Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਵਾਤਾਵਰਨ ਦਿਵਸ ਪ੍ਰੋਗਰਾਮ ਦੇ ਮੁਕਾਬਲੇ ਵਿੱਚ ਐੱਚ. ਆਰ.ਏ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

admin by admin
May 26, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 26 ਮਈ (ਅੰਸ਼ੂ ਸ਼ਰਮਾ, ਸ਼ਿਵਾ) – ਪੰਡਿਤ ਮੋਹਨ ਲਾਲ ਐਸ਼.ਡੀ ਕਾਲਜ ਫਾਰ ਵੂਮੈਨ ਗੁਰਦਾਸਪੁਰ ਵੱਲੋਂ ਵਾਤਾਵਰਣ ਦਿਵਸ ਦੇ ਮੌਕੇ ਉੱਤੇ ਰਾਸ਼ਟਰੀ ਅਤੇ ਜਿਲ੍ਹਾ ਪੱਧਰ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿਨ੍ਹਾਂ ਵਿੱਚੋਂ ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਵਿਚੋਂ ਦੂਜਾ ਸਥਾਨ ਹਰਪੁਨੀਤ ਕੌਰ (ਦਸਵੀਂ ਕਲਾਸ), ਤੀਜਾ ਸਥਾਨ ਮੰਨਤ ਸ਼ਰਮਾ (ਦਸਵੀਂ ਕਲਾਸ) ਅਤੇ ਨੌਵੀਂ ਕਲਾਸ ਦੇ ਏਕਨੂਰ ਨੇ ਪਾਰਟੀਸਪੇਸ਼ਨ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੈਸਟ ਫੋਟੋਗ੍ਰਾਫੀ ਮੁਕਾਬਲੇ ਵਿੱਚ ਬਾਰ੍ਹਵੀਂ ਕਲਾਸ ਦੀ ਆਰਚੀ ਮਹਾਜਨ (ਨਾਨ ਮੈਡੀਕਲ) ਨੇ ਦੂਜਾ ਸਥਾਨ ਤੇ ਜਪਲੀਨ ਕੌਰ (ਦਸਵੀਂ ਕਲਾਸ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣੇ ਵਾਤਾਵਰਨ ਨੂੰ ਬਚਾਉਣ ਦਾ ਵਧੀਆ ਕਦਮ ਹੈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ਼੍ਰੀਮਾਨ ਹੀਰਾਮਨੀ ਅਗਰਵਾਲ ਜੀ, ਸ਼੍ਰੀਮਾਨ ਸਤਿਆ ਸੇਨ ਅਗਰਵਾਲ ਜੀ, ਮੈਡਮ ਨੀਲੋਫ਼ਰ ਜੀ ਅਤੇ ਪ੍ਰਿੰਸੀਪਲ ਮੈਡਮ ਸੁਮਨ ਸ਼ੁਕਲਾ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ- ਨਾਲ ਹਰੇਕ ਗਤੀਵਿਧੀਆਂ ਵਿਚ ਭਾਗ ਲੈਣ ਦੀ ਪ੍ਰੇਰਨਾ ਵੀ ਦਿੱਤੀ। 

admin

ShareTweetSend
Advertisement Advertisement Advertisement
ADVERTISEMENT
Previous Post

ਪ੍ਰਧਾਨ ਮੰਤਰੀ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ  ਕਰਨਗੇ ਵੀਡੀਓ ਕਾਨਫਰੰਸ

Next Post

लाटरी की आड़ में चल रहे का कारोबार करने वालों से लाखों रुपए की राशि बरामद

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)