Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਇਨਸਾਨੀਅਤ ਲੋਕ ਵਿਕਾਸ ਪਾਰਟੀ ਅਤੇ ਕਿਸਾਨ ਦੱਲ ਗਠਜੋੜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦੂਲ ਸਿੰਘ ਮਿਲ ਰਿਹਾ ਭਰਵਾਂ ਹੁੰਗਾਰਾ

admin by admin
February 13, 2022
in Punjab
Reading Time: 1 min read
0
Share on FacebookShare on TwitterWhatsapp

ਸੁਲਤਾਨਪੁਰ ਲੋਧੀ ਦੇ ਟੈਕਸੀ ਸਟੈਂਡ ਦੇ ਡਰਾਈਵਰਾਂ ਨੇ ਦਿੱਤਾ ਸਮਰਥਨ

ਕਪੂਰਥਲਾ / ਸੁਲਤਾਨਪੁਰ ਲੋਧੀ 12 ਫਰਵਰੀ (ਕੌੜਾ)-ਹਲਕਾ ਸੁਲਤਾਨਪੁਰ ਲੋਧੀ ਤੋਂ ਇਨਸਾਨੀਅਤ ਲੋਕ ਵਿਕਾਸ ਪਾਰਟੀ ਅਤੇ ਕਿਸਾਨ ਦੱਲ ਗਠਜੋੜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦੂਲ ਸਿੰਘ ਨੂੰ ਉਸ ਸਮੇਂ ਵੱਡਾ ਬਲ ਮਿਲਿਆ । ਜਦੋਂ ਸੁਲਤਾਨਪੁਰ ਲੋਧੀ ਦੇ ਟੈਕਸੀ ਸਟੈਂਡ ਦੇ ਵੱਡੀ ਗਿਣਤੀ ਵਿੱਚ ਡਰਾਈਵਰਾਂ ਨੇ ਉਹਨਾਂ ਨੂੰ ਸਮਰਥਨ ਦੇ ਦਿੱਤਾ । ਸਰਦੂਲ ਸਿੰਘ ਨੇ ਕਿਹਾ ਕਿ ਸਾਰੇ ਡਰਾਈਵਰਾਂ ਵੀਰਾਂ ਨੇ ਵੱਡੀ ਗਿਣਤੀ ਵਿੱਚ ਮੇਰੇ ਦਫ਼ਤਰ ਆ ਕੇ ਮੈਨੂੰ ਸਮਰਥਨ ਦਿੱਤਾ ਅਤੇ ਮੈਨੂੰ ਭਰੋਸਾ ਦਿੱਤਾ ਕਿ ਅਸੀਂ ਤੁਹਾਡੀ ਪੂਰੀ ਮੱਦਦ ਕਰਾਂਗੇ ਵੱਡੀ ਲੀਡ ਨਾਲ ਜਿੱਤਾਵਾਂਗੇ । ਉਹਨਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ । ਹੁਣ ਤੱਕ ਕੋਈ ਵੀ ਪਾਰਟੀ ਨਸ਼ੇ ਦਾ ਖ਼ਾਤਮਾ ਕਰਨ ਵਿੱਚ ਸਫ਼ਲ ਨਹੀਂ ਹੋ ਸਕੀ । ਸਿਹਤ ਤੇ ਸਿੱਖਿਆ ਦਾ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਸੱਭ ਤੋਂ ਪਹਿਲਾਂ ਅਸੀਂ ਨਸ਼ੇ ਦਾ ਖ਼ਾਤਮਾ ਕਰਾਂਗੇ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵਾਂਗੇ । ਲੋਕਾਂ ਲਈ ਮੁਫ਼ਤ ਮੈਡੀਕਲ ਇਲਾਜ਼ ਅਤੇ ਉੱਚ ਦਰਜੇ ਦੀ ਮੁਫਤ ਪੜ੍ਹਾਈ ਦੇਵਾਂਗੇ। ਸਰਦੂਲ ਸਿੰਘ ਨੇ ਸਮਰਥਨ ਦੇਣ ਆਏ ਸੁਲਤਾਨਪੁਰ ਲੋਧੀ ਟੈਕਸੀ ਸਟੈਂਡ ਦੇ ਡਰਾਈਵਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਬਲਵਿੰਦਰ ਸਿੰਘ,ਗੋਲਡੀ ਦਵਿੰਦਰ ਸਿੰਘ ਬੱਗਾ,ਵਿੱਕੀ ਸ਼ਰਮਾ,ਬਲਵੀਰ ਸਿੰਘ ਬੂਸੋਵਾਲ, ਗੁਰਮੀਤ ਸਿੰਘ ਗੋਪੀ, ਸੋਨੀਸ਼ੇਰਪੁਰ,ਸੁਰਿੰਦਰ ਸਿੰਘ, ਪਿਆਰਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਕੈਪਸ਼ਨ – ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਉਮੀਦਵਾਰ ਸਰਦੂਲ ਸਿੰਘ ਅਤੇ ਉਹਨਾਂ ਨੂੰ ਸਮਰਥਨ ਦੇਣ ਆਏ ਡਰਾਈਵਰ

admin

ShareTweetSend
Advertisement Advertisement Advertisement
ADVERTISEMENT
Previous Post

ਚੋਣ ਡਿਊਟੀਆਂ ਦੂਰ ਦੁਰਾਡੇ ਹਲਕਿਆਂ ਵਿੱਚ ਲਾਏ ਜਾਣ ਕਾਰਣ ਮੁਲਾਜ਼ਮਾਂ ਵਿੱਚ ਭਾਰੀ ਰੋਸ

Next Post

ਸੁਲਤਾਨਪੁਰ ਲੋਧੀ ਚ ਅਕਾਲੀ ਦਲ ਨੂੰ ਝਟਕਾ, ਸਰਕਲ ਇੰਚਾਰਜ ਬੂਹ ਅਤੇ ਕਈ ਦਿੱਗਜ਼ ਪਰਿਵਾਰ ਕਾਂਗਰਸ ਪਾਰਟੀਚ ਹੋਏ ਸ਼ਾਮਿਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)