Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵਿਖੇ 18 ਅਪਰੈਲ ਨੂੰ ਪਲੇਸਮੈਟ ਕੈਪ ਲੱਗੇਗਾ

admin by admin
April 17, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 17 ਅਪਰੈਲ (ਅੰਸ਼ੂ ਸ਼ਰਮਾ) –  ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਨੇ ਬਹੁਤ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਹਨ। ਜਿਸ ਦੇ ਸਦਕਾ ਕਿੰਨੇ ਹੀ ਨੋਜਵਾਨ ਆਪਣੇ ਪੈਰਾਂ `ਤੇ ਖੜੇ ਹੋਏ ਹਨ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਤੇ ਵੱਖ-ਵੱਖ ਕੰਪਨੀਆਂ ਵਿਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਘਰ-ਘਰ ਰੋਜ਼ਗਾਰ ਯੋਜਨਾ ਵੀ ਚਲਾਈ ਗਈ ਹੈ।

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮਿਤੀ 18.04.2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ,  ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇੱਕ  ਰੋਜਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।   ਰੋਜਗਾਰ-ਕਮ-ਪਲੇਸਮੈਂਟ ਕੈਂਪ ਫਰੀਚਾਰਜ ਅਤੇ ਪੁਖਰਾਜ ਹਰਬਲ ਕੰਪਨੀਆਂ ਹਿੱਸਾ ਲੈ ਰਹੀਆਂ ਹਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਸਬੰਧੀ ਜਾਣਕਾਰੀ  ਦਿੰਦਿਆ  ਜਿਲਾ ਰੋਜਗਾਰ  ਅਫਸਰ  ਸ੍ਰੀ ਪਰਸ਼ੋਤਮ ਸਿੰਘ ਨੇ  ਦਸਿਆ  ਹੈ ਕਿ ਕੰਪਨੀਆਂ ਵਲੋਂ ਮਾਰਕਿੰਟਗ  ਸੇਲਜ਼  ਐਗਜੈਕਵਟਵ ਮੈਨੇਜਰ ,  ਮਸ਼ੀਨ  ਆਪਰੇਟਰ ਅਤੇ ਕੰਪਿਊਟਰ  ਆਪਰੇਟਰ  ਦੀ ਆਸਾਮੀਆ ਲਈ  ਇੰਟਰਵਿਊ ਲਈ ਜਾਵੇਗੀ।  ਇਹਨਾਂ ਆਸਾਮੀਆ ਲਈ ਯੋਗਤਾ 10th ,12th, ਅਤੇ ਗਰੇਜੁਏਸ਼ਨ ਪਾਸ ਯੋਗਤਾ ਵਾਲੇ ਪ੍ਰਾਰਥੀ ਸ਼ਾਮਲ ਹੋ ਸਕਦੇ ਹਨ।  ਇਹਨਾਂ ਕੰਪਨੀਆਂ ਵਲੋਂ  ਰੋਜਗਾਰ ਮੇਲੇ ਵਿੱਚ ਚੁਣੇ ਗਏ ਪ੍ਰਾਰਥੀਆਂ ਨੂੰ 10000 ਤੋਂ ਲੈ ਕੇ 12000 ਰੁਪਏ ਤਨਖਾਹ ਦਿੱਤੀ ਜਾਵੇਗੀ ਅਤੇ ਚੁਣੇ ਗਏ ਪ੍ਰਾਰਥੀਆਂ ਨੂੰ  ਮੌਕੇ ਤੇ ਹੀ ਆਫਰ ਲੈਟਰ ਵੰਡੇ ਜਾਣਗੇ  । ਚਾਹਵਾਨ ਪ੍ਰਾਰਥੀ fwsh 18.04.2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ,  ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਵੇਰੇ 09:00 ਵਜੇ ਆਪਣੇ ਯੋਗਤਾ ਦੇ ਅਸਲ ਸਰਟੀਫੀਕੇਟ ਲੈ ਕੇ ਪਹੁੰਚਣ।

admin

ShareTweetSend
Advertisement Advertisement Advertisement
ADVERTISEMENT
Previous Post

ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

Next Post

ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਤੇਜਿੰਦਰ ਸਿੰਘ ਤੁੰਗ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)