Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਮੋਦੀ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਘਰਾਂ ਅੰਦਰ ਡੱਕੇ

admin by admin
February 15, 2022
in Punjab
Reading Time: 1 min read
0
Share on FacebookShare on TwitterWhatsapp

ਜਲੰਧਰ, 14 ਫ਼ਰਵਰੀ ਕਰਮਵੀਰ ਸਿੰਘ,ਰਣਜੀਤ ਸਿੰਘ ਬੈਂਸ)-: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ ਕੀਤੀ ਜਾ ਰਹੀ ਰੈਲੀ ਦਾ ਕੁਝ ਕਿਸਾਨ ਜੱਥੇਬੰਦੀਆਂ ਅਤੇ ਮਜਦੂਰ ਯੂਨੀਅਨਾਂ ਵੱਲੋਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਪੁਲਿਸ ਨੇ ਉਕਤ ਕਿਸਾਨ ਜੱਥੇਬੰਦੀਆਂ ਅਤੇ ਮਜਦੂਰ ਯੂਨੀਅਨਾਂ ਦੇ ਆਗੂਆਂ ਤੇ ਕਾਰਕੁੰਨਾਂ ਨੂੰ ਅੱਜ ਸਵੇਰੇ ਤੜਕੇ ਹੀ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਰੋਕਣ ਲਈ ਵੱਖ-ਵੱਖ ਪਿੰਡਾਂ ‘ਚ ਨਾਕਾਬੰਦੀ ਕਰ ਦਿੱਤੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਵਾਸੀ ਜੰਡਿਆਲਾ ਮੰਜਕੀ ਨੇ ਪੁਲਿਸ ਵੱਲੋਂ ਸਵੇਰੇ ਤੜਕਸਾਰ ਹੀ ਪਿੰਡ ਵਿਚ ਕੀਤੀ ਗਈ ਨਾਕੇਬੰਦੀ ਦੀ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਹਜਾਰਾਂ ਮੁਲਾਜਮਾਂ ਤੇ ਅਫਸਰਾਂ ਨੇ ਸਵੇਰੇ ਤੜਕੇ ਤੋਂ ਪੂਰੇ ਕਸਬੇ ਦੀ ਘੇਰਾਬੰਦੀ ਕਰ ਦਿੱਤੀ ਹੋਈ ਹੈ ਅਤੇ ਕਿਸੇ ਨੂੰ ਘਰੋਂ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ।

ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕਿਸਾਨਾਂ ਦੇ ਜੱਥੇ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਪ੍ਰਸ਼ਾਸਨ ਨੇ ਜਬਰੀ ਉਨ੍ਹਾਂ ਨੂੰ ਘਰਾਂ ਅੰਦਰ ਡੱਕਿਆ ਹੋਇਆ ਹੈ। ਜੋਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਮੱਲ੍ਹੀ ਦੇ ਪਿੰਡ ਦੀ ਵੀ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਿਸਾਨਾਂ ਆਗੂਆਂ ਤੇ ਕਾਰਕੁੰਨਾਂ ਨੂੰ ਪੁਲਿਸ ਘਰਾਂ ਅੰਦਰ ਡੱਕਿਆ ਹੋਇਆ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ ਲੱਡੂਆਂ ਨਾਲ ਤੋਲਿਆ

Next Post

ਚੋਣਾਂ ਦੇ ਆਖਰੀ ਪੜਾਅ ਦੌਰਾਨ ਢੀਂਡਸਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਸਮਰੱਥਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)