Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਕੁਲਫੀ ਦੇ ਪੈਸਿਆਂ ਨੂੰ ਲੈ ਕੇ ਚੱਲੀਆਂ ਗੋਲੀਆਂ

admin by admin
May 26, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ,26 ਮਈ (ਸਿਵਾ) – ਬੀਤੀ ਰਾਤ ਕੁਲਫੀ ਦੇ ਪੈਸਿਆਂ ਨੂੰ ਲੈ ਕੇ 2 ਧਿਰਾਂ ਦਰਮਿਆਨ ਹੋਈ ਤਕਰਾਰ ਦੌਰਾਨ ਜੰਮ ਕੇ ਇੱਟਾਂ-ਰੋੜੇ ਚੱਲਣ ਤੋਂ ਇਲਾਵਾ ਗੋਲੀਆਂ ਵੀ ਚੱਲੀਆਂ। ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ਦਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪਿੰਡ ਵਾਸੀ ਰਿਪੂ ਮਸੀਹ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸ ਦੀ ਲਾਲੀ ਨਾਂ ਲੜਕੇ ਨਾਲ ਕੁਲਫੀ ਦੇ ਪੈਸਿਆਂ ਨੂੰ ਲੈ ਕੇ ਮਾਮੂਲੀ ਤਕਰਾਰ ਹੋਈ ਸੀ, ਜੋ ਇੰਨੀ ਵਧ ਗਈ ਕਿ ਲਾਲੀ ਵੱਲੋਂ ਸੱਦੇ ਅਣਪਛਾਤੇ ਨੌਜਵਾਨਾਂ ਨੇ ਪਿੰਡ ‘ਚ ਖੂਬ ਇੱਟਾਂ ਰੋੜੇ ਚਲਾਏ ਤੇ ਫਾਇਰ ਵੀ ਕੀਤੇ। ਪਿੰਡ ਵਾਸੀਆਂ ਨੇ ਦੱਸਿਆ ਕਿ ਇਕ ਨੌਜਵਾਨ ਜ਼ਖਮੀ ਹੋਇਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ।
ਇਸ ਸਬੰਧੀ ਐੱਸ.ਐੱਚ.ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਤਕਰਾਰ ਕੁਲਫੀ ਦੇ ਪੈਸਿਆਂ ਨੂੰ ਲੈਣ-ਦੇਣ ਕਰਕੇ ਹੋਈ ਹੈ। ਰਿਪੂ ਦੇ ਬਿਆਨਾਂ ‘ਤੇ 2 ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਤੇ ਹੋਰ ਅਣਪਛਾਤੇ ਲੋਕਾਂ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫ਼ਤ ‘ਚ ਹੋਣਗੇ।

admin

ShareTweetSend
Advertisement Advertisement Advertisement
ADVERTISEMENT
Previous Post

बुलेट मोटरसाइकिल से पटाखे जैसी आवाज निकालने से रोकने पर व्यक्ति की ईट मारकर हत्या

Next Post

23 Celebrity Tweets You Missed From The Golden Globes

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)