Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਭਾਜਪਾ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਵਾਅਦੇ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਿਸਾਨ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

admin by admin
February 12, 2022
in Politics
Reading Time: 1 min read
0
Share on FacebookShare on TwitterWhatsapp

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ ‘ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ।

ਇਸ ਤੋਂ ਉਪਰ ਯੂਨਿਟ ਹੋਣ ‘ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪ

ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ

ਭਾਜਪਾ ਨੇ ਕਿਹਾ ਹੈ ਕਿ ਜੇਕਰ ਸੂਬੇ ‘ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 35 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

admin

ShareTweetSend
Advertisement Advertisement Advertisement
ADVERTISEMENT
Previous Post

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਬਿਆਨ ਦੇ ਵਿਰੋਧ ‘ਚ ਕਈ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਚੋਂ ਕੀਤਾ ਵਾਕਆਊਟ

Next Post

Punjab Election 2022 : ਕੇਜਰੀਵਾਲ ਦੀ ਘਰਵਾਲੀ ਦੀ ਪੰਜਾਬ ਦੀ ਮੁੱਖ ਮੰਤਰੀ ਦੀ ਕੁਰਸੀ ‘ਤੇ ਅੱਖ: ਚੰਨੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)