਿਮ ਚਲਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਬਸਰਾ ਨੇ ਕਿਹਾ ਕਿ ਯੂਥ ਵਿੰਗ ਵਲੋਂ ਫਗਵਾੜਾ ਹਲਕੇ ਤੋਂ ਗੜ੍ਹੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਵੋਟਰਾਂ ਦਾ ਅਕਾਲੀ-ਬਸਪਾ ਗਠਜੋੜ ਨੂੰ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ ਕਿਉਂਕਿ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦਰਮਿਆਨ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਪੰਜਾਬ ‘ਚ ਰੇਤ ਮਾਫੀਆ, ਡਰੱਗ ਮਾਫੀਆ, ਸ਼ਰਾਬ ਮਾਫੀਆ ਦਾ ਬੋਲਬਾਲਾ ਹੈ। ਕਾਂਗਰਸ ਪਾਰਟੀ ਵਲੋਂ ਚੋਣਾਂ ‘ਚ ਗੈਂਗਸਟਰਾਂ ਨੂੰ ਵੀ ਉਮੀਦਵਾਰ ਬਣਾ ਲਿਆ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਦੇ ਨਜਦੀਕੀ ਰਿਸ਼ਤੇਦਾਰ ਵੀ ਭ੍ਰਿਸ਼ਟਾਚਾਰ ‘ਚ ਸ਼ਾਮਲ ਹਨ। ਦੂਸਰੇ ਪਾਸੇ ਅਰਵਿੰਦ ਕੇਜਰੀਵਾਲ ਨੂੰ ਸਿਰਫ ਚੋਣਾਂ ਸਮੇਂ ਹੀ ਪੰਜਾਬ ਦੀ ਯਾਦ ਆਉਂਦੀ ਹੈ, ਇਹ ਪਾਰਟੀ ਪੰਜਾਬੀਆਂ ਦੇ ਮਸਲਿਆਂ ਨੂੰ ਹਲ ਨਹੀਂ ਕਰ ਸਕਦੀ ਜਦਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਤੇ ਡੱਟ ਕੇ ਪਹਿਰਾ ਦਿੱਤਾ ਹੈ। ਕਿਸਾਨ ਅੰਦੋਲਨ ਨੂੰ ਸਮਰਥਨ ਅਤੇ ਕਿਸਾਨਾਂ ਦੇ ਹਿਤ ਨੂੰ ਤਰਜੀਹ ਦਿੰਦੇ ਹੋਏ ਦਿੱਲੀ ਦੀ ਕੁਰਸੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਠੁਕਰਾਇਆ ਜਾਣਾ ਇਸਦਾ ਪ੍ਰਤੱਖ ਪ੍ਰਮਾਣ ਹੈ। ਇਸ ਮੌਕੇ ਝਿਰਮਿਲ ਸਿੰਘ ਭਿੰਡਰ, ਮੱਖਣ ਸਿੰਘ, ਚਰਨਜੀਤ ਸਿੰਘ, ਰਸ਼ਪਾਲ ਸਿੰਘ, ਨਰੇਸ਼ ਪਾਲ ਕੈਲੇ, ਰਿੰਕੂ ਪ੍ਰੇਮਪੁਰਾ, ਦਲਜੀਤ ਸਿੰਘ ਜੀਤਾ ਆਦਿ ਵੀ ਉਹਨਾਂ ਦੇ ਨਾਲ ਸਨ।
ਤਸਵੀਰ ਸਮੇਤ।

admin

ShareTweetSend
Advertisement Advertisement Advertisement
ADVERTISEMENT
Previous Post

फगवाड़ा के गांव रिहाणा जट्टां में कांग्रेस, अकाली और बसपा से जुड़े दो सौ परिवार आप में हुए शामिल

Next Post

ਹਲਕਾ ਡੇਰਾ ਬਾਬਾ ਨਾਨਕ ਅੰਦਰ ਸ਼੍ਰੋਮਣੀ ਕਮੇਟੀ ਦੇ ਕੁਨਬੇ ਵਿੱਚ ਵਾਧਾ ਨਿਰੰਤਰ ਜਾਰੀ  

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)