Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਆਨਲਾਈਨ ਕਿਸਾਨ ਮੇਲਾ 21 ਮਾਰਚ ਨੂ

admin by admin
March 17, 2022
in Punjab
Reading Time: 1 min read
0
Share on FacebookShare on TwitterWhatsapp

 

ਗੁਰਦਾਸਪੁਰ, 17 ਮਾਰਚ  (            ) ਡਾ. ਭੁਪਿੰਦਰ ਸਿੰਘ ਢਿੱਲੋਂ, ਡਾਇਰੈਕਟਰ ਪੀ.ਏ.ਯੂ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਧਰਤੀ, ਪਾਣੀ, ਪੌਣ ਬਚਾਈਏ, ਪੁਸ਼ਤਾਂ ਖਾਤਰ ਧਰਮ ਨਿਭਾਈਏ”ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਆਨਲਾਈਨ ਮਾਧਿਅਮ ਰਾਹੀਂ 21 ਮਾਰਚ, 2022 ਨੂੰ ਕਰਵਾਇਆ ਜਾ ਰਿਹਾ ਹੈ। ਕਰ ੋਨਾ ਮਹਾਂਮਾਰੀ ਕਾਰਨ ਇਸ ਕਿਸਾਨ ਮੇਲੇ ਵਿੱਚ ਖੋਜ ਕੇਂਦਰ ਵਿਖੇ ਕਿਸੇ ਤਰ੍ਹਾਂ ਦਾ ਇਕੱਠ ਨਹੀਂ ਕੀਤਾ ਜਾਵੇਗਾ। ਇਸਦਾ ਸਿੱਧਾ ਪ੍ਰਸਾਰਣ ਆਨਲਾਇਨ ਮਾਧਿਅਮ ਰਾਹੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯੂਟਿਊਬ ਚੈਨਲ, ਫੈਸਬੁਕ ਪੇਜ ਅਤੇ ਵੈਬਸਾਇਟ ਤੋਂ ਲਾਈਵ ਕੀਤਾ ਜਾਵੇਗਾ, ਜਿਸ ਦੌਰਾਨ ਕਿਸਾਨ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾ ਅਤੇ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਘਰ ਬੈਠੇ ਹੀ ਹਾਸਿਲ ਕਰ ਸਕਣਗੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਤੋਂ ਇਲਾਵਾ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਚਲ ਰਹੇ ਤਜਰਬਿਆਂ, ਪ੍ਰਦਰਸ਼ਨੀਆਂ ਆਦਿ ਦੀ ਜਾਣਕਾਰੀ ਮਾਹਿਰਾਂ ਦੁਆਰਾ ਬਣਾਈਆਂ ਵੀਡਿਉ ਕਲਿੱਪਾਂ ਰਾਹੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਵੈਬਸਾਈਟ ਤੇ ਉਪਲਬਧ ਹੋਵੇਗੀ।

ਇਸ ਮੇਲੇ ਦੌਰਾਨ ਖੇਤਰ ਵਿੱਚ “ਗੰਨੇ ਅਤੇ ਗਰਮ ਰੁੱਤ ਦੀਆਂ ਦਾਲਾਂ ਦੀ ਸਫਲ ਕਾਸ਼ਤ” ਅਤੇ “ਨਵੇਂ ਅਤੇ ਪੁਰਾਣੇ ਫਲਦਾਰ ਬਾਗਾਂ ਦੀ ਸੰਭਾਲ” ਸੰਬੰਧੀ ਵਿਸ਼ਿਆਂ ਤੇ ਮਾਹਿਰਾਂ ਨਾਲ ਗੋਸ਼ਟੀ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਆਨਲਾਇਨ ਸਵਾਲ ਜਵਾਬ ਕਰ ਸਕਣਗੇ। ਕਿਸਾਨਾਂ ਨੂੰ ਮੇਲੇ ਤੋਂ ਭਰਪੂਰ ਫਾਇਦਾ ਲੈਣ ਲਈ ਇੰਟਰਨੈਟ ਮਾਧਿਅਮ ਨਾਲ ਜੁੜਨ ਦੀ ਅਪੀਲ ਕੀਤੀ ਜਾਂਦੀ ਹੈ।

ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇੰਟਰਨੱੈਟ ਮਾਧਿਅਮ ਰਾਹੀਂ ਕਿਸਾਨ ਮੇਲੇ ਨਾਲ ਜੁੜਨ ਲਈ ਮੋਬਾਇਲ ਰਾਹੀਂ www.kisanmelagsp.pau.edu qy ਕਲਿੱਕ ਕਰ ਕੇ ਮੇਲੇ ਦਾ ਹਿੱਸਾ ਬਣਨ।

admin

ShareTweetSend
Advertisement Advertisement Advertisement
ADVERTISEMENT
Previous Post

सरकारी कर्मचारियों के खिलाफ प्रयोग में लाई जाने वाली आप विधायकों द्वारा अभद्र शब्दावली के खिलाफ भड़की इंडियन मेडिकल एसोसिएशन

Next Post

एस.एम मिलेनियम स्कूल में होली का त्योहार बड़ी धूम-धाम से मनाया

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)