Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪਿੰਡ ਥੰਮਣ, ਬਲਾਕ ਦੋਰਾਂਗਲਾ ਦੇ ਅਗਾਂਹਵਧੂ ਕਿਸਾਨ ਸਰਵਨ ਸਿੰਘ ਪਿਛਲੇ 30 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ

admin by admin
April 26, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 26 ਅਪ੍ਰੈਲ (ਅੰਸ਼ੂ ਸ਼ਰਮਾ ) –  ਅਗਾਂਹਵਧੂ ਕਿਸਾਨ ਸਰਵਨ ਸਿੰਘ ਪੁੱਤਰ ਸੰਗਤ ਸਿੰਘ, ਪਿੰਡ ਥੰਮਣ, ਬਲਾਕ ਦੋਰਾਂਗਲਾ ਦੇ ਰਹਿਣ ਵਾਲੇ 54 ਸਾਲਾ ਕਿਸਾਨ ਵਲੋਂ ਪਿਛਲੇ 30 ਸਾਲਾਂ ਤੋਂ ਖੇਤੀਬਾੜੀ ਦਾ ਕਿੱਤਾ ਕੀਤਾ ਜਾ ਰਿਹਾ ਹੈ ਤੇ ਉਨਾਂ ਕੋਲ 20 ਕਿਲੇ ਵਾਹੀਯੋਗ ਜ਼ਮੀਨ ਹੈ। ਪਿਛਲੇ 30 ਸਾਲਾਂ ਤੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਬਿਨਾਂ ਕੱਦੂ ਕੀਤੇ ਹੀ ਸਿੱਧੀ ਬਿਜਾਈ ਕਰਕੇ , ਨੇੜਲੇ ਇਲਾਕੇ ਲਈ ਸਫਲ ਮਿਸਾਲ ਪੇਸ਼ ਕੀਤੀ ਹੈ।

ਕਿਸਾਨ ਸਰਵਨ ਸਿੰਘ ਦਾ ਕਹਿਣਾ ਹੈ ਕਿ ਸ਼ੁਰੂ ਵਿਚ ਜਰੂਰ ਝਾੜ ਘੱਟ ਨਿਕਲਿਆ ਸੀ ਪਰ ਉਸ ਨੇ ਲਗਾਤਾਰ ਸਿੱਧੀ ਬਿਜਾਈ ਹੀ ਜਾਰੀ ਰੱਖੀ ਤੇ ਹੁਣ ਝੋਨੇ ਦੀ ਉਪਜ 30 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰਾਪਤ ਕਰ ਰਿਹਾ ਹੈ। ਉਸਦਾ ਕਹਿਣਾ ਹੈ ਕਿ ਉਸ ਵਲੋਂ ਆਤਮਾ ਸਟਾਫ ਬਲਾਕ ਦੋਰਾਂਗਲਾ ਦੀ ਵੀ ਸਮੇਂ ਸਮੇਂ ’ਤੇ ਸਲਾਹ ਲਈ ਜਾਂਦੀ ਹੈ। ਕਣਕ ਦੀ ਫਸਲ ਵੀ ਉਸ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੀ ਪਿਛਲੇ ਕਈ ਸਾਲਾਂ ਤੋਂ ਬੀਜੀ ਜਾ ਰਹੀ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਕਿਸਾਨ ਦਾ ਕਹਿਣਾ ਹੈ ਕਿ ਉਸ ਵਲੋਂ ਘੱਟ ਤੋਂ ਘੱਟ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਸਨੇ ਦੱਸਿਆ ਕਿ ਉਹ ਆਰਗੈਨਿਕ ਖੇਤੀ ਵੀ ਕਰਦਾ ਹੈ ਤੇ ਸਬਜ਼ੀਆਂ ਦੀ ਕਾਸ਼ਤ ਵੀ ਕਰਦਾ ਹੈ। ਕਿਸਾਨ ਸਰਵਨ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਕਾਰਨ ਉਹ ਇਲਾਕੇ ਵਿਚ ਰੋਲ ਮਾਡਲ ਬਣਿਆ ਹੈ ਤੇ ਬਹੁਤ ਸਾਰੇ ਕਿਸਾਨ ਉਸਦੇ ਤਜਰਬਿਆਂ ਅਤੇ ਸਫਲਤਾਵਾਂ ਤੋਂ ਸੇਧ ਲੈ ਕੇ ਸਫਲ ਖੇਤੀ ਕਰ ਰਹੇ ਹਨ। ਇਸ ਮੌਕੇ ਜੋਗਿੰਦਰ ਸਿੰਘ, ਗੁਰਜੀਤ ਸਿੰਘ ਵਾਸੀ ਥੰਮਣ, ਸੁਰਤ ਸਿੰਘ ਡੁਗਰੀ, ਬਲਦੇਵ ਸਿੰਘ ਕਾਦੀਆਂਵਾਲੀ ਤੇ ਪ੍ਰਭਜਿੰਦਰ ਸਿੰਘ ਵਾਸੀ ਦੋਰਾਂਗਲਾ ਆਦਿ ਕਿਸਾਨਾਂ ਨੇ ਦੱਸਿਆ ਕਿ ਉਨਾਂ ਨੇ ਸਰਵਨ ਸਿੰਘ ਦੇ ਖੇਤਾਂ ਦਾ ਦੌਰਾ ਕਰਕੇ ਉਸ ਵਲੋਂ ਅਪਣਾਈਆਂ ਜਾ ਰਹੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਨਵੀਨਤਮ ਤਕਨੀਕਾਂ ਨੂੰ ਆਪਣੇ ਖੇਤਾਂ ਵਿਚ ਲਾਗੂ ਕੀਤਾ ਹੈ।

ਇਸ ਮੌਕੇ ਖੇਤੀਬਾੜੀ ਅਫਸਰ ਗੁਰਦਾਸਪੁਰ ਰਣਧੀਰ ਠਾਕੁਰ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਦੇਖਦਿਆਂ ਸਾਰੇ ਕਿਸਾਨ ਵੀਲ ਝੋਨੇ ਦੀ ਸਿੱਧੀ ਬਿਜਾਈ ਨੂੰ ਜਰੂਰ ਤਰਜੀਹ ਦੇਣ। ਉਨਾਂ ਕਿਹਾ ਕਿ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਲੈਣ ਲਈ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਜਾਂ ਮੁੱਖ ਖੇਤੀਬਾੜੀ ਦਫਤਰ ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ।

admin

ShareTweetSend
Advertisement Advertisement Advertisement
ADVERTISEMENT
Previous Post

ਕਾਲਜ ਦੀਆ ਵਿਦਿਆਰਥਣਾ ਨੂੰ ਮੁਫਤ ਕਾਨੂੰਨੀ ਸਹਾਇਤਾ ਸਮੇਤ ਵੱਖ ਵੱਖ ਕਾਨੂੰਨੀ ਸਕੀਮਾਂ ਤੋ ਕੀਤਾ ਜਾਗਰੂਕ

Next Post

ਭੱਠਾ ਮਜ਼ਦੂਰ ਯੂਨੀਅਨ(ਏਕਟੂ) ਵੱਲੋਂ ਸ਼ਹਿਰ ਵਿਚ ਮੁਜਹਰਾ ਕਰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)