Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਡਾ. ਨਵਜੋਤ ਕੌਰ ਨੇ ਕਿਹਾ- ਰਾਹੁਲ ਗਾਂਧੀ ਨੂੰ ਕੀਤਾ ਗਿਆ ਗੁੰਮਰਾਹ, ਸਿੱਧੂ ਹੀ ਸਨ ਰਾਈਟ ਸੀਐੱਮ ਫੇਸ ਕੈਂਡੀਡੇਟ

admin by admin
February 9, 2022
in Punjab
Reading Time: 1 min read
0
Share on FacebookShare on TwitterWhatsapp

ਅੰੰਮਿ੍ਤਸਰ : ਨਵਜੋਤ ਸਿੰਘ ਸਿੱਧੂ ਨੇ ਭਾਵੇਂ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫੈਸਲੇ ਨੂੰ ਠੀਕ ਕਿਹਾ ਹੋਵੇ ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਇਸ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਹਾਈਕਮਾਂਡ ਦੇ ਫੈਸਲੇ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਹ ਸਿੱਧੂ ਦੇ ਹੱਕ ‘ਚ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੀਐੱਮ ਦਾ ਸਹੀ ਚਿਹਰਾ ਹਨ। ਉਨ੍ਹਾਂ ਚੰਨੀ ਨੂੰ ਗਰੀਬ ਸਮਝਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਸਾਡੇ ਨਾਲੋਂ ਜ਼ਿਆਦਾ ਦੌਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਲਈ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਕੰਮ, ਇਮਾਨਦਾਰੀ ਨੂੰ ਦੇਖਣਾ ਚਾਹੀਦਾ ਸੀ। ਕਾਂਗਰਸ ‘ਚ ਇਸ ਅਹੁਦੇ ਲਈ ਸਿੱਧੂ ਸਹੀ ਉਮੀਦਵਾਰ ਸਨ। ਉਹ ਇਹ ਸਭ ਇਸ ਲਈ ਨਹੀਂ ਕਹਿ ਰਹੀ ਕਿਉਂਕਿ ਉਹ ਉਨ੍ਹਾਂ ਦੇ ਪਤੀ ਹਨ, ਪਰ ਉਨ੍ਹਾਂ ਦਾ ਮਾਡਲ ਬਹੁਤ ਵਧੀਆ ਹੈ। ਜੇਕਰ ਉਹ ਮੁੱਖ ਮੰਤਰੀ ਬਣ ਜਾਂਦੇ ਤਾਂ ਪੰਜਾਬ ਦੀਆਂ ਸਮੱਸਿਆਵਾਂ ਛੇ ਮਹੀਨਿਆਂ ਵਿੱਚ ਹੱਲ ਹੋ ਜਾਣੀਆਂ ਸਨ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਤੇ ਸੀਐਮ ਚਰਨਜੀਤ ਸਿੰਘ ਚੰਨੀ ਵਿਚਾਲੇ ਕਾਫੀ ਸਮੇਂ ਤੋਂ ਤਕਰਾਰ ਚੱਲ ਰਿਹਾ ਸੀ। ਰਾਹੁਲ ਗਾਂਧੀ ਦੀ ਜਲੰਧਰ ਰੈਲੀ ਦੌਰਾਨ ਇਹ ਮੁੱਦਾ ਪੂਰੀ ਤਰ੍ਹਾਂ ਗਰਮਾ ਗਿਆ ਸੀ। ਜਦੋਂ ਚੰਨੀ ਤੇ ਸਿੱਧੂ ਦੋਵਾਂ ਨੇ ਹਾਈਕਮਾਂਡ ‘ਤੇ ਕਿਸੇ ਇੱਕ ਨੂੰ ਸੀਐਮ ਚਿਹਰਾ ਐਲਾਨਣ ਲਈ ਦਬਾਅ ਪਾਇਆ ਤਾਂ ਰਾਹੁਲ ਗਾਂਧੀ ਨੇ ਰੈਲੀ ਵਿੱਚ ਕਿਹਾ ਕਿ ਇਹ ਫੈਸਲਾ ਲੋਕ ਅਤੇ ਕਾਂਗਰਸੀ ਵਰਕਰ ਕਰਨਗੇ। ਇਸ ਤੋਂ ਬਾਅਦ 6 ਫਰਵਰੀ ਨੂੰ ਲੁਧਿਆਣਾ ਦੀ ਰੈਲੀ ਵਿੱਚ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਸੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

Lok Insaf Party : ਗ੍ਰਿਫਤਾਰੀ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੂੰ ਦੇਰ ਰਾਤ ਕੀਤਾ ਰਿਹਾਅ..

Next Post

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ, ਕਾਂਗਰਸ ਦੇ ਲੋਕ ਸਭਾ ਮੈਂਬਰ ਦਾ ਭਰਾ ਅਕਾਲੀ ਦਲ ‘ਚ ਸ਼ਾਮਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)