Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

admin by admin
May 4, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 4 ਮਈ  (ਅੰਸ਼ੂ ਸ਼ਰਮਾ) –  ਸ. ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ. ਸੰਧੂ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ. ਰਵਿੰਦਰਪਾਲ ਸਿੰਘ ਸੰਧੂ  ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ। ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸ. ਬਲਰਾਜ ਸਿੰਘ ਦਾ ਤਬਾਦਲਾ ਮੁੱਖ ਦਫਤਰ, ਚੰਡੀਗੜ੍ਹ ਪੰਜਾਬ ਵਿਖੇ ਹੋਇਆ ਹੈ।

ਵਧੀਕ ਡਿਪਟੀ ਕਮਿਸ਼ਨਰ ਸ. ਸੰਧੂ ਨੇ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨਾਂ ਕਿਹਾ ਕਿ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁਹੰਚਾਉਣ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

Intel Core i7-7700K ‘Kaby Lake’ review

Next Post

ਇੰਜੀ. ਏਐਸ ਬੋਪਾਰਾਏ ਨੇ ਸੰਭਾਲਿਆ ਡਿਪਟੀ ਚੀਫ ਇੰਜੀਨੀਅਰ ਦਾ ਅਹੁੱਦਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)