Monday, May 4, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਦਸਵੀ ਅਤੇਬਾਹਰਵੀ ਸ੍ਰੇਣੀ ਦੀਆਂ ਪ੍ਰੀਖਿਆਵਾਂ ਲਈ ਸਥਾਪਤ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

admin by admin
April 22, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ  22 ਅਪ੍ਰੈਲ   (  ਅੰਸ਼ੂ ਸ਼ਰਮਾ   ) ਜਨਾਬ ਮੁਹੰਮਦ ਇਸਫ਼ਾਕ  ਜ਼ਿਲ੍ਹਾ ਮੈਜਿਸਟਰੇਟ  ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਇਕੱਠੇ ਹੋਣ ਤੇ ਮਿਤੀ 22 ਅਪ੍ਰੈਲ 2022 ਤੋ  23 ਮਈ  2022 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ , ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਹਨਾਂ  ਹੁਕਮਾਂ ਵਿੱਚ ਅੱਗੇ  ਕਿਹਾ ਗਿਆ ਹੈ ਕਿ ਜਿਲ੍ਹਾ ਸਿੱਖਿਆ ਅਫਸਰ ( ਸੈਕੰਡਰੀ ) ਗੁਰਦਾਸਪੁਰ  ਵੱਲੋ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਬਾਰਵੀ ਸ੍ਰੇਣੀ ਅਪ੍ਰੈਲ 2022 ਦੀਆਂ ਪ੍ਰੀਖਿਆਵਾਂ ਮਿਤੀ 22 ਅਪ੍ਰੈਲ 2022 ਤੋ  23 ਮਈ  2022 ਅਤੇ ਦਸਵੀ ਸ੍ਰੇਣੀ ਅਪ੍ਰੈਲ 2022 ਦੀਆ ਪ੍ਰੀਖਿਆਵਾਂ 29 ਅਪ੍ਰੈਲ 2022 ਤੋ 19 ਮਈ 2022 ਤੱਕ ਬੋਰਡ ਵੱਲੋ ਸਥਾਪਤ ਪ੍ਰੀਖਿਆ ਕੇਦਰਾਂ ਵਿੱਚ ਕਰਵਾਈਆ ਜਾ ਰਹੀਆਂ ਹਨ । ਇਸ ਲਈ ਜਿਲ੍ਹਾ ਸਿਖਿਆ ਅਫਸਰ ( ਸੈਕੰਡਰੀ ) , ਗੁਰਦਾਸਪੁਰ ਵੱਲੋ ਇਹਨਾਂ ਪ੍ਰੀਖਿਆ ਕੇਦਰਾਂ ਵਿਖੇ  ਧਾਰਾ 144 ਲਗਾਉਣ ਅਤੇ ਪੁਲਿਸ ਬਲ ਤਾਇਨਾਤ ਕਰਨ ਲਈ ਲਿਖਿਆ ਹੈ  ।

admin

ShareTweetSend
Advertisement Advertisement Advertisement
ADVERTISEMENT
Previous Post

ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮੋਹਾਲੀ ਅਤੇ ਰੂਪਨਗਰ ਦਾ ਮਾਈਨਿੰਗ ਅਫਸਰ ਨੂੰ ਮੁਅੱਤਲ

Next Post

ਸਿਹਤ ਮੇਲਿਆਂ ਵਿੱਚ ਜਿਲ੍ਹਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਿਹਤ ਸਹੂਲਤਾਂ-ਡਿਪਟੀ ਕਮਿਸ਼ਨਰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੱਗਾ ਸਿਹਤ ਮੇਲਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)