Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪਿੰਡ ਪੱਡੇ ਦੇ 35 ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਹੋਏ ਸ਼ਾਮਲ

admin by admin
February 6, 2022
in Politics
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਪਿੰਡ ਪੱਡੇ ਦੇ 35 ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਹੋਏ ਸ਼ਾਮਲ……..
ਡੇਰਾ ਬਾਬਾ ਨਾਨਕ ਫ਼ਰਵਰੀ-( ਵਿਨੋਦ ਸੋਨੀ)
-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡੇ ਦੇ 35 ਕਾਂਗਰਸੀ ਪਰਿਵਾਰਾਂ ਨੇ ਡੇਰਾ ਬਾਬਾ ਨਾਨਕ ਤੋ ਸ਼ੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਕਬੂਲਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼ੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਨੇ ਪਿੰਡ ਪੱਡੇ ਵਿਖੇ ਸਿਰਪਾਓ ਦੇ ਕੇ ਜੀ ਆਇਆ ਆਖਿਆ ।ਇਸ ਮੋਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਰਵੀਕਰਨ ਸਿੰਘ ਕਾਹਲੋਂ ਨੇ ਸ਼ੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਵਰਕਰਾ ਬਾਰੇ ਕਿਹਾ ਕਿ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਤੇ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ।ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਯੂਨਸ ਮਸੀਹੀ,ਜੇਮਸ ਮਸੀਹੀ,ਤਰਲੋਕ ਮਸੀਹੀ, ਸੰਤੋਖ ਮਸੀਹੀ, ਕਾਲੂ ਮਸੀਹੀ,,ਸਲਾਮਤ ਮਸੀਹੀ ,ਪੀਟਰ ਮਸੀਹ, ਮੋਹਨ ਮਸੀਹੀ, ਲੱਭਾਂ ਮਸੀਹ ,ਜੇਮਸ ਮਸੀਹ, ਵਿਜੈ ਮਸੀਹੀ, ਸਭਾ ਮਸੀਹ,ਡੇਵਿਡ ਮਸੀਹ ,ਸੁਰਜਨ ਸਿੰਘ ਆਦਿ ਨਿਰ ਰਵੀਕਰਨ ਸਿੰਘ ਕਾਹਲੋਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਤਾਇਆ ਜਾਵੇਗਾ । ਇਸ ਮੌਕੇ ਸਾਬਕਾ ਸਰਪੰਚ ਜਗਰੂਪ ਸਿੰਘ ਸ਼ਾਹਪੁਰ, ਸਾਬਕਾ ਸਰਪੰਚ ਜਸਵੰਤ ਸਿੰਘ ਪੱਡਾ ,ਸਾਬਕਾ ਸਰਪੰਚ ਅਜੀਤ ਸਿੰਘ ਪੱਡਾ, ਕੰਵਲ ਸਿੰਘ ਪੱਡਾ, ਸੰਨੀ ਪੱਡਾ,ਅਮਰਜੀਤ ਸਿੰਘ ਪੱਡਾ,ਜੋਬਨ ਢਿੱਲੋਂ ,ਲਖਵਿੰਦਰ ਸਿੰਘ,ਜਗਜੀਤ ਸਿੰਘ ਪੱਡਾ ਸ਼ੈਲੀ ਪੱਡਾ ਆਦਿ ਹਾਜ਼ਰ ਸਨ ।

admin

ShareTweetSend
Advertisement Advertisement Advertisement
ADVERTISEMENT
Previous Post

प्रधान सुदेश कलूचा की अगुवाई में भाजपा प्रत्याशी विजय सांपला के साथ चुनावी बैठक का आयोजन किया गया

Next Post

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਕੀਤਾ ਫਲੈਗ ਮਾਰਚ
ਡੇਰਾ ਬਾਬਾ ਨਾਨਕ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)