Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਿਹਤ ਮੇਲਿਆਂ ਵਿੱਚ ਜਿਲ੍ਹਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਿਹਤ ਸਹੂਲਤਾਂ-ਡਿਪਟੀ ਕਮਿਸ਼ਨਰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੱਗਾ ਸਿਹਤ ਮੇਲਾ

admin by admin
April 22, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 22 ਅਪ੍ਰੈਲ (  ਅੰਸ਼ੂ ਸ਼ਰਮਾ ) –  ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਸਿਹਤ ਮੇਲਾ ਸਿਵਲ ਸਰਜਨ ਗੁਰਦਾਸਪੁਰ ਵਿਖੇ ਲਗਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਗਈ। ਸਿਹਤ ਮੇਲੇ ਵਿੱਚ  ਐਂਨ ਸੀ ਡੀ ਸਕਰੀਨਿੰਗ ਮੈਫੀਕਲ ਕੈਂਪ, ਆਯੁਰਵੈਦਿਕ ਕੈਂਪ,ਹੋਮਿਓਪੈਥਿਕ ਕੈਂਪ, ਬਲੱਡ ਡੋਨੇਸ਼ਨ ਕੈਂਪ,ਆਯੁਸ਼ਮਾਨ ਸਰਬੱਤ ਬੀਮਾ ਯੋਜਨਾ ਕਾਰਡ ਅਤੇ  ਆਈ ਈ ਸੀ ਬੀ ਸੀ ਸੀ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ।

          ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋ ਬਲੱਡ ਗਰੁੱਪ ਬੀ ਨੈਗੇਟਿਵ ਦੇ ਅਵਤਾਰ ਸਿੰਘ ਘੁੰਮਣ ਜਿਹਨਾ ਨੇ 78 ਵਾਰੀ ਆਪਣਾ ਖੂਨ ਦੇ ਕੇ ਲੋਕਾਂ ਦੀ ਜਾਨ ਬਚਾਈ  ਉਹਨਾ ਨੂੰ ਮੋਮੈਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਲੋਕਾਂ ਦੀਆ ਸਿਹਤ ਸਹੂਲ਼ਤਾ ਨੂੰ ਮੁੱਖ ਰੱਖਦਿਆਂ ਬਲਾਕ ਪੱਧਰੀ ਸਿਹਤ ਮੇਲੇ ਲਗਾਏ ਗਏ ਹਨ, ਜਿਹਨਾ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ ਤੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਹਨਾ ਅੱਗੇ ਕਿਹਾ ਕਿ ਜਿਲ੍ਹੇ ਅੰਦਰ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਕੋਈ ਢਿੱਲਮੱਠ ਨਹੀ ਵਰਤੀ ਜਾਵੇਗੀ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਹੇਠ ਸਿਹਤ ਵਿਭਾਗ ਵੱਲੋ ਲੋਕਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਕੋਈ ਢਿੱਲਮੱਠ ਨਹੀ ਵਰਤੀ ਜਾਵੇਗੀ ਤੇ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਲੋਕਾਂ ਨੇ ਕੋਵਿਡ-19 ਵੈਕਸੀਨੇਸ਼ਨ ਦੇ ਟੀਕੇ ਵੀ ਲਗਵਾਏ ਗਏ।

 ਇਸ ਮੌਕੇ ਸਿਵਲ ਸਰਜਨ ਡਾ: ਵਿਜੇ ਕੁਮਾਰ,ਪਰਿਵਾਰ ਭਲਾਈ ਅਫਸਰ ਡਾ: ਭਾਰਤ ਭੂਸ਼ਣ,ਜਿਲ੍ਹਾ ਐਪੀਡਮੌਲੋਜਿਸਟ ਡਾ: ਪ੍ਰਭਜੋਤ ਕੌਰ ਕਲਸੀ ਅਤੇ ਸੀਨੀਅਰ ਮੈਡੀਕਲ ਅਫਸਰ ਵੱਲੋ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੋਮੈਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇ ਡਾ:ਪ੍ਰੇਰਨਾ ਗੁਪਤਾ ਡਾ: ਅਜੇ ਗਵਾਨ,ਡਾ:ਅਰਕੁਸ਼,ਡਾ: ਸੁਨੀਤਾ, ਸ਼ਮਿੰਤਰ ਕੌਰ ਘੁੰਮਣ ਮੈਟਰਨ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਅਤੇ ਸਿਵਲ ਹਸਪਤਾਲ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਹੋਏ ।

admin

ShareTweetSend
Advertisement Advertisement Advertisement
ADVERTISEMENT
Previous Post

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਦਸਵੀ ਅਤੇਬਾਹਰਵੀ ਸ੍ਰੇਣੀ ਦੀਆਂ ਪ੍ਰੀਖਿਆਵਾਂ ਲਈ ਸਥਾਪਤ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

Next Post

ਸਰਹੱਦੀ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਪ੍ਰਸ਼ਾਸਨ ਵਚਨਬੱਧ-ਐਸ.ਡੀ.ਐਮ ਹਰਪ੍ਰੀਤ ਸਿੰਘ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)