Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਧਰਮਸ਼ਾਲਾ ‘ਚ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ

admin by admin
May 8, 2022
in National, Punjab
Reading Time: 1 min read
0
Share on FacebookShare on TwitterWhatsapp

ਧਰਮਸ਼ਾਲਾ, 8 ਮਈ (ਅੰਸ਼ੂ ਸ਼ਰਮਾ) – ਹਿਮਾਚਲ ਦੇ ਧਰਮਸ਼ਾਲਾ ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ। ਪੁਲਿਸ ਨੇ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਦੱਸਿਆ ਕਿ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੁੱਖ ਗੇਟ ‘ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ ਸੀ। ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਲੱਗੀ ਹੋਈ ਹੈ।
ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦੀ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ ‘ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਸਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ ‘ਤੇ ਪਹੁੰਚ ਗਏ।ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ ‘ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

The heart of Nintendo’s new console isn’t the Switch

Next Post

ਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ ‘ਚ ਸੂਬੇਦਾਰ ਦੇ ਪਰਿਵਾਰ ਨੂੰ ₹1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)