Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਆਜਾਦੀ ਦਾ ਅੰਮ੍ਰਿਤ ਮਹਾ ਉਤਸਵ ਸਮਾਗਮ ਦੀ ਲੜੀ ਤਹਿਤ ਸਿਹਤ ਮੇਲੇ ਵਿੱਚ ਲੋਕਾਂ ਸਿਹਤ ਸਹੂਲਤਾਂ ਦਾ ਲਿਆ ਲਾਭ

admin by admin
April 21, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 21 ਅਪ੍ਰੈਲ  ( ਅੰਸ਼ੂ ਸ਼ਰਮਾ ) –  ਪੰਜਾਬ ਦੇ ਸਿਹਤ ਮੰਤਰੀ ਅਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਸੀ ਐਚ ਸੀ  ਨੌਸਹਿਰਾ ਮੱਝਾ ਸਿੰਘ  ਵਿਖੇ ਬਲਾਕ ਪੱਧਰੀ ਸਿਹਤ ਮੇਲਾ ਸਿਵਲ ਸਰਜਨ ਗੁਰਦਾਸਪੁਰ ਡਾ: ਵਿਜੇ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਕੌਰ ,ਡਾ: ਮਨਿੰਦਰ ਸਿੰਘ  ਐਸ ਐਮ ੳ ਧਾਰੀਵਾਲ ਦੀ ਅਗਵਾਈ ਵਿੱਚ ਲਗਾਇਆ ਗਿਆ।

ਸਿਹਤ ਮੇਲੇ ਦਾ ਰਸਮੀ ਉਦਘਾਟਨ ਆਮ ਆਦਮੀ ਪਾਰਟੀ ਦੇ ਐਮ ਐਲ ਏ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਵੱਲੋ ਕੀਤਾ ਗਿਆ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸਿਹਤ ਮੇਲੇ ਦੌਰਾਨ ਬਲੱਡ ਡੋਨੇਸ਼ਨ ਕੈਂਪ ਵੀ ਲਗਾਇਆ ਗਿਆ । ਇਸ ਮੇਲੇ ਦਾ ਮੁੱਖ ਮੰਤਵ ਆਮ ਨਾਗਰਿਕਾ ਨੂੰ ਉਹਨਾ ਦੀ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ  ਦੇ ਨਾਲ ਨਾਲ ਸਿਹਤ ਜਾਂਚ ਕਰਨਾ ਹੈ । ਇਸ ਮੇਲੇ ਵਿੱਚ ਬਲਾਕ  ਦੇ ਨਾਗਰਿਕਾਂ ਵੱਲੋ ਭਰਵਾਂ ਹੰਵਾਰਾ ਦਿੱਤਾ ਗਿਆ। ਉਹਨਾ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਬਲਾਕ ਨ:ਮ: ਸਿੰਘ  ਤੋ ਇਲਾਵਾ ਦੂਸਰੇ ਪਿੰਡਾਂ ਤੋ ਵੀ ਆ ਕੇ ਮਰੀਜ਼ਾਂ ਨੇ ਇਸ ਸਿਹਤ ਮੇਲੇ ਦਾ ਲਾਭ ਉਠਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਸ਼੍ਰੀਮਤੀ ਰਾਜਬੀਰ ਕੌਰ ਨੇ ਸੰਬੋਧਨ ਕਰਦਿਆਂ  ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਆਏ ਹੋਏ ਪਤਵੰਤੇ ਸੱਜਣਾ ਦਾ ਧੰਨਵਾਤ ਕੀਤਾ। ਇਸ ਮੌਕੇ ਉਹਨਾ ਨੇ ਸ਼ਹੀਦ  ਭਗਤ ਸਿੰਘ ਅਤੇ ਬਾਬਾ ਭੀਮ ਰਾਏ ਅੰਬੇਦਕਰ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ। ਉਹਨਾ ਲੋਕਾਂ ਨੂੰ ਨਸ਼ਿਆ  ਤੋ ਬੱਚਣ ਲਈ ਪ੍ਰੇਰਿਤ ਕੀਤਾ। ਉਹਨਾ ਵੱਲੋ ਸੀ ਐਚ ਸੀ ਵਿਖੇ ਲਗਾਏ ਗਏ ਹੈਲਥ ਮੇਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉੰਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਐਸ ਐਮ ੳ ਵੱਲੋ ਦੱਸਿਆ ਗਿਆ ਕਿ ਸਿਹਤ ਮੇਲੇ ਦੌਰਾਨ ਵੱਖ ਵੱਖ ਸਟਾਲ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਗਈਆਂ ।

ਉਨਾ ਦੱਸਿਆ ਕਿ ਮੇਲੇ ਵਿੱਚ ਪਹੁੰਚੇ ਵਿਅਕਤੀਆਂ ਦੀ ਗੈਰ ਸੰਚਾਰੀ ਰੋਗਾਂ ਦੀ ਜਾਂਚ ਕਰਨ ਦੇ ਨਾਲ ਨਾਲ ਆਯੁਰਵੈਦਿਕ,ਹੋਮਿਉਪੈਥਿਕ ਮਾਹਿਰਾਂ ਵੱਲੋ ਵੱਡੀ ਗਿਣਤੀ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਆਯੁਸ਼ਮਾਨ ਬੀਮਾ ਯੋਜਨਾ ਤਹਿਤ ਵਿਅਕਤੀਆਂ ਦੇ ਮੁਫਤ ਇਲਾਜ ਦੇ ਕਾਰਡ ਵੀ ਮੌਕੇ ਤੇ ਬਣਾਏ ਗਏ ।

ਇਸ ਮੌਕੇ ਡਾ: ਵਿਕਰਮ ਸੂਰੀ  ਨੋਡਲ ਅਫਸਰ ਵੱਲੋ ਆਜਾਦੀ ਦੇ ਅੰਮ੍ਰਿਤ ਮਹੋਤਸਵ ਸਬੰਧੀ ਆਏ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਬੱਚੇ ਪੀਅਰ ਐਜੂਕੇਟਰ ਵੱਲੋ ਬੇਟੀਆਂ ਸਬੰਧੀ ਸਕਿੱਟ ਪੇਸ਼ ਕੀਤੀ ਗਈ ।

ਇਸ ਮੌਕੇ ਸੀ ਐਚ ੳ ਵੱਲੋ ਬਲੱਡ ਪ੍ਰੇਸ਼ਰ,ਸ਼ੂਗਰ, ਟੀ ਬੀ ਅਤੇ ਕੈਂਸਰ ਆਦਿ ਬੀਮਾਰੀਆਂ ਬਾਰੇ ਆਏ ਲੋਕਾਂ ਨੂੰ ਵਿਸਥਾਰਪੂਰਵਕ ਜਾਂਣਕਾਰੀ ਦਿੱਤੀ ।

ਇਸ ਮੌਕੇ ਸਿਵਲ ਸਰਜਨ ਨੇ ਸੰਬੋਧਨ ਕਰਦਿਆਂ ਕਿਹਾ ਕਿ  ਸਿਹਤ ਮੇਲੇ ਦੌਰਾਨ  ਇਸ ਦੀ ਜਾਣਕਾਰੀ ਹਰ ਪਿੰਡ ਦੇ ਘਰ ਘਰ ਤੱਕ ਜਾਦੀ ਹੈ ।  ਇਸ ਦਾ ਮੁੱਖ ਮੰਤਵ ਹੈ ਕਿ ਅਸੀ ਆਪਣੇ ਆਪ ਨੂੰ ਬੀਮਾਰੀਆਂ ਤੋ ਬਚਾਉਣਾ ਹੈ । ਉਨਾ ਨੇ ਦੱਸਿਆ ਕਿ ਸ਼ੂਗਰ,ਟੀ ਬੀ ਆਦਿ ਬੀਮਾਰੀਆਂ ਆਮ ਹੋ ਰਹੀਆਂ ਹਨ। ਇਹਨਾ ਤੋ ਬਚਾਓ ਲਈ ਯੋਗ ਕਰੋ,ਸੈਰ ਕਰੋ ਅਤੇ ਜੰਕ ਫੂਡ ਤੋ ਪ੍ਰੇਹੇਜ ਕਰੋ । ਤਾਜ਼ਾ ਫਲ ਖਾੳ ਇਸ ਨਾਲ ਅਸੀ ਹੋਣ ਵਾਲੀਆਂ ਬੀਮਾਰੀਆਂ ਤੇ ਕੰਟਰੋਲ ਕਰ ਸਕਦੇ ਹਾਂ।  ਉਹਨਾ ਲੋਕਾਂ ਨੂੰ ਭਰੂਣ ਹੱਤਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ ।

ਸਮਾਗਮ ਦੇ ਆਖਰ ਵਿੱਚ  ਐਸ ਐਮ ਓ ਵੱਲੋ ਆਏ ਪੱਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

admin

ShareTweetSend
Advertisement Advertisement Advertisement
ADVERTISEMENT
Previous Post

रेलवे अधिकारी और खो खो के मालिक हुए आमने सामने

Next Post

ਕਣਕ ਦੀ ਖਰੀਦ 272676 ਲੱਖ ਮੀਟਰਕ ਟਨ ਦੀ ਖਰੀਦ-ਕਿਸਾਨਾਂ ਨੂੰ 275.97 ਕਰੋੜ ਰੁਪਏ ਦੀ ਕੀਤੀ ਅਦਾਇਗੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)