Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਨਗਰ ਸੁਧਾਰ ਟਰੱਸਟ ਦੇ ਪੀਡ਼ਤ ਕਿਸਾਨਾਂ ਦੇ ਧਰਨੇ ਨੂੰ ਹੋਏ 101ਦਿਨ

ਦਸ ਕਰੋੜ ਤੋਂ ਵੱਧ ਰਹਿੰਦੀ ਰਾਸ਼ੀ ਵਿੱਚੋਂ ਇੱਕ ਕਰੋੜ ਦੀ ਅੱਜ ਅਦਾਇਗੀ ਹੋਈ

admin by admin
April 20, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 20 ਅਪ੍ਰੈਲ (ਅੰਸ਼ੂ ਸ਼ਰਮਾ ) –  ਨਗਰ ਸੁਧਾਰ ਟਰੱਸਟ ਦੇ ਦਫਤਰ ਸਕੀਮ ਨੰਬਰ ਸੱਤ ਦੇ ਪੀਡ਼ਤ ਕਿਸਾਨਾਂ ਦਾ ਧਰਨਾ ਜੋ ਪਹਿਲਾਂ ਲਗਾਤਾਰ ਦਫ਼ਤਰ ਦੇ ਸਾਹਮਣੇ ਚੱਲ ਰਿਹਾ ਸੀ ਅਤੇ ਹੁਣ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਕਰ ਦਿੱਤਾ ਗਿਆ ਹੈ ਇਸ ਧਰਨੇ ਨੂੰ ਅੱਜ ਇੱਕ ਸੌ ਇੱਕ ਦਿਨ ਹੋ ਗਏ ਹਨ । ਇਸੇ ਦੌਰਾਨ ਕੱਲ੍ਹ ਸ਼ਾਮੀਂ ਨਗਰ ਸੁਧਾਰ ਟਰੱਸਟ ਵੱਲੋਂ ਸ੍ਰੀ ਰਮਨ ਬਹਿਲ ਦੇ ਘਰ ਪਹੁੰਚ ਕੇ ਪੀੜਤ ਕਿਸਾਨਾਂ ਨੂੰ ਇਕ ਕਰੋੜ ਰਾਸ਼ੀ ਦਾ ਭੁਗਤਾਨ ਕਰਦਿਆਂ ਡਰਾਫਟ ਵੰਡ ਦਿੱਤੇ ਗਏ ।ਇਸ ਮੌਕੇ ਬੋਲਦਿਆਂ ਸ੍ਰੀ ਰਮਨ ਬਹਿਲ ਹੋਰਾਂ ਦੱਸਿਆ ਕਿ ਜਲਦੀ ਹੀ ਕਿਸਾਨਾਂ ਦਾ ਸਾਰਾ ਦਾ ਸਾਰਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ।ਨਗਰ ਸੁਧਾਰ ਸੱਸ ਦੇ ਇੰਚਾਰਜ ਡਿਪਟੀ ਕਮਿਸ਼ਨਰ ਅਤੇ ਏਡੀਸੀ ਹੋਰਾਂ ਇਸ ਸੰਬੰਧੀ ਬੈਂਕਾਂ ਤੋਂ ਉਧਾਰ ਲੈ ਕੇ ਕਿਸਾਨਾਂ ਨੂੰ ਸਾਰਾ ਦਾ ਸਾਰਾ ਪੈਸਾ ਵਾਪਸ ਕਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਇਸ ਮੌਕੇ ਧਰਨੇ ਦੇ ਸਬੰਧ ਵਿਚ ਗੱਲ ਕਰਦਿਆਂ ਆਗੂਆਂ ਅਤੇ ਪੀਡ਼ਤ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਤਕ ਸਾਰੀ ਦੀ ਸਾਰੀ ਅਦਾਇਗੀ ਨਹੀਂ ਹੋ ਜਾਂਦੀ ਇਹ ਧਰਨਾ ਨਹੀਂ ਚੁੱਕਿਆ ਜਾ ਸਕਦਾ ਇਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਜਲਦੀ ਤੋਂ ਜਲਦੀ ਬਕਾਇਆ ਰਾਸ਼ੀ ਅਦਾ ਕੀਤੀ ਜਾਵੇ ।ਸ੍ਰੀ ਰਮਨ ਬਹਿਲ ਹੁਰਾਂ ਦੇ ਨਾਲ ਕਾਰਜਕਾਰੀ ਅਧਿਕਾਰੀ ਵੀ ਹਾਜ਼ਰ ਸਨ ।
ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਚੱਲ ਰਹੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸਮੇਂ ਸਮੇਂ ਹਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਹੁਤ ਖੱਜਲ ਖੁਆਰ ਕੀਤਾ ਜਾਂਦਾ ਰਿਹਾ ਹੈ ।ਕਿਉਂਕਿ ਉਹ ਸੰਗਠਿਤ ਹੋ ਕੇ ਕੋਈ ਜੱਦੋ ਜ਼ਾਹਿਦ ਨਹੀਂ ਕਰ ਰਹੇ ਸਨ ।ਹੁਣ ਜਦ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਇਕਮੁੱਠ ਹੋ ਗਏ ਲਗਾਤਾਰ ਇੱਕ ਸੌ ਇੱਕ ਲੇਨ ਤੋਂ ਧਰਨੇ ਤੇ ਬੈਠੇ ਹਨ ਤਾਂ ਅਜਿਹੇ ਯੋਗੀਆਂ ਵੀ ਸ਼ੁਰੂ ਹੋ ਗਈਆਂ ਹਨ ।
ਅਗਰ ਕਿਸਾਨ ਇਕੱਠੇ ਹੋ ਕੇ ਇਹ ਅਦਾਇਗੀਆਂ ਲਈ ਜੱਦੋ ਜਹਿਦ ਨਾ ਕਰਦੇ ਤਾਂ ਹੁਣ ਤਕ ਇਸੇ ਤਰ੍ਹਾਂ ਹੀ ਖੱਜਲ ਖੁਆਰੀ ਹੁੰਦੀ ਰਹਿਣੀ ਸੀ । ਆਗੂਆਂ ਨੇ ਆਸ ਜ਼ਾਹਰ ਕੀਤੀ ਸੀ ਕਿ ਹੋਣ ਜਿਸ ਤਰ੍ਹਾਂ ਡਿਪਟੀ ਕਮਿਸ਼ਨਰ ਹੋਰਾਂ ਨੇ ਯਕੀਨ ਦਿਵਾਇਆ ਹੈ ਬੈਂਕਾਂ ਤੋਂ ਉਧਾਰ ਲੈਣ ਨਾਲ ਇਹ ਅਦਾਇਗੀਆਂ ਸੰਭਵ ਹੋ ਸਕਦੀਆਂ ਹਨ ।
ਅੱਜ ਦੇ ਇਸ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਕਪੂਰ ਸਿੰਘ ਘੁੰਮਣ ਲਾਡੀ ਸ਼ਾਹ ਘਰਾਲਾ ਬੀਬੀ ਅਮਰਜੀਤ ਕੌਰ ਬਲਵਿੰਦਰ ਕੌਰ ਪ੍ਰੇਮ ਮਸੀਹ ਸੋਨੂੰ ਸਰਵਨ ਕੁਮਾਰ ਭੋਲਾ ਸੰਦੀਪ ਸਿੰਘ ਉੱਚਾ ਧਕਾਲਾ ਬਲਵਿੰਦਰ ਕੌਰ ਜੋਗਿੰਦਰਪਾਲ ਲੇਹਲ ਵੀਰ ਪ੍ਰਤਾਪ ਸਿੰਘ ਗੁਰਦੀਪ ਸਿੰਘ ਮੁਸਤਫਾਬਾਦ ਜੱਟਾਂ ਜਸਵੰਤ ਸਿੰਘ ਪਾਹੜਾ ਬਲਬੀਰ ਸਿੰਘ ਰੰਧਾਵਾ ਪਲਵਿੰਦਰ ਸਿੰਘ ਹਰਜਿੰਦਰ ਸਿੰਘ ਸੋਨਾ ਸ਼ਾਹ ਕੰਵਰਪਾਲ ਸਿੰਘ ਗੁਰਮੀਤ ਸਿੰਘ ਸਾਹਿਲ ਸੁਰਜੀਤ ਕੁਮਾਰ ਆਦਿ ਵੀ ਹਾਜ਼ਰ ਸਨ ।

admin

ShareTweetSend
Advertisement Advertisement Advertisement
ADVERTISEMENT
Previous Post

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੋਰ ਵਲੋਂ ਅੱਜ ਸਵੱਖਤੇ ਸ਼ਹਿਰ ਅੰਦਰ ਸਫਾਈ ਵਿਵਸਥਾ ਦਾ ਜਾਇਜ਼ਾ

Next Post

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)