Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਲਖਬੀਰ ਸਿੰਘ ਸੈਣੀ ਨੂੰ ਅਗਲੇ ਪੰਜ ਸਾਲ ਲਈ ਸਰਬ ਸੰਮਤੀ ਨਾਲ ਚੁਣਿਆ ਅੰਗਹੀਣ ਤੇ ਬਲਾੲੀਂਡ ਯੂਨੀਅਨ ਦਾ ਸੂਬਾ ਪ੍ਰਧਾਨ

admin by admin
February 10, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਵਿਧਾਨਸਭਾ ਚੋਣਾਂ ‘ਚ ਸਮਰਥਨ ਦਾ ਫੈਸਲਾ 12 ਨੂੰ
ਫਗਵਾੜਾ 9 ਫਰਵਰੀ ( ਰੀਤ ਪ੍ਰੀਤ ਪਾਲ ਸਿੰਘ   ) ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਦੇ ਪ੍ਰਧਾਨ ਦੀ ਚੋਣ ਸਬੰਧੀ ਅੱਜ ਰੈਸਟ ਹਾਊਸ ਫਗਵਾੜਾ ਵਿਖੇ ਇੱਕ ਸੂਬਾ ਪੱਧਰੀ ਵਿਸ਼ਾਲ ਮੀਟਿੰਗ ਹੋਈ ਜਿਸ ਵਿੱਚ ਵੱਖ ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ, ਸਟੇਟ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਅੰਗਹੀਣ ਸ਼ਾਮਲ ਹੋਏ। ਭਾਰੀ ਇਕੱਠ ਵਿੱਚ ਸੰਬੋਧਨ ਕਰਦਿਆਂਂਸਟੇਟ ਕਮੇਟੀ ਮੈੈਂਬਰ ਗੁਰਦੇਵ ਸਿੰਘ ਪੱਧਰੀ ਕਲਾਂ, ਸਟੇਟ ਕਮੇਟੀ ਮੈਂਬਰ ਲਖਵੀਰ ਸਿੰਘ ਚੱਕ ਸਿਕੰਦਰ ਅਤੇ ਰਾਮ ਲੁਭਾਇਆ ਸਟੇਟ ਕਮੇਟੀ ਮੈਂਬਰ ਨੇ ਕਿਹਾ ਕਿ ਲਖਵੀਰ ਸਿੰਘ ਸੈਣੀ ਦੇ ਸੂਬਾ ਪ੍ਰਧਾਨ ਵਜੋਂ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮ ਸ਼ਲਾਘਾਯੋਗ ਰਹੇ ਹਨ ਅਤੇ ਉਹਨਾਂ ਜੱਥੇਬੰਦੀ ਪ੍ਰਤੀ ਸਮਰਪਿਤ ਹੋ ਕੇ ਸੇਵਾਵਾਂ ਨਿਭਾਈਆਂ ਹਨ। ਜਿਸ ਤੋਂ ਬਾਅਦ ਸਮੂਹ ਹਾਜਰ ਮੈਂਬਰਾਂ ਨੇ ਲਗਾਤਾਰ ਚੌਥੀ ਵਾਰ ਸਰਬ ਸੰਮਤੀ ਨਾਲ ਲਖਵੀਰ ਸਿੰਘ ਸੈਣੀ ਨੂੰ ਅਗਲੇ ਪੰਜ ਸਾਲਾਂ ਲਈ ਮੁੜ ਤੋਂ ਸੂਬਾ ਪ੍ਰਧਾਨ ਚੁਣਿਆ। ਉਹਨਾਂ ਨੂੰ ਕਾਰਜਕਾਰੀ ਕਮੇਟੀ ਚੁਨਣ ਦੇ ਅਧਿਕਾਰ ਵੀ ਦਿੱਤੇ ਗਏ। ਚੋਣ ਉਪਰੰਤ ਲਖਬੀਰ ਸਿੰਘ ਸੈਣੀ ਨੇ ਅੰਗਹੀਣ ਵਿਅਕਤੀਆਂਂ ਨੂੰ ਵਿਸ਼ਵਾਸ ਦੁਵਾਇਆ ਕਿ ਉਹ ਅਗਲੇ ਪੰਜ ਸਾਲ ਤਨ ਮਨ ਤੇ ਸਮਰਥਾ ਮੁਤਾਬਕ ਧਨ ਨਾਲ ਵੀ ਆਪਣੇ ਵਰਗ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਲਖਬੀਰ ਸਿੰਘ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕਿਸ ਪਾਰਟੀ ਨੂੰ ਸਮਰਥਨ ਕਰਨਾ ਹੈ ਇਸ ਦਾ ਫੈਸਲਾ 12 ਫਰਵਰੀ ਨੂੰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅੰਗਹੀਣ ਅਤੇ ਬਲਾੲੀਂਡ ਯੂਨੀਅਨ ਦੇ ਸੂਬੇ ਦੇ 9 ਜ਼ਿਲਿਆਂ ਵਿਚ ਘੱਟੋ-ਘੱਟ 12 ਤੋਂਂ14 ਹਜ਼ਾਰ ਮੈਂਬਰ ਹਨ ਜੋ ਕਿ ਵਿਧਾਇਕ ਦੀ ਚੋਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਅੰਗਹੀਣਾਂ ਨੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੂੰ ਪ੍ਰਧਾਨ ਬਣਨ ਉਪਰੰਤ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਜੌੜਾ ਬਲਾਕ ਪ੍ਰਧਾਨ ਪੱਟੀ, ਗੁਰਮੀਤ ਸਿੰਘ ਪ੍ਰਧਾਨ ਬਲਾਕ ਤਰਨਤਾਰਨ, ਸੁਖਦੇਵ ਸਿੰਘ ਪ੍ਰਧਾਨ ਅੰਮ੍ਰਿਤਸਰ, ਜਸਵਿੰਦਰ ਕੁਮਾਰ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮਨੋਜ਼ ਕੁਮਾਰ ਪ੍ਰਧਾਨ ਹੁਸ਼ਿਆਰਪੁਰ, ਦਵਿੰਦਰ ਕੌਰ ਪ੍ਰਧਾਨ ਪੰਜਾਬ ਇਸਤਰੀ ਵਿੰਗ, ਗੁਰਿੰਦਰ ਢਿੱਲੋਂ ਪ੍ਰਧਾਨ ਗੁਰਦਾਸਪੁਰ, ਰਾਮ ਲੁਭਾਇਆ ਪ੍ਰਧਾਨ ਜਲੰਧਰ, ਬਾਬਾ ਕੁਲਵੰਤ ਸਿੰਘ ਹਰੀਕੇ, ਜੋਤੀ ਫਗਵਾੜਾ, ਪਿੰਕੀ ਰਾਣੀ, ਪਰਮਜੀਤ ਕੌਰ, ਰੇਨੂ ਬਾਲਾ, ਰਾਣੀ, ਡਾਕਟਰ ਸੋਮਨਾਥ, ਂਡਾ. ਗਿਆਨ ਚੰਦ, ਅਮਰਜੀਤ ਡੁਮੇਲੀ, ਸੁਗਰਾਜ, ਸੋਨੂੰ ਨਾਰਲੀ ਭਿਖੀਵਿੰਡ, ਅਮਰਜੀਤ ਸਿੰਘ, ਪਰਮਜੀਤ ਕੌਰ, ਪਿਆਰੋ, ਗੁਰਮੇਜ ਕੌਰ, ਮਨਜੀਤ ਕੌਰ, ਗੁਰਿੰਦਰ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਮੈਂਬਰ ਹਾਜ਼ਰ ਸਨ ।
ਤਸਵੀਰ – ਫਗਵਾੜਾ ਵਿਖੇ ਆਯੋਜਿਤ ਅੰਗਹੀਣ ਅਤੇ ਬਲਾੲੀਂਡ ਯੂਨੀਅਨ ਦੀ ਮੀਟਿੰਗ ਦੇ ਦ੍ਰਿਸ਼ ਤੇ ਸੰਬੋਧਨ ਕਰਦੇ ਹੋਏ ਨਵਨਿਯੁਕਤ ਪ੍ਰਧਾਨ ਲਖਵੀਰ ਸਿੰਘ ਸੈਣੀ।

admin

ShareTweetSend
Advertisement Advertisement Advertisement
ADVERTISEMENT
Previous Post

ਆਪ ਉਮੀਦਵਾਰ ਮੰਜੂ ਰਾਣਾ ਵੱਲੋਂ ਕਾਂਗਰਸ ਉਮੀਦਵਾਰ ਰਾਣਾ ਗੁਰਜੀਤ ਸਿੰਘ ਦੀਆਂ ਧੱਕੇਸ਼ਾਹੀਆਂ ਖਿਲਾਫ਼ ਰੋਸ਼ ਪ੍ਰਦਰਸ਼ਨ

Next Post

ਕਿਸਾਨ-ਮਜਦੂਰ ਏਕਤਾ ਨਾਲ ਇਕਜੁਟਤਾ ਦਰਸਾਉਣ ਲਈ ਸੰਯੁਕਤ ਸਮਾਜ ਮੋਰਚਾ ਨੂੰ ਵੋਟ ਪਾਉਣ ਲੋਕ – ਚੌਧਰੀ ਖੁਸ਼ੀ ਰਾਮ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)