Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਬਾਈਕ ’ਤੇ ਬੈਠੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚੇ ਲਈ ਹੈਲਮਟ ਲਾਜ਼ਮੀ, ਬੱਚਿਆਂ ਨੂੰ ਡਰਾਈਵਰ ਦੇ ਨਾਲ ਜੋੜਨ ਲਈ ਸੁਰੱਖਿਆ ਬੈਲਟ ਵੀ ਲਗਾਉਣੀ ਪਵੇਗੀ

admin by admin
February 17, 2022
in National
Reading Time: 1 min read
0
Share on FacebookShare on TwitterWhatsapp

ਨਵੀਂ ਦਿੱਲੀ : ਸੜਕ ਟਰਾਂਸਪੋਰਟ ਮੰਤਰਾਲੇ ਨੇ ਬੁੱਧਵਾਰ ਨੂੰ ਮੋਟਰਸਾਈਕਲ ’ਤੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲਿਜਾਣ ਸਬੰਧੀ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ। ਇਸ ਤਹਿਤ ਬੱਚਿਆਂ ਲਈ ਹੈਲਮਟ ਤੇ ਸੁਰੱਖਿਆ ਬੈਲਟ ਨੂੰ ਲਾਜ਼ਮੀ ਕੀਤਾ ਗਿਆ ਹੈ। ਨਵੇਂ ਨਿਯਮਾਂ ਦੇ ਤਹਿਤ ਜੇਕਰ ਚਾਰ ਸਾਲ ਦਾ ਬੱਚਾ ਪਿਛਲੀ ਸੀਟ ’ਤੇ ਬੈਠਾ ਹੈ ਤਾਂ ਬਾਈਕ ਦੀ ਰਫ਼ਤਾਰ 40 ਕਿਲੋਮੀਟਰ ਪ੍ਰਤੀ ਘੰਟੇ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।

ਨਵੇਂ ਨਿਯਮ ਅਗਲੇ ਸਾਲ 15 ਫਰਵਰੀ ਤੋਂ ਲਾਗੂ ਹੋਣਗੇ। ਉੱਧਰ, ਸੜਕ ਟਰਾਂਸਪੋਰਟ ਮੰਤਰਾਲੇ ਨੇ ਇਹ ਵੀ ਕਿਹਾ ਕਿ ਖ਼ਤਰਨਾਕ ਸਾਮਾਨ ਦੀ ਢੁਲਾਈ ਕਰਨ ਵਾਲੇ ਹਰ ਗੱਡੀ ਨੂੰ ਨਿਗਰਾਨੀ ਪ੍ਰਣਾਲੀ ਉਪਕਰਨ ਨਾਲ ਲੈਸ ਕੀਤਾ ਜਾਵੇਗਾ। ਇਸ ਸਬੰਧ ’ਚ ਹਿੱਤਧਾਰਕਾਂ ਤੋਂ 30 ਦਿਨਾਂ ਦੇ ਅੰਦਰ ਸੁਝਾਅ ਮੰਗੇ ਗਏ ਹਨ।

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

ਸੜਕ, ਟਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਨੇ ਸੈਂਟਰਲ ਮੋਟਰ ਵ੍ਹੀਕਲ ਐਕਟ 1989 ’ਚ ਸੋਧ ਕਰਦੇ ਹੋਏ ਪਹਿਲੀ ਵਾਰੀ ਮੋਟਰਸਾਈਕਲ ’ਤੇ ਸਵਾਰ ਨੌਂ ਮਹੀਨੇ ਤੋਂ ਚਾਰ ਸਾਲ ਦੇ ਬੱਚਿਆਂ ਦੀ ਸੁਰੱਖਿਆ ਲਈ ਨਿਯਮ ਤੈਅ ਕੀਤੇ ਹਨ। ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੁਰੱਖਿਆ ਬੈਲਟ ਜਾਂ ਹਾਰਨੈਸ ਦੀ ਵਰਤੋਂ ਉਨ੍ਹਾਂ ਨੂੰ ਮੋਟਰਸਾਈਕਲ ਦੇ ਡਰਾਈਵਰ ਨਾਲ ‘ਜੋੜਨ’ ਲਈ ਕੀਤੀ ਜਾਵੇਗੀ। ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੋਟਰਸਾਈਕਲ ’ਤੇ ਸਵਾਰ ਬੱਚਿਆਂ ਦੀ ਸੁਰੱਖਿਆ ਨਾਲ ਜੁੜਿਆ ਕੋਈ ਨਿਯਮ ਨਾ ਹੋਣ ਨਾਲ ਹਾਦਸੇ ਦੌਰਾਨ ਸਭ ਤੋਂ ਜ਼ਿਆਦਾ ਬੱਚੇ ਸ਼ਿਕਾਰ ਹੁੰਦੇ ਸਨ। ਏਨਾ ਹੀ ਨਹੀਂ ਬਾਈਕ ਦਾ ਥੋੜ੍ਹਾ ਜਿਹਾ ਸੰਤੁਲਨ ਵਿਗੜਨ ’ਤੇ ਵੀ ਬੱਚਿਆਂ ਦੇ ਡਿੱਗਣ ਦਾ ਖ਼ਤਰਾ ਰਹਿੰਦਾ ਹੈ। ਦੇਸ਼ ’ਚ ਸੜਕ ਹਾਦਸੇ ਰੋਕਣ ਲਈ ਨਵੇਂ ਨਿਯਮ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਸਬੰਧਤ ਧਿਰਾਂ, ਮਾਹਿਰਾਂ ਤੇ ਸਾਧਾਰਨ ਜਨਤਾ ਤੋਂ ਮਿਲੀ ਰਾਇ ਦੇ ਬਾਅਦ ਇਨ੍ਹਾਂ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਨੋਟੀਫਾਈ ਹੋਣ ਦੇ ਇਕ ਸਾਲ ਬਾਅਦ ਲਾਗੂ ਹੋਣ ਵਾਲੇ ਇਨ੍ਹਾਂ ਨਿਯਮਾਂ ਦੀ ਪਾਲਣਾ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

Punjab Election 2022: ਆਪ ਅਤੇ ਕੇਜਰੀਵਾਲ ’ਤੇ ਵਿਸਾਹ ਨਾ ਕਰਨਾ, ਕੈਪਟਨ ਅਮਰਿੰਦਰ ਵਾਂਗੂ ਧੋਖਾ ਦੇਣਗੇ : ਸੁਖਬੀਰ ਸਿੰਘ ਬਾਦਲ

Next Post

Punjab Election 2022 : ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’ : ਅਰਵਿੰਦ ਕੇਜਰੀਵਾਲ

admin

admin

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)