Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪਹਿਲੇ ਸਥਾਨ ਤੇ ਆਉਣ ਵਾਲੀ ਧੀ ਨੂੰ ਸੱਗੀ ਫੁੱਲ,ਨਕਦ ਇਨਾਮ ਅਤੇ ਪਿੱਤਲ ਦੇ ਭਾਂਡੇ ,ਦੂਜੇ ਨੰਬਰ ਵਾਲੀ ਨੂੰ ਭੁਗਤੀਆਂ ਨਕਦ ਇਨਾਮ ਤੀਜੇ ਨੰਬਰ ਵਾਲੀ ਨੂੰ ਟਿੱਕਾ ਅਤੇ ਨਗਦ ਇਨਾਮ ਦੇ ਕੇ ਸਨਮਾਨਿਆ ਜਾਵੇਗਾ -ਜੈਕਬ ਤੇਜਾ 

admin by admin
March 19, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਰਾਸਤੀ ਰਿਸ਼ਤਿਆਂ ਦੀ ਸਤਰੰਗੀ ਪੀਂਘ ਨੂੰ ਸਾਬਣ ਵਾਲਾ ਧੀਆਂ- ਧਿਆਣੀਆਂ ਦਾ ਵਿਸ਼ਵ ਭਰ ‘ਚ ਵਿਲੱਖਣ ਪਛਾਣ ਬਣਾਉਣ ਵਾਲਾ ਮੁਕਾਬਲਾ ਸੁਨੱਖੀ ਪੰਜਾਬਣ ਮੁਟਿਆਰ ਲੋਕ ਸੱਭਿਆਚਾਰਕ ਪਿੜ (ਰਜਿ:) ਗੁਰਦਾਸਪੁਰ ਵੱਲੋਂ ਰਾਮ ਸਿੰਘ ਦੱਤ ਹਾਲ ਦੇ ਵਿੱਚ 26 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ । ਪਿੜ ਵਿੱਚ ਧੀਆਂ ਦੀ ਆਮਦ ਆਉਣ ਲਈ ਮੁਕਾਬਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਪਿੜ ਕੁਨਬੇ ਵੱਲੋਂ ਚੱਲ ਰਹੀਆਂ ਹਨ। ਪਿੜ ਪ੍ਰਧਾਨ ਤੇ ਭੰਗੜਾ ਕੋਚ ਜੈਕਬ ਤੇਜਾ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਮੁਕਾਬਲੇ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਪੰਜਾਬਣ ਮੁਟਿਆਰ ਨੂੰ ਸੱਗੀ ਫੁੱਲ ਤੇ ਨਗਦ ਇਨਾਮ,ਪਿੱਤਲ ਦੇ ਭਾਂਡਿਆਂ ਵਾਲੀ ਟਰਾਫੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਦੂਜੇ ਸਥਾਨ ਵਾਲੀ ਮੁਟਿਆਰ ਨੂੰ ਬੁਗਤੀਆਂ ਤੇ ਨਗਦ ਇਨਾਮ ਅਤੇ ਟਰਾਫੀ ਸਰਟੀਫਿਕੇਟ ਦਿੱਤਾ ਜਾਵੇਗਾ ,ਤਿਜੇ ਸਥਾਨ ਵਾਲੀ ਮੁਟਿਆਰ ਨੂੰ ਟਿੱਕਾ ਨਗਦ ਇਨਾਮ ਅਤੇ ਟਰਾਫੀ ਸਰਟੀਫਿਕੇਟ ਦੇ ਸਤਿਕਾਰਿਆ ਜਾਵੇਗਾ।ਇਸ ਤੋਂ ਇਲਾਵਾ ਲੰਮ ਸਲੰਮੀ ਮੁਟਿਆਰ, ਸ਼ਰਮੀਲੀਆਂ ਅੱਖਾਂ, ਗਿੱਧਿਆਂ ਦੀ ਮੇਲਣ, ਮੋਰਨੀ ਵਰਗੀ ਧੌਣ, ਸਿਆਣੀ ਮੁਟਿਆਰ, ਮੜ੍ਹਕ ਨਾਲ ਤੁਰਨਾ,  ਸੋਹਣਾ ਪੰਜਾਬੀ ਪਹਿਰਾਵਾ, ਦੰਦ ਚੰਬੇ ਦੀਆਂ ਕਲੀਆਂ, ਸੱਪਣੀ ਵਰਗੀ ਗੁੱਤ, ਮੁੱਖੜਾ ਚੰਨ ਵਰਗਾ, ਸੋਹਣੇ ਗਹਿਣੇ, ਮਿੱਠੀ ਪੰਜਾਬੀ ਬੋਲੀ, ਚੰਗੀ ਮੰਚ ਪੇਸ਼ਕਾਰੀ ਦੇ ਖਿਤਾਬ ਦਿੱਤੇ ਜਾਣਗੇ।ਹਰ ਮੁਟਿਆਰ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਜੈਕਬ ਤੇਜਾ ਨੇ ਕਿਹਾ ਕਿ ਮੁਕਾਬਲੇ ਵਿੱਚ ਭਾਗ ਲੈਣ ਦੀਆਂ ਚਾਹਵਾਨ ਮੁਟਿਆਰ ਦੀ 16 ਤੋਂ 32 ਸਾਲ ਦੀ ਉਮਰ ਤੱਕ ਦੀ ਹੈ।ਮੁਟਿਆਰ ਨੂੰ ਖੁੱਲਾ ਸੱਦਾ ਹੈ।ਮੁਕਾਬਲੇ ਵਿੱਚ ਭਾਗ ਲੈਣ ਵਾਲੀ ਮੁਟਿਆਰਾਂ ਕੋਲੋਂ ਕੋਈ ਵੀ ਕਿਸੇ ਕਿਸਮ ਦੀ ਦਾਖਲਾ ਫੀਸ ਨਹੀਂ ਲਈ ਜਾਵੇਗੀ।ਫੇਸ ਬੁੱਕ ਜੈਕਬ ਤੇਜਾ ਤੋਂ ਸਾਰੇ ਮੁਕਾਬਲੇ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

admin

ShareTweetSend
Advertisement Advertisement Advertisement
ADVERTISEMENT
Previous Post

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੰਬ ਸਾਹਿਬ ਮੋਹਾਲੀ ਵਿਖੇ ਹੋਈ, 21 ਅਤੇ 25 ਮਾਰਚ ਦੇ ਪ੍ਰੋਗਰਾਮ ਸਫਲ ਕਰਨ ਦੀ ਵਿਉਂਤਬੰਦੀ ਉਲੀਕੀ

Next Post

ਗੱਡੀ ਚੜਦੇ ਸਮੇਂ ਬਜੁਰਗ ਦੀ ਲੱਤ ਕੱਟੀ ਗਈ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)