Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ ਆਯੋਜਿਤ

admin by admin
March 2, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ 02 ਮਾਰਚ ਫ਼ਰਵਰੀ(ਅੰਸ਼ੂ ਸ਼ਰਮਾ )   – ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਅੱਜ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਗਈ ਵਰਕਸ਼ਾਪ ਦਾ ਉਦੇਸ਼ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦੇਣਾ ਹੈ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਹੈ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਗਿਆ ਸੀ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਅੱਜ ਵੱਡੇ ਪੱਧਰ ਤੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਪ੍ਰਕਾਰ ਦੀਆ ਗਤੀਵਿਧੀਆਂ ਕਰਕੇ ਇਸ ਵਰਕਸ਼ਾਪ ਨੂੰ ਸਫਲ ਬਣਾਇਆਂ ਹੈ।

admin

ShareTweetSend
Advertisement Advertisement Advertisement
ADVERTISEMENT
Previous Post

रूस यूक्रेन युद्ध दौरान एक भारतीय छात्र की मृत्यु, विदेश मंत्रालय ने की पुष्टि

Next Post

ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰਾਂ ਵਿਚ ਜਾ ਕੇ ਦਿੱਤੀ ਧਰਵਾਸ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)